July 7, 2024 6:48 pm

ਜਾਪਾਨ ਦੇ PM ਫੂਮਿਓ ਕਿਸ਼ਿਦਾ ਦੀ ਯੂਕਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ, ਰੂਸੀ ਹਮਲਿਆਂ ਦੀ ਕੀਤੀ ਨਿੰਦਾ

Ukraine

ਚੰਡੀਗੜ੍ਹ, 22 ਮਾਰਚ 2023: ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਯੂਕਰੇਨ (Ukraine) ਦੇ ਦੌਰੇ ‘ਤੇ ਸਨ। ਇਸ ਦੌਰਾਨ ਮੰਗਲਵਾਰ ਨੂੰ ਉਨ੍ਹਾਂ ਨੇ ਕੀਵ ‘ਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ‘ਚ ਦੋਵਾਂ ਨੇਤਾਵਾਂ ਨੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ | ਜਿਕਰਯੋਗ ਹੈ ਕਿ ਭਾਰਤ ਦੌਰੇ ਤੋਂ ਬਾਅਦ ਜਾਪਾਨ ਦੇ ਪ੍ਰਧਾਨ […]

ਅੰਤਰਰਾਸ਼ਟਰੀ ਅਦਾਲਤ ਦੇ ਪੁਤਿਨ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਨੂੰ ਰੂਸ ਨੇ ਦੱਸਿਆ ‘ਟਾਇਲਟ ਪੇਪਰ’

Russia

ਚੰਡੀਗੜ੍ਹ, 18 ਮਾਰਚ 2023: ਰੂਸ (Russia) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਲਈ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੇ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਦੇ ਫੈਸਲੇ ਨੂੰ ਕਾਨੂੰਨੀ ਤੌਰ ‘ਤੇ “ਬੇਅਰਥ” ਹੈ ਕਿਉਂਕਿ ਮਾਸਕੋ ਹੇਗ ਸਥਿਤ ਅਦਾਲਤ ਦੇ ਅਧਿਕਾਰ ਖੇਤਰ ਨੂੰ ਮਾਨਤਾ ਨਹੀਂ ਦਿੰਦਾ ਹੈ। ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਤੋਂ ਰੂਸ ਦੇ ਉੱਚ ਅਧਿਕਾਰੀ ਕਾਫੀ ਗੁੱਸੇ ਵਿੱਚ […]

ਯੂਕਰੇਨ ਨਾਲ ਚੱਲ ਰਹੇ ਸੰਘਰਸ਼ ਨੂੰ ਸੁਲਝਾਉਣ ਲਈ ਵਲਾਦੀਮੀਰ ਪੁਤਿਨ ਨੇ PM ਮੋਦੀ ਨਾਲ ਕੀਤੀ ਗੱਲਬਾਤ

Vladimir Putin

ਚੰਡੀਗੜ੍ਹ 14 ਦਸੰਬਰ 2022: ਯੂਕਰੇਨ ਸੰਕਟ ਦੇ ਵਿਚਕਾਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਰੂਸੀ ਰਾਸ਼ਟਰਪਤੀ ਦਫਤਰ ਤੋਂ ਕ੍ਰੇਮਲਿਨ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਦੋਵਾਂ ਦੇਸ਼ਾਂ ਦੇ ਮੁਖੀਆਂ ਨੇ ਯੂਕਰੇਨ ਸੰਕਟ ਸਮੇਤ ਮੌਜੂਦਾ […]

ਯੂਕਰੇਨ ਸਰਕਾਰ ਵਲੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਹਵਾਈ ਹਮਲੇ ਦਾ ਅਲਰਟ ਜਾਰੀ

Ukraine

ਚੰਡੀਗੜ੍ਹ 05 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਯੂਕਰੇਨ ਦੇ ਡੋਨੇਟਸਕ ਅਤੇ ਪੋਲਟਾਵਾ ‘ਚ ਧਮਾਕੇ ਹੋਏ। ਮੀਡੀਆ ਰਿਪੋਰਟਾਂ ਮੁਤਾਬਕ ਇਸ ਤੋਂ ਬਾਅਦ ਯੂਕਰੇਨ ਵਿੱਚ ਹਵਾਈ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਖਾਰਕੀਵ ਵਿੱਚ ਧਮਾਕਿਆਂ ਦੀਆਂ […]

ਅਸੀਂ ਯੂਕਰੇਨ ਨਾਲ ਗੱਲਬਾਤ ਲਈ ਤਿਆਰ, ਪਰ ਫੌਜਾਂ ਯੂਕਰੇਨ ਤੋਂ ਬਾਹਰ ਨਹੀਂ ਕੱਢਾਂਗੇ: ਰੂਸ

Russia

ਚੰਡੀਗੜ੍ਹ 02 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਇਸ ਸਾਲ 24 ਫਰਵਰੀ ਤੋਂ ਜੰਗ ਚੱਲ ਰਹੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ ਉਹ ਯੂਕਰੇਨ ਤੋਂ ਫੌਜਾਂ ਨੂੰ ਵਾਪਸ ਬੁਲਾ ਲੈਂਦੇ ਹਨ ਤਾਂ ਉਹ ਰੂਸੀ ( (Russia) ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ […]

ਯੂਰਪੀਅਨ ਸੰਸਦ ਨੇ ਰੂਸ ਨੂੰ ‘ਅੱਤਵਾਦ ਦਾ ਰਾਜ ਸਪਾਂਸਰ’ ਕੀਤਾ ਘੋਸ਼ਿਤ

President Vladimir Putin

ਚੰਡੀਗੜ੍ਹ 23 ਨਵੰਬਰ 2022: ਯੂਰਪੀਅਨ ਸੰਸਦ (ਈਯੂ) ਨੇ ਰੂਸ ਨੂੰ ‘ਅੱਤਵਾਦ ਦਾ ਰਾਜ ਸਪਾਂਸਰ’ ਘੋਸ਼ਿਤ ਕੀਤਾ ਹੈ। ਇਹ ਖਬਰ ਅੰਤਰਰਾਸ਼ਟਰੀ ਮੀਡੀਆ ਦੀਆਂ ਰਿਪੋਰਟਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ। ਈਯੂ ਨੇ ਦਲੀਲ ਦਿੱਤੀ ਕਿ ਮਾਸਕੋ ਦੇ ਫੌਜੀ ਹਮਲਿਆਂ ਨੇ ਨਾਗਰਿਕ ਟੀਚਿਆਂ ਜਿਵੇਂ ਕਿ ਊਰਜਾ ਬੁਨਿਆਦੀ ਢਾਂਚੇ, ਹਸਪਤਾਲਾਂ, ਸਕੂਲਾਂ ਅਤੇ ਸ਼ੈਲਟਰਾਂ ‘ਤੇ ਅੰਤਰਰਾਸ਼ਟਰੀ ਕਾਨੂੰਨ ਦੀ […]

ਜੈਵਿਕ ਹਥਿਆਰਾਂ ਦੀ ਵਰਤੋਂ ਮਾਮਲੇ ‘ਚ ਰੂਸ ਨੂੰ ਮਿਲਿਆ ਚੀਨ ਦਾ ਸਾਥ, ਭਾਰਤ ਨੇ UNSC ‘ਚ ਵੋਟਿੰਗ ਤੋਂ ਬਣਾਈ ਦੂਰੀ

UNSC

ਚੰਡੀਗੜ੍ਹ 03 ਨਵੰਬਰ 2022: ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਭਾਰਤ ਨੇ UNSC ਵਿੱਚ ਪਾਸ ਕੀਤੇ ਇੱਕ ਹੋਰ ਪ੍ਰਸਤਾਵ ਤੋਂ ਦੂਰੀ ਬਣਾ ਲਈ । ਦਰਅਸਲ, ਯੂਕਰੇਨ ਵੱਲੋਂ ਜੈਵਿਕ ਹਥਿਆਰਾਂ ਦੀ ਵਰਤੋਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਗਿਆ ਸੀ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਰੂਸ ਨੇ ਦਾਅਵਾ ਕੀਤਾ ਕਿ ਅਮਰੀਕਾ ਦੀ ਮਦਦ ਨਾਲ ਯੂਕ੍ਰੇਨ ਦੇ ਫੌਜੀ ਜੈਵਿਕ […]

ਅਸੀ ਯੂਕਰੇਨ ਨਾਲ ਗੱਲਬਾਤ ਲਈ ਤਿਆਰ, ਪਰ ਪੱਛਮੀ ਦੇਸ਼ ਯੂਕਰੇਨ ਨੂੰ ਕਰ ਰਹੇ ਨੇ ਹਥਿਆਰ ਸਪਲਾਈ: ਰੂਸ

Russia

ਚੰਡੀਗੜ੍ਹ 01 ਨਵੰਬਰ 2022: ਰੂਸੀ ਦੂਤਘਰ ਯੂਕਰੇਨ ਨਾਲ ਜੰਗ ਦੇ ਵਿਚਕਾਰਉਨ੍ਹਾਂ ਖ਼ਬਰਾਂ ਨੂੰ ਖਾਰਜ ਕੀਤਾ ਹੈ ਜਿਨ੍ਹਾ ਵਿੱਚ ਕਿਹਾ ਗਿਆ ਕਿ ਰੂਸ (Russia) ਯੂਕਰੇਨ ਨਾਲ ਗੱਲਬਾਤ ਲਈ ਤਿਆਰ ਨਹੀਂ ਹੈ। ਭਾਰਤ ਵਿੱਚ ਰੂਸੀ ਦੂਤਘਰ ਨੇ ਕਿਹਾ ਕਿ ਅਸੀਂ ਮੀਡੀਆ ਵਿੱਚ ਫੈਲੀ ਇਸ ਸੂਚਨਾ ਨੂੰ ਰੱਦ ਕਰਦੇ ਹਾਂ ਕਿ ਅਸੀਂ ਯੂਕਰੇਨ ਨਾਲ ਗੱਲਬਾਤ ਕਰਨ ਲਈ ਤਿਆਰ […]

ਰੂਸ ਅਮਰੀਕਾ ਨਾਲ ਰਣਨੀਤਕ ਸਥਿਰਤਾ ‘ਤੇ ਮੁੜ ਗੱਲਬਾਤ ਕਰਨ ਲਈ ਤਿਆਰ: ਪੁਤਿਨ

ਚੰਡੀਗੜ੍ਹ 27 ਅਕਤੂਬਰ 2022: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਨੂੰ ਕਿਹਾ ਕਿ ਅਸੀਂ ਅਮਰੀਕਾ ਨਾਲ ਰਣਨੀਤਕ ਸਥਿਰਤਾ ‘ਤੇ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹਾਂ। ਪਰ ਸਾਨੂੰ ਇਸ ‘ਤੇ ਅਮਰੀਕਾ ਤੋਂ ਕੋਈ ਜਵਾਬ ਨਹੀਂ ਮਿਲਿਆ। ਯੂਕਰੇਨ ਵਿੱਚ ਚੱਲ ਰਹੀ ਜੰਗ ਦੇ ਦੌਰਾਨ, ਰੂਸੀ ਪੁਤਿਨ ਨੇ “ਖਤਰਨਾਕ, ਖੂਨੀ ਅਤੇ ਗੰਦੀ” ਭੂ-ਰਾਜਨੀਤਿਕ ਖੇਡ ਖੇਡਣ ਲਈ […]

ਰਾਜਨਾਥ ਸਿੰਘ ਨੇ ਰੂਸੀ ਰੱਖਿਆ ਮੰਤਰੀ ਨੂੰ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਕਿਹਾ

Ukraine

ਚੰਡੀਗੜ੍ਹ 26 ਅਕਤੂਬਰ 2022: ਰੂਸ (Russia) ਅਤੇ ਯੂਕਰੇਨ ਵਿਚਾਲੇ ਜੰਗ ਅੱਠ ਮਹੀਨਿਆਂ ਬਾਅਦ ਵੀ ਜਾਰੀ ਹੈ। ਇਸ ਦੌਰਾਨ ਦੋਵੇਂ ਦੇਸ਼ ਕੂਟਨੀਤਕ ਪੱਧਰ ‘ਤੇ ਦੁਨੀਆ ਦੇ ਵੱਖ-ਵੱਖ ਦੇਸ਼ਾਂ ਨਾਲ ਸੰਪਰਕ ਕਰ ਰਹੇ ਹਨ। ਇਸ ਕੜੀ ‘ਚ ਵੀਰਵਾਰ ਨੂੰ ਰੂਸ ਦੇ ਰੱਖਿਆ ਮੰਤਰੀ ਸਰਗੇਈ ਸ਼ੋਇਗੂ (Sergei Shoigu) ਨੇ ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਟੈਲੀਫੋਨ ‘ਤੇ ਗੱਲਬਾਤ […]