July 5, 2024 12:05 am

ਸਾਨੂੰ ਸਮਰਥਾ ਵਧਾਉਣ ਲਈ ਕੁਆਂਟਮ ਮਿਸ਼ਨ ਨੂੰ ਅੱਗੇ ਵਧਾਉਣ ਦੀ ਲੋੜ: ਪ੍ਰੋਫੈਸਰ ਅਰਵਿੰਦ

National Quantum Mission

ਪਟਿਆਲਾ, 04 ਮਈ 2023: ਭਾਰਤ ਸਰਕਾਰ ਨੇ 6,003 ਕਰੋੜ ਰੁਪਏ ਦੇ ਰਾਸ਼ਟਰੀ ਕੁਆਂਟਮ ਮਿਸ਼ਨ (National Quantum Mission) ਨੂੰ ਮਨਜ਼ੂਰੀ ਦਿੱਤੀ ਹੈ। ਇਸ ਮਿਸ਼ਨ ਦੇ ਮਾਹਿਰ ਵਿਗਿਆਨੀ ਮੈਂਬਰਾਂ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੀ ਸ਼ਾਮਿਲ ਹਨ।ਉਨ੍ਹਾਂ ਨੇ ਇਸ ਮਿਸ਼ਨ ਅਤੇ ਕੁਆਂਟਮ ਭੌਤਿਕ ਵਿਗਿਆਨ ਦੇ ਖੇਤਰ ਬਾਰੇ ਬਹੁਤ ਸਾਰੇ ਬੁਨਿਆਦੀ ਨੁਕਤੇ ਸਾਂਝੇ ਕਰਦਿਆਂ […]

ਵਿਧਾਇਕਾਂ ਵਲੋਂ ਭਰੋਸਾ ਦੇਣ ਮਗਰੋਂ ਯੂਨੀਵਰਸਿਟੀ ਬਚਾਓ ਮੋਰਚੇ ਨੇ ਧਰਨਾ ਚੁੱਕਿਆ

University Bachao Morcha

ਚੰਡੀਗੜ੍ਹ,19 ਅਪ੍ਰੈਲ 2023: ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਣ ਲਈ ਯੂਨੀਵਰਸਿਟੀ ਬਚਾਓ ਮੋਰਚੇ (University Bachao Morcha) ਵੱਲੋਂ ਪਿਛਲੇ 38 ਦਿਨਾਂ ਤੋਂ ਦਿੱਤਾ ਜਾ ਰਿਹਾ ਧਰਨਾ ਅੱਜ ਪਟਿਆਲਾ ਸ਼ਹਿਰੀ ਅਤੇ ਹਲਕਾ ਘਨੌਰ ਦੀ ਵਿਧਾਇਕ ਵੱਲੋਂ ਭਰੋਸਾ ਦੇ ਕੇ ਖ਼ਤਮ ਕਰਵਾ ਦਿੱਤਾ ਗਿਆ ਹੈ | ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਹਲਕਾ […]

ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਲਈ ਪਹਿਲੀ ਤਿਮਾਹੀ ਦੀ ਗ੍ਰਾਂਟ ਜਾਰੀ, VC ਪ੍ਰੋ. ਅਰਵਿੰਦ ਨੇ ਕੀਤਾ ਧੰਨਵਾਦ

Punjabi University

ਚੰਡੀਗੜ੍ਹ ,04 ਅਪਰੈਲ  2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੱਬੇ ਕਰੋੜ ਦੀ ਪਹਿਲੀ ਤਿਮਾਹੀ ਗਰਾਂਟ ਦਾ ਪੱਤਰ ਜਾਰੀ ਹੋਣ ਉੱਤੇ ਪੰਜਾਬੀ ਯੂਨੀਵਰਸਿਟੀ (Punjabi University) ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਪੰਜਾਬ ਸਰਕਾਰ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਯੂਨੀਵਰਸਿਟੀ ਦੀ ਲੋੜ ਮੁਤਾਬਕ ਗਰਾਂਟ ਜਾਰੀ […]

ਮਾਨ ਸਰਕਾਰ ਦਾ ਸਾਬਕਾ ਸੈਨਿਕਾਂ ਨੂੰ ਵੱਡਾ ਤੋਹਫਾ, ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ

Chetan Singh Jauramajra

ਚੰਡੀਗੜ੍ਹ, 27 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ (Ex-Servicemen) ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ […]

ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ ਦਾ ਘਿਰਾਓ

Punjabi University

ਪਟਿਆਲਾ, 23 ਮਾਰਚ 2023: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਣ ਲਈ ਅਤੇ ਵੱਡੀ ਗਰਾਂਟ ਜਾਰੀ ਕਰਨ ਦੇ ਮਕਸਦ ਨਾਲ ਪਿਛਲੇ ਨੌ ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ ਮੋਰਚੇ ਵੱਲੋਂ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬੀ ਯੁਨੀਵਰਸਿਟੀ ਬਚਾਓ ਮੋਰਚੇ ਵੱਲੋਂ ਪੂਡਾ ਗਰਾਉਂਡ ਵਿਖੇ ਇਕ ਵਿਸ਼ਾਲ ਇਕੱਠ ਕਰਕੇ […]

ਪੰਜਾਬੀ ਯੂਨੀਵਰਸਿਟੀ ਲਈ ਗ੍ਰਾਂਟ ਹਾਸਲ ਕਰਨ ਲਈ ਵਿਦਿਆਰਥੀਆਂ, ਅਧਿਆਪਕਾਂ ਤੇ ਮੁਲਾਜ਼ਮਾਂ ਨੇ ਲਾਇਆ ਸਾਂਝਾ ਮੋਰਚਾ

Punjabi University

ਪਟਿਆਲਾ, 13 ਮਾਰਚ 2023: ਵਿੱਤੀ ਸੰਕਟ ਵਿੱਚ ਘਿਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) ਦਾ ਪੰਜਾਬ ਸਰਕਾਰ ਵੱਲੋਂ ਬਜਟ ਘਟਾਉਣ ਦੇ ਫੈਸਲੇ ਤੋਂ ਬਾਅਦ ਅੱਜ ਵਿਦਿਆਰਥੀ ਜਥੇਬੰਦੀਆਂ ਦੇ ਸੱਦੇ ‘ਤੇ ਅਧਿਆਪਕ, ਮੁਲਾਜ਼ਮ ਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਯੂਨੀਵਰਸਿਟੀ ਨੂੰ ਬਚਾਉਣ ਲਈ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਦਾ ਗਠਨ ਕਰਕੇ ਪੰਜਾਬ ਸਰਕਾਰ ਖਿਲਾਫ਼ ਲੜੀਵਾਰ ਸੰਘਰਸ਼ ਦਾ ਫੈਸਲਾ ਕੀਤਾ ਗਿਆ […]

ਭਾਈ ਵੀਰ ਸਿੰਘ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਤਿੰਨ-ਰੋਜ਼ਾ ਵਿਸ਼ਵ ਕਾਨਫਰੰਸ ਸਮਾਪਤ

Bhai Vir Singh

ਚੰਡੀਗੜ 17 ਫਰਵਰੀ 2023: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਭਾਈ ਵੀਰ ਸਿੰਘ (Bhai Vir Singh) ਦੀ 150ਵੀਂ ਜਨਮ ਸ਼ਤਾਬਦੀ ਮੌਕੇ ਕਰਵਾਈ ਜਾ ਰਹੀ ਤਿੰਨ-ਰੋਜ਼ਾ ਵਿਸ਼ਵ ਕਾਨਫਰੰਸ ਦੇ ਸਮਾਪਤੀ ਸਮਾਗਮ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਉਥੇ ਹੀ ਵੱਖ-ਵੱਖ ਵਿਦਵਾਨਾਂ ਵੱਲੋਂ ਇਸ ਵਿਸ਼ਵ ਕਾਨਫਰੰਸ ਦੌਰਾਨ ਭਾਈ ਵੀਰ […]

ਡਾ. ਰਤਨ ਸਿੰਘ ਜੱਗੀ ਨੂੰ ‘ਪਦਮ ਸ੍ਰੀ ਪੁਰਸਕਾਰ’ ਦੇ ਐਲਾਨ ਉਪਰੰਤ ਯੂਨੀਵਰਸਿਟੀ ਵਿਖੇ ਖੁਸ਼ੀ ਦਾ ਮਾਹੌਲ

ਡਾ. ਰਤਨ ਸਿੰਘ ਜੱਗੀ

ਪਟਿਆਲਾ, 26 ਜਨਵਰੀ 2023: ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਅਧਿਆਪਕ ਅਤੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ‘ਪਦਮ ਸ੍ਰੀ ਪੁਰਸਕਾਰ’ ਦਿੱਤੇ ਜਾਣ ਦੇ ਐਲਾਨ ਉਪਰੰਤ ਯੂਨੀਵਰਸਿਟੀ ਵਿਖੇ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਲੰਬਾ ਸਮਾਂ ਡਾ. ਜੱਗੀ ਦੀ ਕਰਮਭੂਮੀ ਰਹੀ ਹੈ। ਖੋਜ, ਸਮੀਖਿਆ ਅਤੇ […]

ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ ‘ਚ ਪਾਏ ਵਡਮੁੱਲੇ ਯੋਗਦਾਨ ਲਈ ਡਾ. ਰਤਨ ਸਿੰਘ ਜੱਗੀ ਨੂੰ ਮਿਲਿਆ ਪਦਮ ਸ੍ਰੀ

Dr. Ratan Singh Jaggi

ਚੰਡੀਗੜ੍ਹ 26 ਜਨਵਰੀ 2023: ਪੰਜਾਬੀ ਦੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ (Dr. Ratan Singh Jaggi) ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ ‘ਚ ਪਾਏ ਵਡਮੁੱਲੇ ਯੋਗਦਾਨ ਲਈ ਭਾਰਤ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ । ਉਨ੍ਹਾਂ ਦੇ ਨਾਲ ਡਾ. ਜੱਗੀ ਦੀ ਸੁਪਤਨੀ ਡਾ. ਗੁਰਸ਼ਰਨ ਕੌਰ ਜੱਗੀ ਤੇ ਸਪੁੱਤਰ […]

ਪੰਜਾਬੀ ਯੂਨੀਵਰਸਿਟੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਗੁਰੂ ਤੇਗ ਬਹਾਦਰ ਹਾਲ ਦੀ ਛੱਤ ‘ਤੇ ਚੜੀਆਂ ਦੋ ਕੰਟਰੈਕਟ ਮਹਿਲਾ ਅਧਿਆਪਕ

Punjabi University

ਪਟਿਆਲਾ, 17 ਜਨਵਰੀ 2023: ਪੰਜਾਬੀ ਯੂਨੀਵਰਸਿਟੀ (Punjabi University) ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ 35 ਦਿਨਾਂ ਤੋਂ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹੈ ਪਰ ਯੂਨੀਵਰਸਿਟੀ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਦੀਆਂ ਮੰਗਾਂ ਨੂੰ ਅਜੇ ਤੱਕ ਪ੍ਰਵਾਨ ਨਾ ਕੀਤਾ ਗਿਆ ਜਿਸ ਦੇ ਰੋਸ ਵਜੋ ਵੱਡੀ […]