July 15, 2024 7:34 pm

ਦਿੱਲੀ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ‘ਚ 6 ਸ਼ੂਟਰਾਂ ਦੀ ਕੀਤੀ ਪਛਾਣ

Delhi Police

ਚੰਡੀਗੜ੍ਹ 10 ਜੂਨ 2022: ਚੰਡੀਗੜ੍ਹ 10 ਜੂਨ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਮਲੇ ‘ਚ ਦਿੱਲੀ ਪੁਲਿਸ (Delhi Police) ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ । ਇਸ ਦੌਰਾਨ ਦਿੱਲੀ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡਾ ਖ਼ੁਲਾਸਾ ਕਰਦੇ ਹੋਏ ਕਿਹਾ ਕਿ ਦਿੱਲੀ ਦੇ ਸਪੈਸ਼ਲ ਸੈੱਲ ਨੇ 6 ਸ਼ੂਟਰਾਂ ਦੀ ਪਛਾਣ ਕੀਤੀ ਹੈ ਜਿਨ੍ਹਾਂ […]

ਅੰਮ੍ਰਿਤਸਰ ਵਿਖੇ ਸਿੱਧੂ ਮੂਸੇਵਾਲਾ ਦੀ ਯਾਦ ‘ਚ ਕੱਢਿਆ ਕੈਂਡਲ ਮਾਰਚ, ਇਨਸਾਫ ਦਿਵਾਉਣ ਦੀ ਕੀਤੀ ਅਪੀਲ

Sidhu Moosewala

ਅੰਮ੍ਰਿਤਸਰ 03 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala)’ਤੇ ਹੋਏ ਹਮਲੇ ਨੂੰ ਲੈ ਕੇ ਲੋਕਾਂ ‘ਚ ਭਾਰੀ ਗੁੱਸਾ ਦਿਖਾਈ ਦੇ ਰਿਹਾ ਹੈ ਉੱਥੇ ਹੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਚਿਹਰਿਆਂ ‘ਤੇ ਨਿਰਾਸ਼ਾ ਪਾਈ ਜਾ ਰਹੀ ਹੈ। ਇਸਦੇ ਚਲਦੇ ਅੰਮਿ੍ਤਸਰ ਦੇ ਸੌ ਫੁੱਟੀ ਰੋਡ ‘ਤੇ ਨੌਜਵਾਨਾਂ ਨੇ ਕੈਂਡਲ ਮਾਰਚ ਕੱਢਦੇ ਹੋਏ ਸਿੱਧੂ ਮੂਸੇਵਾਲਾ ਦੇ ਪਰਿਵਾਰ […]

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਗਾਇਕ ਮਨਕੀਰਤ ਔਲਖ ਨੇ ਵੀਡੀਓ ਜਾਰੀ ਕਰ ਕਹੀ ਇਹ ਗੱਲ

Mankirat Aulakh

ਚੰਡੀਗੜ੍ਹ 31 ਮਈ 2022: 29 ਮਈ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ | ਇਸ ਮਾਮਲੇ ਨੂੰ ਲੈ ਕੇ ਗਾਇਕ ਮਨਕੀਰਤ ਔਲਖ (Mankirat Aulakh) ਨੇ ਆਪਣਾ ਨਾਂ ਆਉਣ ‘ਤੇ ਅੱਜ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਂਝੀ ਕਰਦਿਆਂ ਕਿਹਾ ਉਨ੍ਹਾਂ ਨੂੰ ਬੜਾ ਦੁੱਖ ਹੈ ਕਿ ਅੱਜ ਸਾਡੇ ਵਿੱਚ ਸਾਡਾ ਭਰਾ ਸਿੱਧੂ ਮੂਸੇਵਾਲਾ ਨਹੀਂ […]

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੁਲਿਸ ਨੇ ਉੱਤਰਾਖੰਡ ਤੋਂ ਇੱਕ ਵਿਅਕਤੀ ਨੂੰ ਹਿਰਾਸਤ ‘ਚ ਲਿਆ

ਸਿੱਧੂ ਮੂਸੇਵਾਲਾ ਕਤਲਕਾਂਡ

ਚੰਡੀਗੜ੍ਹ 31 ਮਈ 2022: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੰਜਾਬ ਪੁਲਿਸ ਨੇ ਮਨਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਉੱਤਰਾਖੰਡ ਤੋਂ ਲਿਆ ਹਿਰਾਸਤ ਵਿਚ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਿਰਾਸਤ ਲਏ ਵਿਅਕਤੀ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ |ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਗ੍ਰਿਫਤਾਰ ਕੀਤੇ ਮਨਪ੍ਰੀਤ ‘ਤੇ ਦੋਸ਼ […]