July 2, 2024 9:07 pm

ਅਰਮੇਨੀਆ ‘ਚ ਫਸੇ ਭਾਰਤੀ ਨੌਜਵਾਨਾਂ ਦੀ ਵੀਡੀਓ ਆਈ ਸਾਹਮਣੇ, ਏਜੰਟਾਂ ਦੀ ਧੋਖਾਧੜੀ ਦਾ ਹੋਏ ਸ਼ਿਕਾਰ

Armenia

ਚੰਡੀਗੜ੍ਹ, 12 ਜੂਨ 2024: ਸੋਸ਼ਲ ਮੀਡੀਆ ‘ਤੇ ਏਜੰਟਾਂ ਦੀ ਧੋਖਾਧੜੀ ਕਾਰਨ ਅਰਮੇਨੀਆ (Armenia) ‘ਚ ਫਸੇ 10 ਤੋਂ 15 ਭਾਰਤੀ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਨੌਜਵਾਨ ਨੇ ਭਾਰਤ ਸਰਕਾਰ ਨੂੰ ਮੱਦਦ ਦੀ ਪੁਕਾਰ ਕੀਤੀ ਹੈ | ਨੌਜਵਾਨ ਨੇ ਕਿਹਾ ਸਾਨੂੰ ਅਰਮਾਵੀਰ ਜੇਲ੍ਹ ਅੰਦਰ ਬੰਦ ਕਰ ਦਿੱਤਾ ਹੈ | ਇਸਦੇ ਨਾਲ ਹੀ ਅਣਗਿਣਤ ਪੇਪਰਾਂ […]

ਫਾਜ਼ਿਲਕਾ ਜ਼ਿਲ੍ਹੇ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ, ਪਰਿਵਾਰ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਮੱਦਦ

Canada

ਫਾਜ਼ਿਲਕਾ, 28 ਮਈ 2024: ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਹਾਜਰ ਖਾਂ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ (Canada) ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਮ੍ਰਿਤਕ ਰਵਿੰਦਰ ਪਾਲ ਸਿੰਘ ਉਰਫ ਕਾਕਾ ਵਿਰਕ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਰਹਿ ਰਿਹਾ ਸੀ। ਉਕਤ ਮ੍ਰਿਤਕ ਦੀ ਉਮਰ 29 ਸਾਲ ਦੇ ਕਰੀਬ […]

ਪੰਜਾਬੀ ਨੌਜਵਾਨ ਸਣੇ 9 ਭਾਰਤੀਆਂ ਨੂੰ ਇਰਾਨ ਦੀ ਜੇਲ੍ਹ ‘ਚ ਕੀਤਾ ਬੰਦ, ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗੀ ਮੱਦਦ

ਪੰਜਾਬੀ ਨੌਜਵਾਨ

ਚੰਡੀਗੜ੍ਹ, 24 ਮਈ 2024: ਦੁਬਈ ਦੀ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰ ਰਹੇ 9 ਭਾਰਤੀ ਮਰਚੈਂਟ ਨੇਵੀ ਦੇ ਅਮਲੇ ਨੂੰ ਈਰਾਨ ਮਰਚੈਂਟ ਨੇਵੀ ਨੇ ਅਹਵਾਜੀ ਜੇਲ੍ਹ ਵਿੱਚ ਕੈਦ ਕਰ ਲਿਆ ਹੈ। ਹਿਰਾਸਤ ਵਿੱਚ ਲਏ ਗਏ 9 ਭਾਰਤੀਆਂ ਵਿੱਚ ਦੋ ਨੌਜਵਾਨ ਪੰਜਾਬ ਦੇ ਹੁਸ਼ਿਆਰਪੁਰ ਅਤੇ ਇੱਕ ਪਠਾਨਕੋਟ ਦਾ ਰਹਿਣ ਵਾਲਾ ਹੈ। ਫਿਲਹਾਲ ਇਨ੍ਹਾਂ ਸਾਰੇ ਦਲ ਦੇ […]

ਦੁਬਈ ‘ਚ ਪੰਜਾਬੀ ਨੌਜਵਾਨ ਗ੍ਰਿਫਤਾਰ, ਪੁੱਤ ਦੀ ਰਿਹਾਈ ਲਈ ਦਰ-ਦਰ ਦੀ ਠੋਕਰਾਂ ਖਾ ਰਿਹੈ ਪਰਿਵਾਰ

Dubai

ਅੰਮ੍ਰਿਤਸਰ, 21 ਮਈ 2024: ਅੰਮ੍ਰਿਤਸਰ ਦਾ ਪੰਜਾਬੀ ਨੌਜਵਾਨ ਮਨਜਿੰਦਰ 2 ਸਾਲ ਪਹਿਲਾਂ ਵਿਦੇਸ਼ੀ ਧਰਤੀ ‘ਤੇ ਪੈਸੇ ਕਮਾਉਣ ਅਤੇ ਪਰਿਵਾਰ ਦੀ ਰੋਜ਼ੀ-ਰੋਟੀ ਲਈ ਸੰਘਰਸ਼ ਕਰਨ ਵਾਸਤੇ ਦੁਬਈ ਗਿਆ ਸੀ, ਪਰ ਇਕ ਦਿਨ ਕਿਸੇ ਕਾਰ ਦੇ ਕੋਲੋਂ ਲਿਫਟ ਲੈਣ ਮੌਕੇ ਉਸਨੂੰ ਦੁਬਈ (Dubai) ਪੁਲਿਸ ਨੇ ਗ੍ਰਿਫਤਾਰ ਕਰ ਲਿਆ | ਉਕਤ ਨੌਜਵਾਨ ‘ਤੇ ਚੋਰੀ ਦੇ ਦੋਸ਼ ਲੱਗੇ ਹਨ […]

ਸਟੱਡੀ ਵੀਜ਼ੇ ‘ਤੇ ਇੰਗਲੈਂਡ ਗਏ ਅੰਮ੍ਰਿਤਸਰ ਦੇ ਪੰਜਾਬੀ ਨੌਜਵਾਨ ਦੀ ਬੀਮਾਰੀ ਕਾਰਨ ਮੌਤ

England

ਚੰਡੀਗੜ੍ਹ, 06 ਮਈ 2024: ਆਪਣੇ ਚੰਗੇ ਭਵਿੱਖ ਅਤੇ ਆਪਣੇ ਪਰਿਵਾਰ ਦੀ ਆਰਥਿਕ ਮੱਦਦ ਲਈ ਅੰਮ੍ਰਿਤਸਰ ਤੋਂ ਇੰਗਲੈਂਡ (England) ਗਏ ਇਕ ਸਿੱਖ ਨੌਜਵਾਨ ਦੀ ਬੀਮਾਰੀ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅੰਮ੍ਰਿਤਸਰ ਦੇ ਕਸਬਾ ਅਜਨਾਲਾ ਅਧੀਨ ਪੈਂਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਉਸ […]

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗਈ ਜਾਨ, ਅਣਪਛਾਤੇ ਟਰੱਕ ਡਰਾਈਵਰ ਨੇ ਵਾਰਦਾਤ ਨੂੰ ਦਿੱਤਾ ਅੰਜ਼ਾਮ

Punjabi youth

ਚੰਡੀਗੜ੍ਹ, 27 ਅਪ੍ਰੈਲ 2024: ਅਮਰੀਕਾ ‘ਚ ਪੰਜਾਬੀ ਨੌਜਵਾਨ (Punjabi youth) ਦੀ ਗੋਲੀ ਨੂੰ ਮਾਰ ਦਿੱਤੀ, ਜਿਸਦੇ ਚੱਲਦੇ ਉਕਤ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ | ਮ੍ਰਿਤਕ ਪੰਜਾਬੀ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੋਗਾ ਵਾਸੀ ਪਿੰਡ ਅੱਤੋਵਾਲ, ਹੁਸ਼ਿਆਰਪੁਰ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਮੁਤਾਬਕ ਗੁਰਪ੍ਰੀਤ ਸਿੰਘ ਦਾ 20 ਮਈ ਨੂੰ ਵਿਆਹ ਹੋਣਾ ਸੀ। ਪੂਰੇ ਪਿੰਡ […]

10 ਮਹੀਨਿਆਂ ਤੋਂ ਮੋਰੱਕੋ ‘ਚ ਫਸੇ ਪੰਜਾਬੀ ਨੌਜਵਾਨ ਦੀ ਵਤਨ ਵਾਪਸੀ, ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

Morocco

ਚੰਡੀਗੜ੍ਹ, 4 ਅਪ੍ਰੈਲ 2024: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਮੋਰੱਕੋ (Morocco) ਵਿੱਚ 10 ਮਹੀਨਿਆਂ ਤੋਂ ਫਸਿਆ 22 ਸਾਲਾ ਪੰਜਾਬੀ ਨੌਜਵਾਨ ਅਰਸ਼ਦੀਪ ਸਿੰਘ ਆਪਣੇ ਦੇਸ਼ ਪਰਤ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਪਿੰਡ ਮੁਰੀਦਵਾਲ ਦੇ ਰਹਿਣ ਵਾਲੇ ਨਿਰਮਲ ਸਿੰਘ ਨੇ ਆਪਣੇ 12ਵੀਂ ਪਾਸ ਲੜਕੇ ਅਰਸ਼ਦੀਪ ਨੂੰ ਸਪੇਨ ਭੇਜਣ […]

ਲੁਧਿਆਣਾ ਦੇ ਪੰਜਾਬੀ ਨੌਜਵਾਨ ਦਾ ਮਨੀਲਾ ‘ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

Manila

ਚੰਡੀਗੜ੍ਹ, 20 ਮਾਰਚ 2024: ਮਨੀਲਾ (Manila) ‘ਚ ਇੱਕ ਪੰਜਾਬੀ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਿਵੀਆ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ (35) ਵਜੋਂ ਹੋਈ ਹੈ। ਮ੍ਰਿਤਕ ਅਵਤਾਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪਿੰਡ ਵਾਸੀ ਇੰਦਰਪਾਲ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਕਰੀਬ […]

ਟੂਰਿਸਟ ਵੀਜ਼ੇ ‘ਤੇ ਰੂਸ ਗਏ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਫੌਜ ‘ਚ ਕੀਤਾ ਭਰਤੀ, ਪਰਿਵਾਰ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗੀ ਮੱਦਦ

Russia

ਗੁਰਦਾਸਪੁਰ 06 ਮਾਰਚ, 2024: ਗੁਰਦਾਸਪੁਰ ਦੇ ਦੀਨਾਨਗਰ ਅਵਾਖਾ ਦਾ ਗਰੀਬ ਪਰਿਵਾਰ ਦਾ ਰਵਨੀਤ ਸਿੰਘ ਨੂੰ 11 ਲੱਖ ਰੁਪਏ ਲੈ ਕੇ ਏਜੇਂਟ ਵੱਲੋਂ ਉਸਨੂੰ ਨੂੰ ਟੂਰਿਸਟ ਵੀਜ਼ੇ ‘ਤੇ ਰੂਸ (Russia) ਭੇਜ ਦਿੱਤਾ ਗਿਆ ਅਤੇ ਉਸ ਦੇ ਸਾਥੀ ਵਿਕਰਮ ਸਿੰਘ ਨੂੰ ਅੱਗੇ ਅਮਰੀਕਾ ਵਰਗੇ ਦੇਸ ਭੇਜਣ ਦਾ ਵਾਅਦਾ ਕੀਤਾ ਗਿਆ | ਰੂਸ ‘ਚ ਮਿਲੇ ਏਜੇਂਟ ਨੇ ਉਨ੍ਹਾਂ […]

ਗੁਰਦਾਸਪੁਰ ਜ਼ਿਲ੍ਹੇ ਦੇ ਪੰਜਾਬੀ ਨੌਜਵਾਨ ਦਾ ਜਰਮਨੀ ‘ਚ ਚਾਕੂ ਮਾਰ ਕੇ ਕੀਤਾ ਕਤਲ

Punjabi youth

ਚੰਡੀਗੜ੍ਹ, 04 ਮਾਰਚ 2024: ਗੁਰਦਾਸਪੁਰ (Gurdaspur ) ਦੇ ਪਿੰਡ ਹੰਸਪੁਰ ਦਾ ਰਹਿਣ ਵਾਲਾ ਪੰਜਾਬੀ ਨੌਜਵਾਨ (Punjabi youth) ਪਿਛਲੇ ਸਾਲ ਆਪਣੇ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਲਈ ਜਰਮਨੀ ਗਿਆ ਸੀ। ਜਿੱਥੇ ਕੁਝ ਦਿਨ ਪਹਿਲਾਂ ਉਸ ਦੀ ਕੁਝ ਨੌਜਵਾਨਾਂ ਨਾਲ ਲੜਾਈ ਹੋ ਗਈ ਸੀ, ਜਿਸ ‘ਚ ਨੌਜਵਾਨਾਂ ਨੇ ਪੰਜਾਬੀ ਨੌਜਵਾਨ ਨੂੰ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ […]