July 7, 2024 2:41 pm

ਅਸ਼ਵਨੀ ਵੈਸ਼ਨਵ ਨੇ ਦੂਜੀ ਵਾਰ ਰੇਲ ਮੰਤਰੀ ਦਾ ਅਹੁਦਾ ਸਾਂਭਿਆ, ਮਿਲੇ ਦੋ ਮੰਤਰਾਲੇ

Ashwini Vaishnav

ਚੰਡੀਗੜ੍ਹ, 11 ਜੂਨ 2024: ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਆਪਣੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ। ਪ੍ਰਧਾਨ ਮੰਤਰੀ ਨੇ ਦੂਜੀ ਵਾਰ ਮੰਤਰੀ ਮੰਡਲ ਮੰਤਰੀ ਅਸ਼ਵਨੀ ਵੈਸ਼ਨਵ (Ashwini Vaishnav) ‘ਤੇ ਭਰੋਸਾ ਪ੍ਰਗਟਾਇਆ ਅਤੇ ਉਨ੍ਹਾਂ ਨੂੰ ਦੁਬਾਰਾ ਰੇਲ ਮੰਤਰਾਲਾ ਸੌਂਪਿਆ। 11 ਜੂਨ ਯਾਨੀ ਅੱਜ ਮੰਤਰੀ ਵੈਸ਼ਨਵ ਨੇ […]

ਹਰਜੋਤ ਸਿੰਘ ਬੈਂਸ ਵੱਲੋਂ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ, ਕੇਂਦਰੀ ਰੇਲ ਮੰਤਰੀ ਨੂੰ ਲਿਖਿਆ ਪੱਤਰ

Harjot Singh Bains

ਚੰਡੀਗੜ੍ਹ 05 ਦਸੰਬਰ 2022: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੰਦੇ ਭਾਰਤ ਐਕਸਪ੍ਰੈਸ (Vande Bharat Express) ਦੇ ਨਿਰਵਿਘਨ ਸਟਾਪੇਜ ਲਈ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ।ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਪੱਤਰ ਵਿੱਚ ਬੈਂਸ ਨੇ ਦੱਸਿਆ ਕਿ ਭਾਵੇਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਨੂੰ ਸ੍ਰੀ ਅਨੰਦਪੁਰ […]

Agnipath Protest: ਰੇਲਵੇ ਜਾਇਦਾਦ ਦੀ ਸੁਰੱਖਿਆ ਲਈ ਲਿਆਂਦਾ ਜਾਵੇਗਾ ਸਖ਼ਤ ਕਾਨੂੰਨ : ਅਸ਼ਵਨੀ ਵੈਸ਼ਨਵ

Ashwani Vaishnav

ਚੰਡੀਗੜ੍ਹ 18 ਜੂਨ 2022: ਅਗਨੀਪਥ ਯੋਜਨਾ (Agneepath Yojana) ਨੂੰ ਲੈ ਕੇ ਦੇਸ਼ ਭਰ ਦੇ ਸੂਬਿਆਂ ‘ਚ ਹੋ ਰਹੇ ਹਿੰਸਕ ਪ੍ਰਦਰਸ਼ਨ ਵਿਚਕਾਰ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਵੱਡਾ ਬਿਆਨ ਦਿੱਤਾ ਹੈ | ਉਨ੍ਹਾਂ ਅੱਜ ਯਾਨੀ ਸ਼ਨੀਵਾਰ ਨੂੰ ਕਿਹਾ ਕਿ ਸਰਕਾਰ ਰੇਲਵੇ ਦੀ ਜਾਇਦਾਦ ਦੀ ਸੁਰੱਖਿਆ ਲਈ ਸਖਤ ਕਾਨੂੰਨ ਲਿਆਂਦਾ ਜਾਵੇਗਾ । ਅਗਨੀਪਥ ਯੋਜਨਾ ਦੇ ਵਿਰੋਧ ਵਿੱਚ […]

ਸਾਬਕਾ ਮੰਤਰੀ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

Manish Tewari

ਚੰਡੀਗ੍ਹੜ 06 ਅਪ੍ਰੈਲ 2022: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tewari ) ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ (Railway Minister Ashwani Vaishnav) ਨਾਲ ਮੁਲਾਕਾਤ ਕਰਕੇ ਆਪਣੇ ਲੋਕ ਸਭਾ ਹਲਕੇ ਵਿੱਚ ਰੇਲ ਨਾਲ ਸਬੰਧਤ ਸਮੱਸਿਆਵਾਂ ਦਾ ਮੁੱਦਾ ਉਠਾਇਆ ਹੈ। ਮੀਟਿੰਗ ਦੌਰਾਨ ਉਨ੍ਹਾਂ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਨੇਆਣਾ ਦੇ ਜ਼ਮੀਨ ਮਾਲਕਾਂ […]

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਗੁਹਾਟੀ-ਬੀਕਾਨੇਰ ਰੇਲ ਘਟਨਾ ਸਥਾਨ ਦਾ ਕੀਤਾ ਦੌਰਾ

Ashwani Vaishnav

ਚੰਡੀਗੜ੍ਹ 14 ਜਨਵਰੀ 2022: ਗੁਹਾਟੀ-ਬੀਕਾਨੇਰ (Guwahati-Bikaner) ਰੇਲ ਹਾਦਸੇ ‘ਚ ਕਰੀਬ 9 ਲੋਕਾਂ ਦੀ ਜਾਨ ਚਲੀ ਗਈ ਅਤੇ 36 ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਅੱਜ ਰੇਲ ਮੰਤਰੀ ਅਸ਼ਵਨੀ ਵੈਸ਼ਨਵ (Ashwani Vaishnav) ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ, “ਇਹ ਬਹੁਤ ਹੀ ਦੁਖਦਾਈ ਅਤੇ […]