July 7, 2024 7:34 pm

ਕਪੂਰਥਲਾ ਵਿਖੇ ਭਿਆਨਕ ਸੜਕ ਹਾਦਸੇ ‘ਚ ਪੁਲਿਸ ਮੁਲਜ਼ਮ ਦੀ ਮੌਤ, ਇੱਕ ਗੰਭੀਰ ਜ਼ਖਮੀ

Kapurthala

ਚੰਡੀਗੜ੍ਹ 30 ਦਸੰਬਰ 2022: ਪੰਜਾਬ ਦੇ ਕਪੂਰਥਲਾ (Kapurthala) ਸ਼ਹਿਰ ਵਿਖੇ ਇਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੁਲਿਸ ਮੁਲਜ਼ਮ ਦੀ ਮੌਤ ਹੋ ਗਿਆ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਦੇ ਰਮਣੀਕ ਚੌਕ ਨੇੜੇ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ […]