July 8, 2024 1:07 am

ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ਨੇ ਦੀਪਕ ਮੁੰਡੀ ਤੇ ਉਸਦੇ ਸਾਥੀਆਂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Deepak Mundi

ਅੰਮ੍ਰਿਤਸਰ 26 ਸਤੰਬਰ 2022: ਥਾਣਾ ਮਜੀਠਾ ਰੋਡ ਪੁਲਿਸ ਵੱਲੋਂ ਸ਼ਾਰਪ ਸ਼ੂਟਰ ਦੀਪਕ ਮੁੰਡੀ (Deepak Mundi) ਤੇ ਉਸ ਦੇ ਸਾਥੀ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਦਾ ਟਰਾਂਜਿਟ ਰਿਮਾਂਡ ਲੈਣ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਇਨ੍ਹਾਂ ਤਿੰਨਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ […]

ਸਾਰਪ ਸ਼ੂਟਰ ਦੀਪਕ ਮੁੰਡੀ ਤੇ ਉਸਦੇ ਦੋ ਸਾਥੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ

Deepak Mundy

ਚੰਡੀਗੜ੍ਹ 26 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਅੱਜ ਪ੍ਰੋਡਕਸ਼ਨ ਵਾਰੰਟ ‘ਤੇ ਅੰਮ੍ਰਿਤਸਰ ਲਿਆਂਦਾ ਗਿਆ ਹੈ | ਇਸਦੇ ਨਾਲ ਹੀ ਇਨ੍ਹਾਂ ਇਨ੍ਹਾਂ ਤਿੰਨਾਂ ਜਣਿਆਂ ਨੂੰ ਅੰਮ੍ਰਿਤਸਰ ਵਿਚ ਪੇਸ਼ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ […]

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਲੌਂੜੀਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਪੁਲਿਸ ਵਲੋਂ ਗ੍ਰਿਫ਼ਤਾਰ

Deepak Mundi

ਚੰਡੀਗੜ੍ਹ 10 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨੇਪਾਲ ਬਾਰਡਰ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੌਂੜੀਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ ਕਰ ਲਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੀਪਕ ਮੁੰਡੀ (Deepak Mundi) ਫ਼ਰਾਰ ਸੀ | […]