July 7, 2024 4:42 pm

ਨਸ਼ਿਆਂ ਦੀ ਓਵਰਡੋਜ਼ ਕਾਰਨ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਆਮ ਗੱਲ ਬਣ ਗਈਆਂ ਹਨ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 28 ਅਕਤੂਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਝੂਠੀਆਂ ਕਹਾਣੀਆਂ ਨਾਲ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦਾ ਮਨੋਬਲ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਿਸ ਪੰਜਾਬ ਮਾਡਲ ਦੀ ਗੱਲ ਕਰ ਰਹੇ ਹਨ, […]

9 ਮਹੀਨੇ ਪਹਿਲਾਂ ਅਮਰੀਕਾ ਗਏ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਦੀ ਮੌਤ, ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ

Kapurthala

ਕਪੂਰਥਲਾ, 27 ਅਕਤੂਬਰ 2023: ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ | ਤਾਜ਼ਾ ਮਾਮਲਾ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ | ਮ੍ਰਿਤਕ ਦੇ ਪਰਿਵਾਰ ਮੁਤਾਬਕ ਸਿਹਤ ਖ਼ਰਾਬ ਹੋ ਗਈ ਸੀ | ਮ੍ਰਿਤਕ ਮਨਪ੍ਰੀਤ ਸਿੰਘ ਪੁੱਤਰ ਜੋਗਾ […]

ਫਤਿਹਗੜ੍ਹ ਸਾਹਿਬ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

Fatehgarh Sahib

ਚੰਡੀਗੜ੍ਹ, 2 ਸਤੰਬਰ 2023: ਪੰਜਾਬ ਦੇ ਫਤਿਹਗੜ੍ਹ ਸਾਹਿਬ (Fatehgarh Sahib) ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲਾ ਹਨਦੀਪ ਸਿੰਘ ਹਨੀ ਵਾਸੀ ਪਿੰਡ ਖਰੋੜੀ ਵਜੋਂ ਹੋਈ ਹੈ। ਹਨੀ ਦੀ ਮੌਤ ਦੀ ਸੂਚਨਾ ਮਿਲਦੇ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਿਤਾ ਹਰਬਿੰਦਰ ਸਿੰਘ ਨੇ ਦੱਸਿਆ ਕਿ […]

ਮਲੋਟ ਦੇ ਰਹਿਣ ਵਾਲੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ ‘ਚ ਮੌਤ

Canada

ਸ੍ਰੀ ਮੁਕਤਸਰ ਸਾਹਿਬ, 8 ਅਗਸਤ 2023: ਤੰਗੀਆਂ ਤਰਸ਼ੀਆਂ ਅਤੇ ਮਜ਼ਬੂਰੀਆਂ ਦੇ ਨਾਲ-ਨਾਲ ਬਹੁਤ ਹੀ ਉਮੀਦਾਂ ਆਸਾਂ ਦੇ ਨਾਲ ਵਿਦੇਸ਼ਾਂ ਵਿੱਚ ਤੋਰੇ ਪੁੱਤ ਦੀ ਮੌਤ ਨੇ ਉਸਦੇ ਮਾਪਿਆਂ, ਭੈਣ-ਭਰਾਵਾਂ ਅਤੇ ਚਾਹੁਣ ਵਾਲਿਆਂ ਨੂੰ ਭੁੱਬਾਂ ਮਾਰਨ ਲਈ ਮਜ਼ਬੂਰ ਕਰ ਦਿੱਤਾ | ਮਲੋਟ ਸ਼ਹਿਰ ਦਾ ਵਸਨੀਕ ਨੌਜਵਾਨ ਮਨਮੀਤ ਸਿੰਘ ਡੇਢ ਕੁ ਸਾਲ ਪਹਿਲਾ ਘਰ ਦੇ ਮਾੜੇ ਆਰਥਿਕ ਹਲਾਤ […]

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ

Canada

ਚੰਗੀਗੜ੍ਹ, 10 ਜੂਨ 2023: ਪਿਛਲੇ ਕਈ ਦਿਨਾਂ ਤੋਂ ਕੈਨੇਡਾ (Canada) ਵਿਚੋਂ ਜਬਰੀ ਵਤਨ ਵਾਪਸੀ ਦੀ ਮਾਰ ਝੱਲ ਰਹੇ ਪੰਜਾਬੀ ਨੌਜਵਾਨਾਂ ਲਈ ਇਕ ਖੁਸ਼ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਤੋਂ ਖਬਰ ਆਈ ਹੈ ਕਿ ਇਕ ਪੰਜਾਬੀ ਵਿਦਿਆਰਥੀ ਲਵਪ੍ਰੀਤ ਸਿੰਘ ਦੀ ਵਤਨ ਵਾਪਸੀ ‘ਤੇ ਕੈਨੇਡਾ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਇਸ ਬਾਬਤ […]

ਕੈਨੇਡਾ ‘ਚ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Jalandhar

ਚੰਡੀਗੜ੍ਹ 04 ਜਨਵਰੀ 2023: ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਤੋਂ ਇੱਕ ਹੋਰ ਫਿਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਬੀਤੇ ਦਿਨ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਇੱਕ ਪੰਜਾਬੀ ਨੌਜਵਾਨ ਸ਼ਮਸ਼ੇਰ ਗਿੱਲ ਉਰਫ਼ ਸ਼ੈਰੀ ਗਿੱਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਕਤ ਨੌਜਵਾਨ ਸ਼ਮਸ਼ੇਰ ਗਿੱਲ ਆਪਣੀ ਪਤਨੀ ਅਤੇ ਬੱਚੇ […]

ਦੁੱਖਦਾਈ ਖ਼ਬਰ : ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਹੋਈ ਮੌਤ

ਦੁੱਖਦਾਈ ਖ਼ਬਰ : ਪੰਜਾਬੀ

ਚੰਡੀਗੜ੍ਹ , 9 ਸਤੰਬਰ 2021 : ਆਏ ਦਿਨੀਂ ਵਿਦੇਸ਼ਾਂ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ | ਨੌਜਵਾਨ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਦਾ ਰਾਹ ਚੁਣਦੇ ਹਨ | ਪਰ ਬਹੁਤ ਸਾਰੇ ਨੌਜਵਾਨ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਤੋਂ ਪਹਿਲਾ ਹੀ ਦੁਨੀਆਂ ਤੋਂ ਚਲ ਵਸਦੇ ਹਨ | ਅਜਿਹੀ ਹੀ ਦੁੱਖਦਾਈ ਖ਼ਬਰ […]

ਸੂਬਾ ਅਤੇ ਕੇਂਦਰ ਸਰਕਾਰ ਦੀ ਅਣਦੇਖੀ ਕਾਰਨ ਖੱਜਲ-ਖੁਆਰ ਹੋ ਰਹੇ ਹਨ ਸੈਂਕੜੇ ਪੰਜਾਬੀ ਨੌਜਵਾਨ

ਸੂਬਾ ਅਤੇ ਕੇਂਦਰ ਦੀਆਂ

ਚੰਡੀਗੜ, 27 ਅਗਸਤ 2021 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕੋੋਰੋਨਾ ਮਹਾਂਮਾਰੀ ਤੋਂ ਪਹਿਲਾਂ (ਮਾਰਚ 2020) ਭਾਰਤ ਆਏ ਉਨਾਂ ਨਿਊਜ਼ੀਲੈਂਡ ਵੀਜ਼ਾ ਧਾਰਕਾਂ ਦਾ ਮਾਮਲਾ ਨਿਊਜ਼ੀਲੈਂਡ ਸਰਕਾਰ ਕੋਲ ਉਠਾਇਆ ਜਾਵੇ ਜੋ 17 ਮਹੀਨਿਆਂ ਤੋਂ ਭਾਰਤ ‘ਚ ਫਸੇ ਹੋਏ ਹਨ, ਕਿਉਂਕਿ ਨਿਊਜ਼ੀਲੈਂਡ ਸਰਕਾਰ ਨੇ 19 ਮਾਰਚ 2020 […]