July 2, 2024 9:21 pm

ਸੁਣਨ-ਬੋਲਣ ਤੋਂ ਅਸਮਰੱਥ ਵਿਅਕਤੀ ਹੁਣ ਆਪਣੀ ਇਸ਼ਾਰਿਆਂ ਦੀ ਭਾਸ਼ਾ ਰਾਹੀਂ ਤੁਰੰਤ ਸਮਝ ਸਕਣਗੇ ਅੰਗਰੇਜ਼ੀ ਖ਼ਬਰਾਂ: ਪੰਜਾਬੀ ਯੂਨੀਵਰਸਿਟੀ ਦੀ ਖੋਜ

Punjabi University

ਪਟਿਆਲਾ 13 ਮਈ 2024: ਸੁਣਨ-ਬੋਲਣ ਤੋਂ ਅਸਮਰੱਥ ਵਿਅਕਤੀ ਜੇਕਰ ਅੰਗਰੇਜ਼ੀ ਭਾਸ਼ਾ ਵਿੱਚ ਉਪਲਬਧ ਖ਼ਬਰਾਂ ਨੂੰ ਸਮਝਣਾ ਚਾਹੁਣ ਤਾਂ ਉਹ ਇੱਕ ਸਾਫ਼ਟਵੇਅਰ ਰਾਹੀਂ ਕਲਿੱਕ ਕਰਕੇ ਤੁਰੰਤ ਇਸ ਨੂੰ ਆਪਣੀ ਇਸ਼ਾਰਿਆਂ ਦੀ ਭਾਸ਼ਾ ‘ਇੰਡੀਅਨ ਸਾਈਨ ਲੈਂਗੂਏਜ’ ਵਿੱਚ ਬਦਲ ਕੇ ਸਮਝ ਸਕਣਗੇ। ਇਸੇ ਤਰ੍ਹਾਂ ਇੱਕ ਹੋਰ ਵੱਖਰੇ ਸਾਫ਼ਟਵੇਅਰ ਰਾਹੀਂ ਜਨਤਕ ਥਾਵਾਂ ਉੱਤੇ ਹੁੰਦੀਆਂ ਘੋਸ਼ਣਾਵਾਂ ਨੂੰ ਵੀ ਤੁਰੰਤ ਅਜਿਹੀ […]

ਪਟਿਆਲਾ: ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸਾਖੀ ਮੇਲਾ 2024’ ਕਰਵਾਇਆ

Vaisakhi

ਪਟਿਆਲਾ, 13 ਅਪ੍ਰੈਲ 2024: ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ‘ਵਿਸਾਖੀ ਮੇਲਾ 2024’ (Vaisakhi Mela 2024) ਕਰਵਾਇਆ ਗਿਆ। ਸੰਗੀਤ ਵਿਭਾਗ, ਨ੍ਰਿਤ ਵਿਭਾਗ, ਵਿਹਾਰਕ ਪ੍ਰਬੰਧਨ ਯੂਨੀਵਰਸਿਟੀ ਸਕੂਲ, ਯੁਵਕ ਭਲਾਈ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਪੰਜਾਬੀ ਪ੍ਰਤੀਨਿਧੀਆਂ ਅਤੇ ਸਰਬ ਸਾਂਝੀ ਸੰਸਥਾ ਦੇ ਸਹਿਯੋਗ ਨਾਲ ਕਰਵਾਏ ਗਏ | ਇਸ ਮੇਲੇ ਦੇ ਪਹਿਲੇ ਭਾਗ ਵਿੱਚ ਇੱਕ ਵਿਸ਼ੇਸ਼ […]

ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ

Punjabi University

ਪਟਿਆਲਾ, 28 ਫਰਵਰੀ 2024: ‘ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਇੱਕ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ ਹੈ। ਅਜਿਹਾ ਚਰਿੱਤਰ ਜੋ ਇਮਾਨਦਾਰੀ ਅਤੇ ਲਗਨ ਦੇ ਬਲਬੂਤੇ ਆਪਣੀ ਸ਼ਖ਼ਸੀਅਤ ਨੂੰ ਚਮਕਾਵੇ ਅਤੇ ਸਮਾਜ ਅਤੇ ਦੇਸ਼ ਦੇ ਨਿਰਮਾਣ ਵਿੱਚ ਵੀ ਆਪਣਾ ਭਰਪੂਰ ਪਾਵੇ।’’ ਇਹ ਵਿਚਾਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀ ਯੂਨੀਵਰਸਿਟੀ (Punjabi University) ਦੀ 40ਵੀਂ ਕਨਵੋਕੇਸ਼ਨ […]

ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਕੇਂਦਰ ਤੇ ਹਰਿਆਣਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਪਟਿਆਲਾ 22 ਫਰਵਰੀ 2024: ਅੱਜ ਪੰਜਾਬੀ ਯੂਨੀਵਰਸਿਟੀ (Punjabi University Patiala) ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਇੱਕਜੁਟ ਹੁੰਦਿਆਂ ਹੋਇਆਂ ਕਿਸਾਨ ਅੰਦੋਲਨ ਤੇ ਹੋਏ ਜ਼ਬਰ ‘ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ । ਵਿਦਿਆਰਥੀਆਂ ਨੇ ਬੀਤੇ ਦਿਨ ਕਿਸਾਨ ਅੰਦੋਲਨ ਦੌਰਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਤੇ ਡੂੰਘੇ ਦੁੱਖ […]

ਪਟਿਆਲਾ: ਪੰਜ-ਰੋਜ਼ਾ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਸੰਵਾਦ ਅਤੇ ਪੁਸਤਕ ਸੱਭਿਆਚਾਰ ਦੀਆਂ ਅਮਿੱਟ ਪੈੜਾਂ ਪਾਉਂਦਿਆਂ ਸਮਾਪਤ

Book Fair

ਪਟਿਆਲਾ, 3 ਫਰਬਰੀ 2024: ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਿਹਾ ਪੁਸਤਕ ਮੇਲਾ (Book Fair) ਅਤੇ ਸਾਹਿਤ ਉਤਸਵ ਸੰਪੰਨ ਹੋ ਗਿਆ ਹੈ। ਮੇਲੇ ਦੇ ਆਖਰੀ ਦਿਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੀ ਉਚੇਚੇ ਤੌਰ ਉੱਤੇ ਸ਼ਾਮਿਲ ਹੋਏ।ਉਨ੍ਹਾਂ ਨਾਲ਼ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਅਤੇ ਰਜਿਸਟਰਾਰ ਡਾ. ਨਵਜੋਤ ਕੌਰ ਵੀ ਸ਼ਾਮਿਲ ਹੋਏ। ਸਾਹਿਤ ਉਤਸਵ ਦੀ ਆਖਰੀ ਦਿਨ ਦੀ […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 10ਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਆਰੰਭ

Punjabi University

ਪਟਿਆਲਾ, 30 ਜਨਵਰੀ 2024: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ ਪਾਠਕਾਂ ਪੁਸਤਕ-ਪ੍ਰੇਮੀਆਂ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਵਿਦਵਾਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸ਼ੁਰੂ ਹੋ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਪ੍ਰੋਫੈਸਰ ਨਵਜੋਤ ਕੌਰ ਨੇ […]

ਜਸ਼ਨਦੀਪ ਕੌਰ ਇਨਸਾਫ਼ ਮੋਰਚੇ ‘ਚ ਵੱਡੀ ਗਿਣਤੀ ਆਗੂਆਂ ਨੇ ਭਰੀ ਹਾਜ਼ਰੀ

ਜਸ਼ਨਦੀਪ ਕੌਰ

ਪਟਿਆਲਾ 16 ਜਨਵਰੀ 2024: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਅਤੇ ਪ੍ਰੋਫ਼ੈਸਰ ਵੱਲੋਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨਾਲ ਅਸ਼ਲੀਲ ਵਿਵਹਾਰ ਦੇ ਮਾਮਲੇ ਸਬੰਧੀ ਯੂਨੀਵਰਸਿਟੀ ਦੇ ਮੁੱਖ ਗੇਟ ਉੱਤੇ ਜਸ਼ਨਦੀਪ ਕੌਰ ਇਨਸਾਫ਼ ਮੋਰਚੇ ਵੱਲੋਂ ਪਿਛਲੇ ਸਾਲ 18 ਦਸੰਬਰ 2023 ਤੋਂ ਦਿਨ ਰਾਤ ਦਾ ਧਰਨਾ ਚੱਲ ਰਿਹਾ। ਮ੍ਰਿਤਕਾ ਜਸ਼ਨਦੀਪ ਕੌਰ ਦੇ ਪਿਤਾ ਹਰਚਰਨ ਸਿੰਘ ਪਹਿਲੇ […]

ਪੰਜਾਬੀ ਯੂਨੀਵਰਸਿਟੀ ਅਥਾਰਟੀ ਨੇ ਧਰਨਾਕਾਰੀ ਸੁਰੱਖਿਆ ਮੁਲਾਜ਼ਮਾਂ ਵਿਰੁੱਧ ਕੀਤੀ ਅਨੁਸ਼ਾਸਨੀ ਕਾਰਵਾਈ

Punjabi University

ਪਟਿਆਲਾ, 01 ਜਨਵਰੀ 2024: ਪੰਜਾਬੀ ਯੂਨੀਵਰਸਿਟੀ (Punjabi University) ਵਿਖੇ ਗ਼ੈਰ ਵਾਜਿਬ ਮੰਗਾਂ ਲਈ ਬਜ਼ਿੱਦ ਮੁੱਖ ਗੇਟ ਉੱਤੇ ਬੈਠੇ ਧਰਨਾਕਾਰੀ ਸੁਰੱਖਿਆ ਮੁਲਾਜ਼ਮਾਂ ਦੇ ਗ਼ਲਤ ਵਿਹਾਰ ਅਤੇ ਅਢੁਕਵੇਂ ਵਤੀਰੇ ਸੰਬੰਧੀ ਯੂਨੀਵਰਸਿਟੀ ਅਥਾਰਟੀ ਵੱਲੋਂ ਅਨੁਸ਼ਾਸਨੀ ਕਾਰਵਾਈ ਕਰਦਿਆਂ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਹੈ। ਯੂਨੀਵਰਸਿਟੀ ਵਿਖੇ ਪੜ੍ਹਨ-ਪੜ੍ਹਾਉਣ ਦੇ ਮਾਹੌਲ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਅਣਸੁਖਾਵੀਂ […]

ਚਾਰ ਮਾਸਟਰਜ਼ ਅਤੇ ਪੀਐੱਚਡੀ ਦਾ ਪ੍ਰੋਫੈਸਰ ਸ਼ਬਜੀ ਵੇਚਣ ਲਈ ਮਜ਼ਬੂਰ, ਪੰਜਾਬੀ ਯੂਨੀਵਰਸਿਟੀ ‘ਚ ਪੜ੍ਹਾਇਆ 11 ਸਾਲ

ਪੀਐੱਚਡੀ ਦਾ ਪ੍ਰੋਫੈਸਰ

ਚੰਡੀਗੜ੍ਹ, 26 ਦਸੰਬਰ 2023: ਚਾਰ ਮਾਸਟਰ ਅਤੇ ਪੀ.ਐਚ.ਡੀ ਕਰਨ ਤੋਂ ਬਾਅਦ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਵਾਈਟ ਕਾਲਰ ਦੀ ਨੌਕਰੀ ਵਿੱਚ ਦੇਖਣਾ ਚਾਹੇਗਾ ਪਰ ਜਦੋਂ ਉਸ ਨੌਕਰੀ ਵਿੱਚ ਪਰਿਵਾਰ ਦੇ ਖਰਚੇ ਪੂਰੇ ਕਰਨੇ ਔਖੇ ਹੋ ਜਾਣ ਤਾਂ ਵਿਅਕਤੀ ਕੁਝ ਵੀ ਕਰਨ ਲਈ ਤਿਆਰ ਹੋ ਜਾਂਦਾ ਹੈ। ਅਜਿਹਾ ਹੀ ਕੁਝ ਡਾਕਟਰ ਸੰਦੀਪ ਸਿੰਘ ਨਾਲ ਹੋਇਆ […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਉੱਤੇ ਲਾਇਆ ਪੱਕਾ ਮੋਰਚਾ

Punjabi University

ਪਟਿਆਲਾ 19 ਦਸੰਬਰ 2023: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਹੋਈ ਮੌਤ ਅਤੇ ਹੋਰ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨੂੰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਦਾ ਮਾਮਲਾ ਦਿਨੋਂ ਦਿਨ ਭਖਦਾ ਜਾ ਰਿਹਾ ਹੈ। ਜਸ਼ਨਦੀਪ ਕੌਰ ਦੀ ਹੋਈ ਮੌਤ ਅਤੇ ਹੋਰ ਵਿਦਿਆਰਥਣਾਂ ਤੇ ਵਿਦਿਆਰਥੀਆਂ ਨੂੰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਦੇ ਮਾਮਲੇ ਵਿਚ ਘਿਰੇ ਯੂਨੀਵਰਸਿਟੀ ਦੇ […]