July 4, 2024 4:15 am

ਬਰਨਾਲਾ ‘ਚ AGTF ਦੇ ਕਥਿਤ ਮੁਕਾਬਲੇ ਦੌਰਾਨ ‘ਚ ਬਦਮਾਸ਼ ਕਾਲਾ ਧਨੌਲਾ ਦੀ ਮੌਤ

AGTF

ਸੁਨਾਮ ਊਧਮ ਸਿੰਘ ਵਾਲਾ, 18 ਫਰਵਰੀ 2024: ਬਰਨਾਲੇ ਵਿੱਚ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਕਥਿਤ ਮੁਕਾਬਲੇ ਦੌਰਾਨ ਕਥਿਤ ਬਦਮਾਸ਼ ਕਾਲਾ ਧਨੌਲਾ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਮੀਤ ਸਿੰਘ ਮਾਨ ਉਰਫ਼ ਕਾਲਾ ਧਨੌਲਾ ਏ ਕੈਟਾਗਰੀ ਦਾ ਬਦਮਾਸ਼ ਸੀ ਅਤੇ ਜੋ ਇੱਕ ਕਾਂਗਰਸੀ ਆਗੂ ‘ਤੇ ਹਮਲੇ ਤੋਂ […]

‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਪ੍ਰਾਪਤ 533 ਗਲਤ ਬਿੱਲਾਂ ਲਈ 3 ਕਰੋੜ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਲਗਾਇਆ: ਹਰਪਾਲ ਸਿੰਘ ਚੀਮਾ

BILL LIYAO INAM PAO

ਚੰਡੀਗੜ੍ਹ, 9 ਫਰਵਰੀ 2024: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ‘ਬਿੱਲ ਲਿਆਓ ਇਨਾਮ ਪਾਓ’ (BILL LIYAO INAM PAO) ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ […]

ਸੁਨੀਲ ਜਾਖੜ ਨੇ ਝੂਠ ਬੋਲ ਕੇ ਪੰਜਾਬ, ਪੰਜਾਬੀਅਤ ਅਤੇ ਸਾਡੇ ਇਤਿਹਾਸ ਦਾ ਕੀਤਾ ਨਿਰਾਦਰ: ਮਾਲਵਿੰਦਰ ਕੰਗ

Sunil Jakhar

ਚੰਡੀਗੜ੍ਹ, 6 ਜਨਵਰੀ 2024: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਵਾਲੀ ਝਾਕੀ ਬਾਰੇ ਝੂਠ ਬੋਲਣ ਲਈ ਭਾਜਪਾ (ਪੰਜਾਬ) ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ‘ਤੇ ਇੱਕ ਵਾਰ ਫਿਰ ਹਮਲਾ ਬੋਲਿਆ ਹੈ। ਆਪ ਪੰਜਾਬ ਦੇ ਮੁੱਖ ਬੁਲਾਰੇ ਗੋਵਿੰਦਰ ਮਿੱਤਲ ਦੇ ਨਾਲ […]

ਮੋਗਾ ਵਿਖੇ ਕਾਲੀ ਮਾਤਾ ਮੰਦਰ ‘ਚ ਚੋਰੀ ਕਰਨ ਵਾਲੇ ਪੁਲਿਸ ਵੱਲੋਂ ਤਿੰਨ ਘੰਟਿਆਂ ‘ਚ ਗ੍ਰਿਫਤਾਰ

Moga

ਮੋਗਾ 28 ਦਸੰਬਰ 2023: ਮੋਗਾ ਦੇ ਕਾਲੀ ਮਾਤਾ ਮੰਦਿਰ ‘ਚ ਅੱਜ ਸਵੇਰੇ ਚੋਰਾਂ ਨੇ ਮੰਦਰ ਦੀ ਦਾਨ ਪੇਟੀਆਂ ‘ਚੋਂ ਚੋਰੀ ਕਰ ਲਈ ਅਤੇ ਜਾਂਦੇ ਸਮੇਂ ਚੋਰ ਮੰਦਰ ‘ਚ ਲੱਗੇ ਸੀਸੀਟੀਵੀ (CCTV) ਦੀ ਡੀਵੀਆਰ (DVR) ਵੀ ਚੋਰੀ ਕਰਕੇ ਲੈ ਗਏ। ਪੁਲਿਸ ਨੇ ਤੁਰੰਤ ਹਰਕਤ ‘ਚ ਆਉਂਦਿਆਂ ਚੋਰਾਂ ਨੂੰ ਟਰੇਸ ਕਰਕੇ ਕਾਬੂ ਕਰ ਲਿਆ। ਤਿੰਨ ਚੋਰ ਚੋਂ […]

ਖੇਤੀਬਾੜੀ ਜ਼ਮੀਨ ‘ਚੋਂ ਰੇਤ/ਗ੍ਰੈਵਲ ਦੀ ਨਿਕਾਸੀ ਲਈ ਅਰਜ਼ੀਆਂ ਦੀ ਮੰਗ

Skill Competitions

ਐਸ.ਏ.ਐਸ. ਨਗਰ, 22 ਨਵੰਬਰ 2023: ਕਾਰਜਕਾਰੀ ਇੰਜੀਨੀਅਰ ਕਮ ਜ਼ਿਲ੍ਹਾ ਮਾਈਨਿੰਗ ਅਫ਼ਸਰ, ਐਸ.ਏ.ਐਸ. ਨਗਰ ਚੇਤਨ ਖੰਨਾ ਵੱਲੋਂ ਜ਼ਿਲ੍ਹੇ ਦੀਆਂ ਖੇਤੀਬਾੜੀ (agricultural) ਜ਼ਮੀਨਾਂ ਚੋਂ ਰੇਤ/ਗ੍ਰੈਵਲ ਦੀ ਨਿਕਾਸੀ ਦੇ ਚਾਹਵਾਨ ਖੇਤ ਮਾਲਕਾਂ ਪਾਸੋਂ ਜ਼ਿਲ੍ਹਾ ਸਰਵੇਖਣ ਰਿਪੋਰਟ ਚ ਸ਼ਾਮਿਲ ਹੋਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਰਵੇਖਣ ਰਿਪੋਰਟ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਚੱਲ […]

ਟੈਕਸਾਸ ਗੋਲੀਬਾਰੀ: ਐਸ਼ਵਰਿਆ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ‘ਚ ਲਈ ਦੂਤਾਵਾਸ ਵਲੋਂ ਪ੍ਰਕਿਰਿਆ ਸ਼ੁਰੂ

Texas

ਚੰਡੀਗੜ੍ਹ, 09 ਮਈ 2023: ਟੈਕਸਾਸ ਦੇ ਵਿੱਚ ਸ਼ਨੀਵਾਰ ਨੂੰ ਇੱਕ ਭੀੜ-ਭੜੱਕੇ ਵਾਲੇ ਮਾਲ ਵਿੱਚ ਇੱਕ ਬੰਦੂਕਧਾਰੀ ਦੀ ਗੋਲੀਬਾਰੀ ਵਿੱਚ ਇੱਕ ਭਾਰਤੀ ਮਹਿਲਾ ਇੰਜੀਨੀਅਰ ਸਮੇਤ 9 ਜਣਿਆਂ ਦੀ ਮੌਤ ਹੋ ਗਈ ਸੀ । ਉਥੋਂ ਦੇ ਭਾਰਤੀ ਵਣਜ ਦੂਤਘਰ ਨੇ ਦੱਸਿਆ ਕਿ 26 ਸਾਲਾ ਐਸ਼ਵਰਿਆ ਥਟੀਕੋਂਡਾ (Aishwarya Thatikonda) ਦੀ ਮ੍ਰਿਤਕ ਦੇਹ ਉਸ ਦੇ ਪਰਿਵਾਰ ਯਾਨੀ ਭਾਰਤ ਨੂੰ […]

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸੰਬੰਧੀ ਅਰਜ਼ੀਆਂ ਦੀ ਮੰਗ

Housing and Urban Development

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸੰਬੰਧੀ ਅਰਜ਼ੀਆਂ ਦੀ ਮੰਗ ਅਰਜ਼ੀਆਂ ਭਰਨ ਦੀ ਆਖਰੀ ਮਿਤੀ 22 ਮਾਰਚ | ਚੰਡੀਗੜ੍ਹ, 01 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ (Punjab […]

ਸਿਬਿਨ ਸੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਸਾਂਭਿਆ ਅਹੁਦਾ

Sibin C

ਚੰਡੀਗੜ੍ਹ, 15 ਫਰਵਰੀ 2023: ਬੈਚ 2005 ਦੇ ਆਈਏਐਸ ਅਧਿਕਾਰੀ ਸਿਬਿਨ ਸੀ (Sibin C) ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਵਿਧਾਨ ਸਭਾ ਚੋਣਾਂ-2017 ਅਤੇ ਲੋਕ ਸਭਾ ਚੋਣਾਂ-2019 ਦੌਰਾਨ ਪੰਜਾਬ ਦੇ ਵਧੀਕ ਸੀਈਓ ਵਜੋਂ ਸੇਵਾਵਾਂ ਨਿਭਾਈਆਂ ਹਨ। ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਸੀਈਓ ਸਿਬਿਨ ਸੀ […]

ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀ ਕੱਟਿਆ ਜਾਵੇਗਾ: ਹਰਭਜਨ ਸਿੰਘ ਈ.ਟੀ.ਓ

Harbhajan Singh ETO

ਚੰਡੀਗੜ੍ਹ 21 ਦਸੰਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਅੱਜ ਇਥੇ ਅਹਿਮ ਫੈਸਲਾ ਲੈਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO)ਨੇ ਹੁਕਮ ਜਾਰੀ ਕੀਤੇ ਹਨ ਕੇ ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀ ਕੱਟਿਆਂ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ […]

Happy Raikoti ਨੇ ਕਰਤਾਰ ਸਾਹਿਬ ਪਾਕਿਸਤਾਨ ਵਿਖੇ ਟੇਕਿਆ ਮੱਥਾ

Happy Raikoti

ਚੰਡੀਗੜ੍ਹ 10 ਦਸੰਬਰ 2022: ਹੈਪੀ ਰਾਏਕੋਟੀ (Happy Raikoti ) ਨੇ ਗਾਇਕੀ ਅਤੇ ਗੀਤਕਾਰੀ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੱਖਰੀ ਪਹਿਚਾਣ ਬਣਾਈ ਹੈ। ਇੰਡਸਟਰੀ ਵਿੱਚ ਕਈ ਅਜਿਹੇ ਕਲਾਕਾਰ ਹਨ ਜਿਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਆਪਣੀ ਲਿਖਣ ਕਲਾ ਨਾਲ ਸਾਡੇ ਦਿਲਾਂ ਵਿੱਚ ਥਾਂ ਬਣਾਈ ਹੈ। ਹੈਪੀ ਰਾਏਕੋਟੀ ਉਨ੍ਹਾਂ ਕਲਾਕਾਰਾਂ ਵਿੱਚੋਂ ਹੀ ਇੱਕ ਹਨ। ਹੈਪੀ ਰਾਏਕੋਟੀ ਨੇ ਆਪਣੀ ਅਦਭੁਤ […]