July 6, 2024 7:30 pm

ਪੰਜਾਬੀ ਗਾਇਕ ਕੁਲਜੀਤ ਸਿੰਘ ਰਾਜਿਆਣਾ ‘ਤੇ FIR ਦਰਜ , ਗੰਨ ਕਲਚਰ ਨੂੰ ਗੀਤਾਂ ਰਾਹੀ ਕਰ ਰਹੇ ਸੀ Promote

kuldeep singh

ਚੰਡੀਗੜ੍ਹ 1 ਦਸੰਬਰ 2022 : ਪੰਜਾਬੀ ਗਾਇਕ ਕੁਲਜੀਤ ਸਿੰਘ ਰਾਜਿਆਣਾ ‘ਤੇ FIR ਦਰਜ ਕਰ ਲਈ ਗਈ ਹੈ।ਪੰਜਾਬ ਦੇ ਗੰਨ ਕਲਚਰ ‘ਤੇ ਫਿਰ ਐਕਸ਼ਨ ਮੋਡ ‘ਤੇ ਪੁਲਿਸ ਨਜ਼ਰ ਆ ਰਹੀ ਹੈ। ਪੰਜਾਬੀ ਗਾਇਕ ਕੁਲਜੀਤ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੋਗਾ ਦੀ ਬਾਘਾਪੁਰਾਣਾ ਪੁਲਿਸ ਨੇ FIR ਦਰਜ ਕੀਤੀ । ਗਾਣੇ ਜ਼ਰੀਏ ਹਥਿਆਰਾਂ ਨੂੰ ਪ੍ਰਮੋਟ ਕਰਨ ਦਾ ਇਲਜ਼ਾਮ […]

ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦਾ ਗਾਣਾ ‘ਸੇਮ ਬੀਫ’ ਯੂਟਿਊਬ ਤੋਂ ਹਟਾਇਆ, ਜਾਣੋ ਕਾਰਨ

same beef

ਚੰਡੀਗੜ੍ਹ 29 ਨਵੰਬਰ 2022 : ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦੀ ਜੋੜੀ ਪੰਜਾਬੀ ਇੰਡਸਟਰੀ ਦੀ ਸਭ ਤੋਂ ਹਿੱਟ ਜੋੜੀ ਹੈ। ਇਨ੍ਹਾਂ ਦੀ ਜੋੜੀ ਨੇ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਗੀਤਦਿੱਤੇ ਹਨ। ਪਰ ਹੁਣ ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦੇ ਫੈਨਜ਼ ਲਈ ਇੱਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦਾ ਇੱਕ ਹੋਰ ਗਾਣਾ ਯੂਟਿਊਬ […]

ਬੱਬੂ ਮਾਨ ਦੀ ਜਾਨ ਨੂੰ ਖ਼ਤਰਾ , ਬੱਬੂ ਮਾਨ ਦੇ ਘਰ ਦੀ ਵਧਾਈ ਗਈ ਸੁਰੱਖਿਆ

babbu mann

ਚੰਡੀਗੜ੍ਹ 17 ਨਵੰਬਰ 2022  : ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੋਹਾਲੀ ਦੇ 70 ਸੈਕਟਰ ’ਚ ਬੱਬੂ ਮਾਨ ਦਾ ਘਰ ਹੈ, ਜਿਥੇ ਪੁਲਸ ਸੁਰੱਖਿਆ ’ਚ ਵਾਧਾ ਕਰ ਦਿੱਤਾ ਗਿਆ ਹੈ। ਖਬਰ ਸਾਹਮਣੇ ਆਈ ਹੈ ਕਿ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਆਉਣ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ […]

ਗੁਰਦਾਸ ਮਾਨ ਨੇ ਸਾਂਝੀ ਕੀਤੀ ਤਸਵੀਰ , ਲਿਖਿਆ “ਅੱਖਾਂ ਤੇ ਰੰਗ ਬਿਰੰਗੇ ਚਸ਼ਮੇ ਚੜ੍ਹਾਉਣ ਵਾਲਾ ਕੰਮ…

gurdas mann

ਚੰਡੀਗੜ੍ਹ 16 ਨਵੰਬਰ 2022  :  ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਦੀ ਗਾਇਕੀ ਦਾ ਹਰ ਕੋਈ ਦੀਵਾਨਾ ਹੈ। ਗੁਰਦਾਸ ਮਾਨ ਦੀ ਕੋਈ ਵੀਡੀਓ ਐਲਬਮ ਹੋਵੇ ਜਾਂ ਫਿਰ ਸਟੇਜ ਪਰਫਾਰਮਰ ਹੋਵੇ ਉਨ੍ਹਾਂ ਦੀ ਆਵਾਜ਼ ਨੂੰ ਸੁਣ ਕੇ ਹਰੇ ਕਿਸੇ ਦੀ ਰੂਹ ਖਿੜ ਜਾਂਦੀ ਹੈ। ਖ਼ਾਸ ਗੱਲ ਇਹ ਹੈ ਕਿ ਗੁਰਦਾਸ ਮਾਨ ਜਿੰਨੇ ਚੰਗੇ ਗਾਇਕ ਹਨ ਓਨੇ […]

ਪੰਜਾਬੀ ਗਾਇਕ Nachattar Gill ਦੀ ਪਤਨੀ ਪੂਰੇ ਹੋ ਗਏ

nachhatar gill

ਚੰਡੀਗੜ੍ਹ 16 ਨਵੰਬਰ 2022  : ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਛੱਤਰ ਗਿੱਲ ਦੇ ਘਰ ਸੋਗ ਦੀ ਲਹਿਰ ਛਾਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਪੂਰੇ ਹੋ ਗਏ ਹਨ। ਹਾਲਾਂਕਿ ਇਸ ਸਬੰਧੀ ਉਨ੍ਹਾਂ ਨੇ ਕੋਈ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ […]

ਪਿਛਲੇ ਢਾਈ ਹਫ਼ਤਿਆਂ ਤੋਂ ਬੀਮਾਰੀਆਂ ਨਾਲ ਜੂਝ ਰਹੇ ਸਨ Harbhajan Mann

ਚੰਡੀਗੜ੍ਹ 15 ਨਵੰਬਰ 2022: ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਨੂੰ ਲੈ ਕੇ ਇਕ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਹਾਲ ਹੀ ‘ਚ ਹਰਭਜਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਗੁਰਦੁਆਰਾ ਸਾਹਿਬ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਇਕ ਵੱਡੀ ਕੈਪਸ਼ਨ ਵੀ ਲਿਖੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ […]

ਵਿਆਹ ਦੇਖਣ ਗਈ ਸੁਨੰਦਾ ਸ਼ਰਮਾ, ਮਾਪਿਆਂ ਨਾਲ ਸ਼ੇਅਰ ਕੀਤੀ ਖੂਬਸੂਰਤ ਤਸਵੀਰ

Sunanda Sharma

ਚੰਡੀਗੜ੍ਹ 29 ਅਕਤੂਬਰ 2022: ਪੰਜਾਬੀ ਸਿੰਗਰ ਸੁਨੰਦਾ ਸ਼ਰਮਾ ਇੰਨੀਂ ਦਿਨੀਂ ਥਾਈਲੈਂਡ `ਚ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਇਸ ਦੌਰਾਨ ਸੁਨੰਦਾ ਦੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ ਸੋਸ਼ਲ ਮੀਡੀਆ ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ । ਇਨ੍ਹਾ ਤਸਵੀਰਾਂ ਵਿੱਚ ਸੁਨੰਦਾ ਸ਼ਰਮਾ ਨੇ ਕੁਝ ਵਿਆਹ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ […]

ਭਿਆਨਕ ਸੜਕ ਹਾਦਸੇ ‘ਚ ਵਾਲ-ਵਾਲ ਬਚੇ ਮਸ਼ਹੂਰ ਪੰਜਾਬੀ ਗੀਤਕਾਰ ਜਾਨੀ

ਪੰਜਾਬੀ ਗੀਤਕਾਰ ਜਾਨੀ

ਚੰਡੀਗੜ੍ਹ 19 ਜੁਲਾਈ 2022: ਇਸ ਸਮੇਂ ਦੀ ਵੱਡੀ ਖ਼ਬਰ ਮੋਹਾਲੀ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਮਸ਼ਹੂਰ ਪੰਜਾਬੀ ਗੀਤਕਾਰ ਜਾਨੀ ਦੀ ਕਾਰ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਜਾਨੀ ਸਮੇਤ 2 ਹੋਰ ਜਣੇ ਵੀ ਕਾਰ ‘ਚ ਸਵਾਰ ਸਨ | ਕਾਰ ਤੇਜ਼ ਰਫਤਾਰ ਕਾਰਨ ਕਈ ਪਲਟੀਆਂ ਖਾ ਗਈ ਜਿਸ […]

ਪੁਣੇ ਪਹੁੰਚੀ ਪੰਜਾਬ ਪੁਲਿਸ ਦੀ ਟੀਮ, ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੋਂ ਕਰੇਗੀ ਪੁੱਛਗਿੱਛ

ਪੰਜਾਬ ਪੁਲਿਸ ਟੀਮ

ਚੰਡੀਗੜ੍ਹ 14 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਹੁਣ ਤੱਕ ਪੁਲਿਸ ਕਈ ਥਾਵਾਂ ‘ਤੇ ਛਾਪੇਮਾਰੀ ਕਰ ਚੁੱਕੀ ਹੈ। ਪੁਲਿਸ ਵੱਲੋਂ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ। ਬੀਤੇ ਦਿਨੀਂ ਪੰਜਾਬ ਪੁਣੇ ਪੁਲਿਸ ਨੇ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਅਤੇ ਨਵਨਾਥ ਸੂਰਿਆਵੰਸ਼ੀ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਨਾਂ ਨੂੰ 20 […]

ਸਿੱਧੂ ਮੂਸੇਵਾਲਾ ਦੇ ਫੈਨ ਨੇ ਕੀਤੀ ਖ਼ੁਦਕੁਸ਼ੀ, 20 ਸਾਲਾ ਨੌਜਵਾਨ ਨੇ ਪੀਤੀ ਜ਼ਹਿਰੀਲੀ ਦਵਾਈ

ਫੈਨ ਨੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ 10 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਾਰਾ ਪੰਜਾਬ ਹੀ ਸੋਗ ਵਿਚ ਡੁੱਬਿਆ ਹੋਇਆ ਹੈ। ਹਰ ਸ਼ਖਸ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਦਾ ਦੁੱਖ ਸਤਾ ਰਿਹਾ ਹੈ। ਡੇਰਾਬੱਸੀ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੋਂ ਦੇ 20 ਸਾਲਾ ਨੌਜਵਾਨ ਜਸਵਿੰਦਰ ਸਿੰਘ ਨੇ ਸਿੱਧੂ ਦੀ ਮੌਤ ਦੇ ਗ਼ਮ ‘ਚ ਖੁਦਕੁਸ਼ੀ ਕਰ […]