July 7, 2024 10:12 pm

ਵੈਸਟਮਿੰਸਟਰ ਐਬੇ ਵਿਖੇ ਮਹਾਰਾਣੀ ਐਲਿਜ਼ਾਬੈਥ II ਦੀਆਂ ਅੰਤਿਮ ਰਸਮਾਂ ਸ਼ੁਰੂ, 2000 ਦਿੱਗਜ ਨੇਤਾ ਹੋਏ ਸ਼ਾਮਲ

Queen Elizabeth II

ਚੰਡੀਗੜ੍ਹ 19 ਸਤੰਬਰ 2022: ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ II (Queen Elizabeth II)ਦੀ ਅੰਤਿਮ ਯਾਤਰਾ ਵਿਚ ਉਨ੍ਹਾਂ ਨੂੰ ਸਰਧਾਂਜਲੀ ਦੇਣ ਲਈ ਦੁਨੀਆ ਭਰ ਦੇ 2000 ਦਿੱਗਜ ਨੇਤਾ ਪਹੁੰਚੇ ਹਨ। ਥੋੜੀ ਦੇਰ ਬਾਅਦ ਉਨ੍ਹਾਂ ਦੀ ਅੰਤਿਮ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ । ਇਸ ਦੁੱਖ ਦੀ ਘੜੀ ਵਿੱਚ ਭਾਰਤ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਪਹੁੰਚੀ ਹੈ। ਮਹਾਰਾਣੀ ਐਲਿਜ਼ਾਬੈਥ […]

ਮਹਾਰਾਣੀ ਐਲਿਜ਼ਾਬੈਥ II ਦੀ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਲੰਡਨ ਲਈ ਹੋਏ ਰਵਾਨਾ

President Draupadi Murmu

ਚੰਡੀਗੜ੍ਹ 17 ਸਤੰਬਰ 2022: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮਹਾਰਾਣੀ ਐਲਿਜ਼ਾਬੈਥ II (Queen Elizabeth II) ਦੀ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਲੰਡਨ ਲਈ ਰਵਾਨਾ ਹੋ ਗਈ ਹਨ । ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ II ਦੀ ਅੰਤਿਮ ਰਸਮਾਂ 19 ਸਤੰਬਰ ਨੂੰ ਵੈਸਟਮਿੰਸਟਰ ਐਬੇ ਵਿਖੇ ਹੋਣਗੀਆਂ । ਬਰਤਾਨੀਆ ‘ਚ 19 ਸਤੰਬਰ ਨੂੰ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਜਿਕਰਯੋਗ […]

ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਰਸਮਾਂ ‘ਚ ਸ਼ਾਮਲ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

Draupadi Murmu

ਚੰਡੀਗੜ੍ਹ 14 ਸਤੰਬਰ 2022: ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ II ਦੀ ਅੰਤਿਮ ਰਸਮਾਂ ‘ਚ ਸ਼ਾਮਲ ਹੋਣਗੇ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਦਿੱਤੀ ਹੈ। ਵਿਦੇਸ਼ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਦ੍ਰੋਪਦੀ ਮੁਰਮੂ 17-19 ਸਤੰਬਰ ਨੂੰ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-2 ਦੀ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਲੰਡਨ ਜਾਣਗੇ। ਜਿਕਰਯੋਗ ਹੈ ਕਿ […]

Britain: ਪ੍ਰਿੰਸ ਚਾਰਲਸ III ਬਣੇ ਬ੍ਰਿਟੇਨ ਦੇ ਨਵੇਂ ਰਾਜਾ, ਇਤਿਹਾਸਕ ਸਮਾਗਮ ‘ਚ ਹੋਈ ਤਾਜਪੋਸ਼ੀ

Prince Charles III

ਚੰਡੀਗੜ੍ਹ 10 ਸਤੰਬਰ 2022: ਬਰਤਾਨੀਆ (Britain) ਨੂੰ ਮਹਾਰਾਣੀ ਐਲਿਜ਼ਾਬੈਥ-II ਤੋਂ ਬਾਅਦ ਅਧਿਕਾਰਤ ਤੌਰ ‘ਤੇ ਪ੍ਰਿੰਸ ਚਾਰਲਸ III (Prince Charles III) ਦੇ ਰੂਪ ਵਿੱਚ ਆਪਣਾ ਨਵਾਂ ਬਾਦਸ਼ਾਹ ਮਿਲ ਗਿਆ ਹੈ। ਕਿੰਗ ਚਾਰਲਸ III ਨੂੰ ਸ਼ਨੀਵਾਰ ਨੂੰ ਸੇਂਟ ਜੇਮਜ਼ ਪੈਲੇਸ ਵਿਖੇ ਐਕਸੈਸ਼ਨ ਕੌਂਸਲ ਦੀ ਮੀਟਿੰਗ ਵਿੱਚ ਪ੍ਰੀਵੀ ਕੌਂਸਲ ਦੁਆਰਾ ਅਧਿਕਾਰਤ ਤੌਰ ‘ਤੇ ਬ੍ਰਿਟੇਨ ਦਾ ਨਵਾਂ ਰਾਜਾ ਘੋਸ਼ਿਤ […]

ਪ੍ਰਿੰਸ ਚਾਰਲਸ-3 ਲੰਡਨ ਪਹੁੰਚੇ, ਭਲਕੇ ਘੋਸ਼ਿਤ ਕੀਤਾ ਜਾਵੇਗਾ ਬਰਤਾਨੀਆ ਦਾ ਨਵਾਂ ਬਾਦਸ਼ਾਹ

King Charles

ਚੰਡੀਗੜ੍ਹ 09 ਸਤੰਬਰ 2022: ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੇਥ II ਦਾ ਬੀਤੇ ਦਿਨ ਵੀਰਵਾਰ ਨੂੰ 96 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਸਕਾਟਲੈਂਡ ਵਿੱਚ ਆਖਰੀ ਸਾਹ ਲਏ । ਮਹਾਰਾਣੀ ਨੂੰ ਸ਼ਰਧਾਂਜਲੀ ਦੇਣ ਲਈ ਬਕਿੰਘਮ ਪੈਲੇਸ ਦੇ ਬਾਹਰ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ । ਮਹਾਰਾਣੀ ਦਾ ਅੰਤਿਮ ਸਸਕਾਰ 10 ਦਿਨ ਬਾਅਦ ਕੀਤਾ […]

ਮਹਾਰਾਣੀ ਐਲਿਜ਼ਾਬੈਥ-2 ਦੇ ਦੇਹਾਂਤ ‘ਤੇ ਭਾਰਤ ‘ਚ 11 ਸਤੰਬਰ ਨੂੰ ਰਾਸ਼ਟਰੀ ਸੋਗ ਦਾ ਐਲਾਨ

Queen Elizabeth II

ਚੰਡੀਗੜ੍ਹ 09 ਸਤੰਬਰ 2022: ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ-2 (Queen Elizabeth II) ਦੇ ਦੇਹਾਂਤ ‘ਤੇ ਭਾਰਤ ‘ਚ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 11 ਸਤੰਬਰ ਨੂੰ ਭਾਰਤ ਵਿੱਚ ਰਾਸ਼ਟਰੀ ਸੋਗ ਹੋਵੇਗਾ। ਇਸ ਦਿਨ ਮਹਾਰਾਣੀ ਐਲਿਜ਼ਾਬੈਥ ਦੇ ਸਨਮਾਨ ਵਿੱਚ ਭਾਰਤ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਇਸ ਤੋਂ ਪਹਿਲਾਂ […]

ਬਰਤਾਨੀਆ ‘ਚ ਮਹਾਰਾਣੀ ਐਲਿਜ਼ਾਬੈਥ-II ਦੇ ਦੇਹਾਂਤ ‘ਤੇ ਦੋ ਦਿਨਾਂ ਲਈ ਰਾਸ਼ਟਰੀ ਸੋਗ ਦਾ ਐਲਾਨ, ਜਾਣੋ! ਕਿਸਨੂੰ ਮਿਲੇਗਾ ਤਾਜ

Queen Elizabeth II

ਚੰਡੀਗੜ੍ਹ 09 ਸਤੰਬਰ 2022: ਬਰਤਾਨੀਆ ‘ਚ ਮਹਾਰਾਣੀ ਐਲਿਜ਼ਾਬੈਥ-2 (Queen Elizabeth II) ਦੇ ਦੇਹਾਂਤ ਤੋਂ ਬਾਅਦ ਅੱਜ ਤੋਂ ਦੋ ਦਿਨਾਂ ਲਈ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ ।ਇਹ ਰਾਸ਼ਟਰੀ ਸੋਗ 10 ਤੋਂ 12 ਦਿਨਾਂ ਤੱਕ ਚੱਲੇਗਾ। ਜਿਕਰਯੋਗ ਹੈ ਕਿ ਬੀਤੀ ਰਾਤ ਸਿਹਤ ਵਿਗੜਨ ਤੋਂ ਬਾਅਦ ਮਹਾਰਾਣੀ ਐਲਿਜ਼ਾਬੈਥ-2 ਦਾ 96 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ […]

Queen Elizabeth-II: ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦੀ ਅਚਾਨਕ ਸਿਹਤ ਵਿਗੜੀ

Queen Elizabeth-II

ਚੰਡੀਗੜ੍ਹ 08 ਸਤੰਬਰ 2022: ਬ੍ਰਿਟੇਨ ਤੋਂ ਮਹਾਰਾਣੀ ਐਲਿਜ਼ਾਬੇਥ-II (Queen Elizabeth-II) ਦੀ ਸਿਹਤ ਵਿਗੜਨ ਦੀ ਖ਼ਬਰ ਸਾਹਮਣੇ ਆ ਰਹੀ ਹੈ । ਬਕਿੰਘਮ ਪੈਲੇਸ ਨੇ ਰਿਪੋਰਟ ਦਿੱਤੀ ਹੈ ਕਿ ਡਾਕਟਰ ਮਹਾਰਾਣੀ ਦੀ ਸਿਹਤ ਨੂੰ ਲੈ ਕੇ “ਚਿੰਤਤ” ਹਨ ਅਤੇ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਣ ਦਾ ਪ੍ਰਸਤਾਵ ਦਿੱਤਾ ਹੈ। 96 ਸਾਲਾ ਮਹਾਰਾਣੀ ਪਿਛਲੇ ਸਾਲ ਅਕਤੂਬਰ ਤੋਂ ਕਈ […]

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਹੋਈ ਕੋਰੋਨਾ ਸੰਕਰਮਿਤ

ਬ੍ਰਿਟੇਨ

ਚੰਡੀਗੜ੍ਹ 21 ਫਰਵਰੀ 2022: ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਈ ਗਈ ਹੈ। ਇਸ ਸੰਬੰਧੀ ਜਾਣਕਾਰੀ ਬਕਿੰਘਮ ਪੈਲੇਸ ਨੇ ਐਤਵਾਰ ਨੂੰ ਜਾਰੀ ਇੱਕ ਬਿਆਨ ‘ਚ ਦਿੱਤੀ। ਦੱਸਿਆ ਗਿਆ ਕਿ ਐਲਿਜ਼ਾਬੈਥ ਦੀ ਹਾਲਤ ਫਿਲਹਾਲ ਸਥਿਰ ਹੈ, ਹਾਲਾਂਕਿ ਉਸ ਵਿੱਚ ਹਲਕੇ ਲੱਛਣ ਦਿਖਾਈ ਦੇ ਰਹੇ ਹਨ। ਇਸ ਦੇ ਬਾਵਜੂਦ ਮਹਾਰਾਣੀ ਆਪਣੇ ਮਹਿਲ ਤੋਂ ਹੀ […]

ਮਹਾਰਾਣੀ ਐਲਿਜ਼ਾਬੈਥ II ਦੀ ਇੱਛਾ, ਪ੍ਰਿੰਸ ਚਾਰਲਸ ਦੀ ਪਤਨੀ ਕੈਮਿਲਾ ਬਣੇ ਮਹਾਰਾਣੀ

Queen Elizabeth II

ਚੰਡੀਗੜ੍ਹ 06 ਫਰਵਰੀ 2022: ਮਹਾਰਾਣੀ ਐਲਿਜ਼ਾਬੈਥ II (Queen Elizabeth II) ਨੇ ਸ਼ਨੀਵਾਰ ਨੂੰ ਰਾਸ਼ਟਰ ਨੂੰ ਆਪਣੇ ‘ਪਲੈਟੀਨਮ ਜੁਬਲੀ’ ਸੰਦੇਸ਼ ‘ਚ ਕੈਮਿਲਾ ਦਾ ਸਮਰਥਨ ਕੀਤਾ ਅਤੇ ਸ਼ਾਹੀ ਪਰਿਵਾਰ ਦੇ ਭਵਿੱਖ ਨੂੰ ਆਕਾਰ ਦਿੱਤਾ। ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਨੇ ਕਿਹਾ ਹੈ ਕਿ ਜੇਕਰ ਪ੍ਰਿੰਸ ਚਾਰਲਸ ਰਾਜਾ ਬਣਦੇ ਹਨ ਤਾਂ ‘ਡਚੇਸ ਆਫ ਕੋਰਨਵਾਲ’ ਕੈਮਿਲਾ ਮਹਾਰਾਣੀ ਹੋਵੇਗੀ। ਮਹਾਰਾਣੀ […]