July 2, 2024 9:11 pm

ਪੰਜਾਬੀ ਯੂਨੀਵਰਸਿਟੀ ਦੀ 40ਵੀਂ ਕਨਵੋਕੇਸ਼ਨ ਮੌਕੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਮੈਡਲ ਪ੍ਰਦਾਨ

Punjabi University

ਪਟਿਆਲਾ, 28 ਫਰਵਰੀ 2024: ‘ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਇੱਕ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ ਹੈ। ਅਜਿਹਾ ਚਰਿੱਤਰ ਜੋ ਇਮਾਨਦਾਰੀ ਅਤੇ ਲਗਨ ਦੇ ਬਲਬੂਤੇ ਆਪਣੀ ਸ਼ਖ਼ਸੀਅਤ ਨੂੰ ਚਮਕਾਵੇ ਅਤੇ ਸਮਾਜ ਅਤੇ ਦੇਸ਼ ਦੇ ਨਿਰਮਾਣ ਵਿੱਚ ਵੀ ਆਪਣਾ ਭਰਪੂਰ ਪਾਵੇ।’’ ਇਹ ਵਿਚਾਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀ ਯੂਨੀਵਰਸਿਟੀ (Punjabi University) ਦੀ 40ਵੀਂ ਕਨਵੋਕੇਸ਼ਨ […]

ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਕੇਂਦਰ ਤੇ ਹਰਿਆਣਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਪਟਿਆਲਾ 22 ਫਰਵਰੀ 2024: ਅੱਜ ਪੰਜਾਬੀ ਯੂਨੀਵਰਸਿਟੀ (Punjabi University Patiala) ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਇੱਕਜੁਟ ਹੁੰਦਿਆਂ ਹੋਇਆਂ ਕਿਸਾਨ ਅੰਦੋਲਨ ਤੇ ਹੋਏ ਜ਼ਬਰ ‘ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ । ਵਿਦਿਆਰਥੀਆਂ ਨੇ ਬੀਤੇ ਦਿਨ ਕਿਸਾਨ ਅੰਦੋਲਨ ਦੌਰਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਤੇ ਡੂੰਘੇ ਦੁੱਖ […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 10ਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਆਰੰਭ

Punjabi University

ਪਟਿਆਲਾ, 30 ਜਨਵਰੀ 2024: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ ਪਾਠਕਾਂ ਪੁਸਤਕ-ਪ੍ਰੇਮੀਆਂ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਵਿਦਵਾਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸ਼ੁਰੂ ਹੋ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਪ੍ਰੋਫੈਸਰ ਨਵਜੋਤ ਕੌਰ ਨੇ […]

ਸਰਕਾਰੀ ਕਾਲਜ ਡੇਰਾਬੱਸੀ ਦੇ ਵਿਦਿਆਰਥੀਆਂ ਨੇ ਕੋਮਲ ਕਲਾ ਦੀਆ ਵੰਨਗੀਆਂ ‘ਚ 4 ਇਨਾਮ ਕੀਤੇ ਹਾਸਲ

Derabassi

ਐਸ.ਏ.ਐਸ.ਨਗਰ, 11 ਅਕਤੂਬਰ 2023: ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਖੇਤਰੀ ਯੁਵਕ ਅਤੇ ਲੋਕ ਮੇਲਾ 2023-2024 ਮਿਤੀ -09-10-2023 ਤੋਂ 12-10-2023 ਤੱਕ ਸਰਕਾਰੀ ਕਾਲਜ ਰੋਪੜ ਵਿਖੇ ਚੱਲ ਰਿਹਾ ਹੈ । ਜਿਸ ਵਿਚ ਮਿਤੀ 10-10-2023 ਨੂੰ ਕੋਮਲ ਕਲਾਵਾਂ ਦੀਆਂ 8 ਵੰਨਗੀਆ ਵਿੱਚ ਸਰਕਾਰੀ ਕਾਲਜ ਡੇਰਾਬੱਸੀ (Derabassi) ਦੇ ਵਿਦਿਆਰਥੀਆਂ ਨੇ ਭਾਗ ਲਿਆ । ਕਲੇਅ ਮਾਡਲਿੰਗ ਵਿੱਚ ਰਮਨਦੀਪ ਸਿੰਘ (B.A –I) […]

PU ਦੇ ਵਿਦਿਆਰਥੀ ਨੂੰ ਅਗਵਾ ਕਰਨ ਦੀ ਕੋਸ਼ਿਸ਼, ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਦੇ ਪੁੱਤ ‘ਤੇ ਲੱਗੇ ਗੰਭੀਰ ਦੋਸ਼

kidnapping

ਪਟਿਆਲਾ, 24 ਅਗਸਤ, 2023: ਚੰਡੀਗੜ੍ਹ ਦੇ ਸੈਕਟਰ-17 ਤੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਅਗਵਾ (Kidnapping) ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੇ ਸਿਰ ‘ਤੇ ਸੱਟ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਰੌਲਾ ਪਾਉਣ ‘ਤੇ ਨੌਜਵਾਨ ਨੂੰ ਸੈਕਟਰ-17 ਥਾਣੇ ਲੈ ਗਏ। ਉਥੇ ਪੁਲਿਸ ਨੇ ਪਹਿਲਾਂ ਪੀੜਤ ਦਾ ਸੈਕਟਰ-22 ਹਸਪਤਾਲ ‘ਚ ਇਲਾਜ ਕਰਵਾਇਆ, […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੈਟ ਜੀਪੀਟੀ ਦੀ ਪੰਜਾਬੀ ‘ਚ ਗੁਣਵੱਤਾ ਬਾਰੇ ਅਹਿਮ ਅਧਿਐਨ

Chat GPT

ਚੰਡੀਗੜ੍ਹ, 05 ਅਗਸਤ 2023: ਚੈਟ ਜੀਪੀਟੀ (Chat GPT) ਨਾਂ ਦਾ ਸਾਫਟਵੇਅਰ ਪਿਛਲੀ ਛਿਮਾਹੀ ਤੋਂ ਕਾਫ਼ੀ ਚਰਚਾ ‘ਚ ਹੈ। ਚੈਟ-ਜੀਪੀਟੀ ਇਕ ਮਸ਼ੀਨੀ ਸਿਆਣਪ (AI) ‘ਤੇ ਅਧਾਰਿਤ ਸਾਫ਼ਟਵੇਅਰ ਹੈ ਜੋ ਪੁੱਛੇ ਗਏ ਸਵਾਲ ਦਾ ਜਵਾਬ ਨਾਲੋ-ਨਾਲ ਦੇਣ ਦੇ ਸਮਰੱਥ ਹੈ। ਇਹ ਓਪਨ ਏਆਈ (Open AI) ਕੰਪਨੀ ਵੱਲੋਂ ਬਣਾਇਆ ਗਿਆ ਹੈ।ਇਸ ਸਾਫ਼ਟਵੇਅਰ ਨੂੰ ਵੱਡੀ ਤਾਦਾਦ ਵਿਚ ਡਾਟੇ ਜਾਂ […]

ਪੰਜਾਬੀ ਯੂਨੀਵਰਸਿਟੀ ਦਾ ਹਠ ਜਾਰੀ: ਡਾ. ਲਖਵਿੰਦਰ ਸਿੰਘ ਜੌਹਲ

Punjabi University

ਚੰਡੀਗ੍ਹੜ, 20 ਜੁਲਾਈ 2023: ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦਾ ਕਹਿਣਾ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਅਤੇ ਕਾਲਜਾਂ ਵਿੱਚ ਪੰਜਾਬੀ ਵਿਸ਼ਾ ਲਾਜ਼ਮੀ ਪੜ੍ਹਾਏ ਜਾਣ ਸੰਬੰਧੀ ਪੈਦਾ ਹੋਏ ਵਿਵਾਦ ਬਾਰੇ ਵੱਖ-ਵੱਖ ਅਖ਼ਬਾਰਾਂ, ਲੇਖਕਾਂ ਅਤੇ ਵਿਦਵਾਨਾਂ ਨੂੰ ਭੇਜੇ ਗਏ ਇਕ ਪੱਤਰ ਰਾਹੀਂ ਇਹ ਭਰਮ ਪੈਦਾ ਕਰਨ ਦਾ ਯਤਨ ਕੀਤਾ ਜਾ […]

ਪੰਜਾਬੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਉੱਪ ਕੁਲਪਤੀ ਨਾਲ ਪੰਜਾਬੀ ਲਾਜ਼ਮੀ ਵਿਸ਼ੇ ਨੂੰ ਪੜ੍ਹਾਉਣ ਬਾਰੇ ਬੈਠਕ

Punjabi University

ਪਟਿਆਲਾ 07 ਜੁਲਾਈ 2023: ਪੰਜਾਬੀ ਯੂਨੀਵਰਸਿਟੀ (Punjabi University), ਪਟਿਆਲਾ ਦੁਨੀਆਂ ‘ਚ ਭਾਸ਼ਾ ਦੇ ਨਾਂ ‘ਤੇ ਬਣੀ ਦੂਜੀ ਯੂਨੀਵਰਸਿਟੀ ਹੈ, ਇਹ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਹਿਤ ਅਤੇ ਸੱਭਿਆਚਾਰ ਨੂੰ ਵਿਕਸਤ ਕਰਨ ਲਈ ਹੋਦ ਵਿੱਚ ਆਈ ਸੀ ਪਰ ਹੁਣ ਇਹ ਯੂਨੀਵਰਸਿਟੀ ਕਿੱਤਾ-ਮੁੱਖੀ/ਗਰੈਜੂਏਸ਼ਨ ਕੋਰਸਾਂ ‘ਚ ਪੰਜਾਬੀ ਭਾਸ਼ਾ ਦੇ ਲਾਜ਼ਮੀ ਵਿਸ਼ੇ ਨੂੰ ਤਿੰਨ ਸਾਲਾਂ( ਛੇ ਸਮੈਸਟਰਾਂ) ਤੋ ਘਟਾਉਣ ਜਾ ਰਹੀ […]

9ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ‘ਚ ਯੋਗਾ ਵਰਕਸ਼ਾਪ ਕਾਰਵਾਈ

Yoga

ਪਟਿਆਲਾ, 21 ਜੂਨ 2023: 9ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਯੋਗਾ (Yoga) ਵਰਕਸ਼ਾਪ ਕਰਵਾਈ ਗਈ। ਇਹ ਯੋਗਾ ਵਰਕਸ਼ਾਪ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਸਾਂਝੇ ਉੱਦਮ ਨਾਲ਼ ਕਰਵਾਈ ਗਈ ਜਿਨ੍ਹਾਂ ਵਿੱਚ ਐੱਨ.ਐੱਸ.ਐੱਸ. ਵਿਭਾਗ, ਡਾਇਰੈਕਟਰ ਆਫ ਸਪੋਰਟਸ, ਐਜੂਕੇਸ਼ਨਲ ਮਲਟੀ ਮੀਡੀਆ ਰਿਸਰਚ ਸੈਂਟਰ, ਸਰੀਰਿਕ ਸਿੱਖਿਆ ਵਿਭਾਗ, ਰੈਡ ਰਿਬਨ ਕਲਬ, ਯੁਨੀਵਰਸਿਟੀ ਮਾਡਲ ਸਕੂਲ ਸ਼ਾਮਿਲ ਸਨ। ਯੁਨੀਵਰਸਿਟੀ ਕੈਂਪਸ […]

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੀਖਿਆ ਸ਼ਾਖਾ ‘ਚ ਲੱਗੀ ਅੱਗ

Punjabi University

ਚੰਡੀਗੜ੍ਹ, 25 ਮਈ 2023: ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਦੇ ਪ੍ਰੀਖਿਆ ਸ਼ਾਖਾ ਦੇ ਦੂਜੇ ਅਤੇ ਤੀਜੇ ਫਲੋਰ ‘ਤੇ ਅੱਗ ਲੱਗ ਗਈ | ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਤੇ ਕਾਬੂ ਪਾਇਆ । ਜਾਣਕਾਰੀ ਮੁਤਾਬਕ ਪ੍ਰੀਖਿਆ ਹਾਲ ‘ਚ ਸਵੇਰੇ 7:20 ਵਜੇ ਅੱਗ ਲੱਗੀ । ਦੱਸਿਆ ਜਾ ਰਿਹਾ […]