July 7, 2024 6:08 pm

ਮੁੱਖ ਮੰਤਰੀ ਮਾਨ ਨੇ ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ‘ਤੇ ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ

Bhagwant Mann

ਪਟਿਆਲਾ 12 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿੱਚ ਪੰਜਾਬੀ ਭਾਸ਼ਾ ਬੋਲਣ ਉਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਕਰੜੀ ਕਾਰਵਾਈ ਕਰੇਗੀ। ਇੱਥੇ ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ […]

ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ‘ਪੰਜਾਬ ਦੀ ਸਿਆਸਤ ‘ਚ ਪ੍ਰਣਾਲੀਗਤ ਬਦਲਾਅ’ ਵਿਸ਼ੇ ‘ਤੇ ਕਰਵਾਇਆ ਵਿਸ਼ੇਸ਼ ਲੈਕਚਰ

ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ 24ਨਵੰਬਰ 2022: ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤੀ ਵਿਭਾਗ ਵੱਲੋਂ ‘ਪੰਜਾਬ ਦੀ ਸਿਆਸਤ ਵਿੱਚ ਪ੍ਰਣਾਲੀਗਤ ਬਦਲਾਅ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ‘ਚ ਡਾ. ਐੱਸ. ਐੱਸ. ਨਾਰੰਗ ਮੁੱਖ ਬੁਲਾਰੇ ਦੇ ਤੌਰ ਸ਼ਾਮਿਲ ਹੋਏ। ਇਸ ਲੈਕਚਰ ਦੀ ਸ਼ੁਰੂਆਤ ਕਰਦਿਆਂ ਵਿਭਾਗ ਮੁਖੀ ਡਾ. ਪਰਮਜੀਤ ਕੌਰ ਗਿੱਲ ਨੇ ਵਿਸ਼ੇ ਤੇ ਬੁਲਾਰੇ ਬਾਰੇ ਜਾਣ ਪਛਾਣ ਕਰਵਾਈ ਅਤੇ ਉਨ੍ਹਾਂ ਨੇ […]

ਤਿੰਨ ‘ਆਪ’ ਵਿਧਾਇਕਾਂ ਨੂੰ ਪੰਜਾਬੀ ਯੂਨੀਵਰਸਿਟੀ ਦੇ ਸੈਨੇਟ ਮੈਂਬਰਾਂ ਵਜੋਂ ਕੀਤਾ ਨਾਮਜ਼ਦ

Special Operation Medal

ਚੰਡੀਗੜ 28 ਅਕਤੂਬਰ 2022: ਪੰਜਾਬ ਸਰਕਾਰ ਨੇ ਪਟਿਆਲਾ ਸ਼ਹਿਰੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪਟਿਆਲਾ ਦਿਹਾਤੀ ਵਿਧਾਇਕ ਡਾ: ਬਲਬੀਰ ਸਿੰਘ, ਸੰਗਰੂਰ ਸ਼ਹਿਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੇਟ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ |

ਨਵੰਬਰ ਮਹੀਨਾ ਲੜੀਵਾਰ ਸਮਾਗਮਾਂ ਰਾਹੀਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਰਹੇਗਾ: ਮੀਤ ਹੇਅਰ

ਪੰਜਾਬੀ ਮਾਹ

ਚੰਡੀਗੜ 18 ਅਕਤੂਬਰ 2022: ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੂਰੇ ਨਵੰਬਰ ਮਹੀਨੇ ਨੂੰ ‘ਪੰਜਾਬੀ ਮਾਹ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਜਿਸ ਤਹਿਤ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਨਾਲ ਸਬੰਧਤ ਮਹੀਨਾਭਰ ਸੂਬੇ ਦੇ ਵੱਖ-ਵੱਖ ਥਾਂਵਾਂ ਉਤੇ ਰਾਜ ਤੇ ਜ਼ਿਲਾ ਪੱਧਰੀ ਸਮਾਗਮ ਕਰਵਾਏ ਜਾਣਗੇ। ਆਪਣੀਆਂ ਰਚਨਾਵਾਂ/ਲਿਖਤਾਂ ਨਾਲ ਪੰਜਾਬੀ ਭਾਸ਼ਾ ਨੂੰ ਅਮੀਰੀ ਬਖ਼ਸ਼ਣ ਵਾਲੀਆਂ ਮਹਾਨ […]

ਪੰਜਾਬੀ ਯੂਨੀਵਰਸਿਟੀ ਵਿਖੇ ਸਿੱਖ ਇਤਿਹਾਸ ਨਾਲ ਜੁੜੀਆਂ ਕਿਤਾਬਾਂ ਦੀ ਬੇਅਦਬੀ ਨੂੰ ਲੈ ਕੇ ਸਮੂਹ ਵਿਦਿਆਰਥੀਆਂ ਵੱਲੋਂ ਲਗਾਇਆ ਪੱਕਾ ਮੋਰਚਾ ਜਾਰੀ

Punjabi University

ਪਟਿਆਲਾ 26 ਅਗਸਤ 2022: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਦੇ ਸਮੂਹ ਵਿਦਿਆਰਥੀਆਂ ਵੱਲੋਂ ਸਿੱਖ ਇਤਿਹਾਸ ਨਾਲ ਜੁੜੀਆਂ ਕਿਤਾਬਾਂ ਦੀ ਕੀਤੀ ਗਈ ਬੇਅਦਬੀ ਨੂੰ ਲੈ ਕੇ ਲਗਾਇਆ ਗਿਆ ਪੱਕਾ ਮੋਰਚਾ ਲਗਾ ਲਗਾਤਾਰ ਜਾਰੀ ਹੈ। ਇਸਦੇ ਨਾਲ ਹੀ ਭਾਈ ਗੰਡਾ ਸਿੰਘ ਸਿੱਖ ਰੈਫਰੈਂਸ ਲਾਇਬਰੇਰੀ ਵਿਚੋਂ ਬੇਅਦਬੀ ਦੇ ਇਸ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕੀ ਦੀ ਨਾਮਜ਼ਦ ਪ੍ਰਬੰਧਕੀ ਕਮੇਟੀ […]

ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਅਧਿਆਪਕ ਸੰਘ ਨੇ ਵਾਈਸ ਚਾਂਸਲਰ ਦੇ ਖ਼ਿਲਾਫ ਕਾਰਵਾਈ ਦੀ ਕੀਤੀ ਮੰਗ

Punjabi University

ਪਟਿਆਲਾ 26 ਅਸਗਤ 2022: ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਵਿਖੇ ਬੀਤੇ ਦਿਨੀਂ ਯੂਨੀਵਰਸਿਟੀ ਅਧਿਆਪਕ ਸੰਘ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਦੌਰਾਨ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਨਾਲ ਕਾਫੀ ਬਹਿਸਬਾਜ਼ੀ ਦੀਆ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ | ਇਸ ਦੇ ਚੱਲਦਿਆਂ ਵਾਈਸ ਚਾਂਸਲਰ ਨਾਲ ਬੀਤੇ ਦਿਨੀਂ ਹੋਈ ਤਿੱਖੀ ਬਹਿਸ […]

ਪੰਜਾਬੀ ਯੂਨੀਵਰਸਿਟੀ ਵਿਖੇ ਸਿੱਖ ਇਤਿਹਾਸ ਨਾਲ ਜੁੜੀਆਂ ਕਿਤਾਬਾਂ ਦੀ ਬੇਅਦਬੀ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਰੋਸ਼ ਪ੍ਰਦਰਸ਼ਨ

Punjabi University

ਪਟਿਆਲਾ 23 ਅਗਸਤ 2022: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ (Punjabi University) ਲਗਾਤਾਰ ਧਰਨੇ ਕੇਂਦਰਾਂ ਦਾ ਬਿੰਦੂ ਬਣਦੀ ਜਾ ਰਹੀ ਹੈ, ਉੱਥੇ ਹੀ ਪੰਜਾਬੀ ਯੂਨੀਵਰਸਿਟੀ ਵਿੱਚ ਸਿੱਖ ਇਤਿਹਾਸ ਨਾਲ ਜੁੜੀਆਂ ਕਿਤਾਬਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆ ਰਿਹਾ ਅਤੇ ਇਸ ਮਾਮਲੇ ਨੂੰ ਲੈ ਕੇ ਹੁਣ ਸੈਕੁਲਰ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਸਮੂਹ ਵਿਦਿਆਰਥੀਆਂ ਵੱਲੋਂ ਪੱਕਾ ਮੋਰਚਾ […]

ਪ੍ਰੋਫ਼ੈਸਰਾਂ ਦੀਆਂ ਰੋਕੀਆਂ ਗਈਆਂ ਤਰੱਕੀਆਂ ਦੀ ਜਾਂਚ ਲਈ ਵਿਸ਼ੇਸ਼ ਟੀਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੀ

Punjabi University Patiala

ਪਟਿਆਲਾ 23 ਅਗਸਤ 2022: ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਪ੍ਰੋਫੈਸਰਾਂ ਨੂੰ ਤਰੱਕੀ ਦੇਣ ਤੋਂ ਇਨਕਾਰ ਕਰਨ ਦੀ ਜਾਂਚ ਲਈ ਸਰਕਾਰੀ ਪੈਨਲ,ਕਮੇਟੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁਹੰਚੀ ਹੈ | ਜਿਕਰਯੋਗ ਹੈ ਕਿ ਇਹ ਸਰਕਾਰੀ ਪੈਨਲ ਕਮੇਟੀ ਯੂਨੀਵਰਸਿਟੀ ਦੇ ਜਿਨ੍ਹਾਂ ਫੈਕਲਟੀ ਮੈਂਬਰਾਂ ਦੀਆਂ ਤਰੱਕੀਆਂ ਰੋਕ ਦਿੱਤੀਆਂ ਗਈਆਂ ਸਨ | ਇਸ ਟੀਮ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ […]

ਵੇਟਲਿਫਟਰ ਹਰਜਿੰਦਰ ਕੌਰ ਦਾ ਆਪਣੇ ਕਾਲਜ ਪਹੁੰਚਣ ‘ਤੇ ਕਾਲਜ ਪ੍ਰਸ਼ਾਸਨ ਵਲੋਂ ਨਿੱਘਾ ਸਵਾਗਤ

Weightlifter Harjinder Kaur

ਪਟਿਆਲਾ 18 ਅਗਸਤ 2022: ਰਾਸਟਰਮੰਡਲ ਖੇਡਾਂ 2022 ਵਿੱਚ ਵੇਟਲਿਫਟਿੰਗ ‘ਚੋਂ ਕਾਂਸੀ ਦਾ ਤਮਗਾ ਜਿੱਤਣ ਜਿੱਤਣ ਮਗਰੋਂ ਵੇਟਲਿਫਟਰ ਹਰਜਿੰਦਰ ਕੌਰ (Weightlifter Harjinder Kaur) ਪਹਿਲੀ ਵਾਰ ਆਪਣੇ ਕਾਲਜ ਪਹੁੰਚੀ | ਇਸ ਮੌਕੇ ਫਿਜੀਕਲ ਐਜੁਕੇਸ਼ਨ ਕਲਿਆਣ ਕਾਲਜ ਪ੍ਰਸ਼ਾਸਨ ਨੇ ਹਰਜਿੰਦਰ ਕੌਰ ਦਾ ਸ਼ਾਨਦਾਰ ਸਵਾਗਤ ਕੀਤਾ | ਇਸ ਮੌਕੇ ਤੇ ਗੱਲਬਾਤ ਕਰਦਿਆਂ ਵੇਟਲਿਫਟਰ ਹਰਜਿੰਦਰ ਕੌਰ ਦਾ ਕਹਿਣਾ ਸੀ ਕਿ […]

ਕੰਪਿਊਟਰ ਸਿਖਲਾਈ ਪ੍ਰੋਗਰਾਮ ‘ਚ ਸਫਲਤਾ ਹਾਸਲ ਕਰਨ ਵਾਲੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡੇ

ਪੰਜਾਬੀ ਟਾਈਪਿੰਗ

ਪਟਿਆਲਾ 11 ਅਗਸਤ 2022: ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਪੰਜਾਬੀ ਕੰਪਿਊਟਰਕਾਰੀ ਲਈ ਜਾਰੀ ਲਗਾਤਾਰ ਸਿਖਲਾਈ ਕੋਰਸਾਂ ਦੀ ਬੇਮਿਸਾਲ ਸਫਲਤਾ ਨੂੰ ਦੇਖਦਿਆਂ ਇਸ ਦਾ ਖੇਤਰ ਵਧਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਧਿਆਪਕਾਂ ਤੇ ਖੋਜਾਰਥੀਆਂ ਦੀ ਸੱਤ ਰੋਜ਼ਾ ਕੰਪਿਊਟਰ ਵਰਕਸ਼ਾਪ ਦੇ ਸਮਾਪਤੀ ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਅਰਵਿੰਦ ਨੇ ਕੀਤਾ। ਉਨ੍ਹਾਂ ਕਿਹਾ ਪੰਜਾਬੀ […]