July 2, 2024 9:42 pm

ਇੰਡੀਆ ਗਠਜੋੜ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਭਾਜਪਾ ਦੀ ਗੈਰ-ਸੰਵਿਧਾਨਕ ਤੇ ਗੈਰ-ਕਾਨੂੰਨੀ ਧੋਖਾਧੜੀ ਕਰਾਰ ਦਿੱਤਾ

Chandigarh

ਚੰਡੀਗੜ੍ਹ, 30 ਜਨਵਰੀ 2024: ਚੰਡੀਗੜ੍ਹ (Chandigarh) ਮੇਅਰ ਚੋਣਾਂ ਵਿੱਚ ਦੇਸ਼ ਧ੍ਰੋਹ ਅਤੇ ਗੈਰ-ਸੰਵਿਧਾਨਕ ਦਖਲਅੰਦਾਜ਼ੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਇਂਡੀਆ ਗਠਜੋੜ ਨੇ ਤਿੱਖਾ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਚੋਣਾਂ ਨੂੰ ਗੈਰ-ਸੰਵਿਧਾਨਕ ਅਤੇ ਭਾਜਪਾ ਦੀ ਗੈਰ-ਕਾਨੂੰਨੀ ਧੋਖਾਧੜੀ ਕਰਾਰ ਦਿੱਤਾ। ‘ਆਪ’ ਆਗੂ ਰਾਘਵ […]

ਦੂਜਾ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕਰਕੇ ਅੱਜ ਹੀ ਚੰਡੀਗੜ੍ਹ ਮੇਅਰ ਚੋਣਾਂ ਕਰਵਾਈਆਂ ਜਾਣ: ਰਾਘਵ ਚੱਢਾ

Raghav Chadha

ਚੰਡੀਗ੍ਹੜ, 18 ਜਨਵਰੀ 2024: ਚੰਡੀਗੜ੍ਹ ਮੇਅਰ ਦੀ ਚੋਣ ਲਈ ਅੱਜ ਸਵੇਰੇ 11 ਵਜੇ ਵੋਟਿੰਗ ਸ਼ੁਰੂ ਹੋਣੀ ਸੀ। ਪਰ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਦੀ ਸਿਹਤ ਖ਼ਰਾਬ ਹੋਣ ਕਾਰਨ ਚੋਣ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਚੰਡੀਗੜ੍ਹ ਮੇਅਰ ਚੋਣਾਂ ‘ਤੇ ਕਿਹਾ ਕਿ ਅੱਜ ਵੀ ਅਸੀਂ […]

ਚੰਡੀਗੜ੍ਹ ਦੇ ਮੇਅਰ ਦੀ ਚੋਣ ਇੰਡੀਆ ਗਠਜੋੜ ਬਨਾਮ ਭਾਜਪਾ, ਲੋਕ ਸਭਾ ਚੋਣਾਂ 2024 ਲਈ ਰੱਖੇਗਾ ਨੀਂਹ: ਰਾਘਵ ਚੱਢਾ

Raghav Chadha

ਚੰਡੀਗੜ੍ਹ, 16 ਜਨਵਰੀ 2024: ਪੰਜਾਬ ‘ਆਪ’ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਕਿਹਾ ਕਿ ਇੰਡੀਆ ਗਠਜੋੜ ਆਪਣੀ ਪਹਿਲੀ ਚੋਣ ਲੜਨ ਜਾ ਰਿਹਾ ਹੈ। ਚੰਡੀਗੜ੍ਹ ਵਿੱਚ 18 ਜਨਵਰੀ ਨੂੰ ਹੋਣ ਵਾਲੀ ਮੇਅਰ ਦੀ ਚੋਣ ਸਿਰਫ਼ ਚੰਡੀਗੜ੍ਹ ਤੱਕ ਹੀ ਸੀਮਤ ਨਹੀਂ ਹੈ। ਇਸ ਨਾਲ ਦੇਸ਼ ਦੀ ਰਾਜਨੀਤੀ ਦੀ ਤਸਵੀਰ, ਦਿਸ਼ਾ ਅਤੇ ਦਸ਼ਾ ਬਦਲਣ ਵਾਲੀ […]

ਰਾਘਵ ਚੱਢਾ ਦੀ 115 ਦਿਨਾਂ ਬਾਅਦ ਰਾਜ ਸਭਾ ਦੀ ਮੈਂਬਰਸਿਪ ਬਹਾਲ

Raghav Chadha

ਚੰਡੀਗੜ੍ਹ, 4 ਦਸੰਬਰ 2023: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ (Raghav Chadha)ਦੀ ਮੁਅੱਤਲੀ ਦੇ ਮੁੱਦੇ ‘ਤੇ ਅੱਜ ਸੰਸਦ ‘ਚ ਰਾਜ ਸਭਾ ਵਿਸ਼ੇਸ਼ ਅਧਿਕਾਰ ਕਮੇਟੀ ਦੀ ਬੈਠਕ ਹੋਈ। ਇਸ ਦੌਰਾਨ ਚੇਅਰਮੈਨ ਜਗਦੀਪ ਧਨਖੜ ਨੇ ਰਾਘਵ ਚੱਢਾ ਨੂੰ ਸਦਨ ਵਿੱਚ ਵਾਪਸ ਆਉਣ ਦੀ ਇਜਾਜ਼ਤ ਦੇ ਦਿੱਤੀ। ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ‘ਆਪ’ ਸੰਸਦ ਮੈਂਬਰ […]

ਰਾਜ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ‘ਆਪ’ MP ਰਾਘਵ ਚੱਢਾ ਤੋਂ ਮੰਗੀ ਰਿਪੋਰਟ

Raghav Chadha.

ਚੰਡੀਗੜ੍ਹ, 03 ਨਵੰਬਰ 2023: ਅੱਜ ਰਾਜ ਸਭਾ ਵਿਸ਼ੇਸ਼ ਅਧਿਕਾਰ ਕਮੇਟੀ ਦੀ ਬੈਠਕ ਸੱਦੀ ਗਈ ਹੈ। ਜਿਸ ‘ਚ ਰਾਘਵ ਚੱਢਾ (Raghav Chadha) ਨਾਲ ਜੁੜੇ ਮਾਮਲਿਆਂ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਕਮੇਟੀ ਨੇ ਰਾਘਵ ਚੱਢਾ ਤੋਂ 7 ਨਵੰਬਰ ਤੱਕ ਰਿਪੋਰਟ ਮੰਗੀ ਹੈ। ਮੀਟਿੰਗ ਦੌਰਾਨ ਮੈਂਬਰਾਂ ਨੇ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰਨ […]

ਸੁਪਰੀਮ ਕੋਰਟ ਨੇ ਰਾਘਵ ਚੱਢਾ ਨੂੰ ਦਿੱਤਾ ਸੁਝਾਅ, ਚੇਅਰਮੈਨ ਨੂੰ ਮਿਲੋ ਅਤੇ ਮੁਆਫ਼ੀ ਮੰਗੋ

Supreme Court

ਨਵੀਂ ਦਿੱਲੀ, 3 ਨਵੰਬਰ 2023 (ਦਵਿੰਦਰ ਸਿੰਘ): ਸੁਪਰੀਮ ਕੋਰਟ ‘ਚ ਰਾਘਵ ਚੱਢਾ (Raghav Chadha) ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ‘ਤੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ’ ਤੁਸੀਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਗੱਲ ਕੀਤੀ ਸੀ ਅਤੇ ਕਿਹਾ ਕਿ ਚੰਗਾ ਹੋਵੇਗਾ ਜੇਕਰ ਤੁਸੀਂ ਚੇਅਰਮੈਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮਿਲੋ । ਉਨ੍ਹਾਂ ਦੀ ਸਹੂਲਤ ਅਨੁਸਾਰ ਤੁਸੀਂ […]

ਸੰਸਦ ਮੈਂਬਰ ਰਾਘਵ ਚੱਢਾ ਨੂੰ ਦਿੱਲੀ ਹਾਈਕੋਰਟ ਤੋਂ ਮਿਲੀ ਰਾਹਤ, ਫੈਸਲਾ ਆਉਣ ਤੱਕ ਸਰਕਾਰੀ ਬੰਗਲੇ ‘ਚ ਰਹਿ ਸਕਣਗੇ

Raghav Chadha.

ਚੰਡੀਗੜ੍ਹ, 17 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (MP Raghav Chadha) ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਸਰਕਾਰੀ ਬੰਗਲੇ ਦੀ ਅਲਾਟਮੈਂਟ ਨਾਲ ਜੁੜੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੰਸਦ ਮੈਂਬਰ ਰਾਘਵ ਚੱਢਾ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ। ਰਾਘਵ ਚੱਢਾ ਨੂੰ ਤਿੰਨ ਦਿਨਾਂ ਦੇ ਅੰਦਰ […]

ਆਪ MP ਰਾਘਵ ਚੱਢਾ ਨੂੰ ਅਦਾਲਤ ਵੱਲੋਂ ਝਟਕਾ, ਟਾਈਪ-7 ਬੰਗਲਾ ਖਾਲੀ ਕਰਨ ਦੇ ਹੁਕਮ, ਕੀ ਹੈ ਪੂਰਾ ਮਾਮਲਾ?

MP Raghav Chadha

ਚੰਡੀਗੜ੍ਹ, 07 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (MP Raghav Chadha) ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦੇ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਰਾਘਵ ਚੱਢਾ ਨੂੰ ਟਾਈਪ-7 ਬੰਗਲਾ ਖਾਲੀ ਕਰਨ ਦਾ ਹੁਕਮ ਦਿੱਤਾ ਹੈ। ਰਾਜ ਸਭਾ ਸਕੱਤਰੇਤ ਦੇ ਵਕੀਲ ਨੇ […]

ਭਾਜਪਾ ਰਾਹੁਲ ਗਾਂਧੀ ਵਾਂਗ ‘ਆਪ’ ਸੰਸਦ ਮੈਂਬਰਾਂ ਦੀ ਵੀ ਮੈਂਬਰਸ਼ਿਪ ਰੱਦ ਕਰਵਾ ਸਕਦੀ ਹੈ: ਰਾਘਵ ਚੱਢਾ

Raghav Chadha

ਚੰਡੀਗੜ੍ਹ,12 ਅਗਸਤ, 2023: ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ (Raghav Chadha) ਰਾਜ ਸਭਾ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਭਾਜਪਾ ‘ਤੇ ਨਿਸ਼ਾਨੇ ਸਾਧੇ । ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਰਾਘਵ ਚੱਢਾ ਨੇ ਟਵਿੱਟਰ ‘ਤੇ ਆਪਣਾ ਸਟੇਟਸ ਮੈਂਬਰ ਆਫ ਪਾਰਲੀਮੈਂਟ ਤੋਂ ਬਦਲ ਕੇ ਸਸਪੈਂਡਡ […]

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਦਸਤਖ਼ਤ ਮਾਮਲੇ ‘ਚ ਰਾਜ ਸਭਾ ਤੋਂ ਮੁਅੱਤਲ

Raghav Chadha

ਚੰਡੀਗ੍ਹੜ, 11 ਜੁਲਾਈ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੂੰ ਜਾਅਲੀ ਦਸਤਖ਼ਤ ਮਾਮਲੇ ਵਿੱਚ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਰਾਘਵ ਚੱਢਾ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਰਾਜ ਸਭਾ ਤੋਂ ਮੁਅੱਤਲ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਖ਼ਿਲਾਫ਼ ਰਾਜ ਸਭਾ […]