July 7, 2024 3:47 pm

ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪ੍ਰੈਸ ਰੋਜ਼ਾਨਾ ਚਲਾਉਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੇਲਵੇ ਮੰਤਰੀ ਨੂੰ ਦਿੱਤਾ ਮੰਗ ਪੱਤਰ

Sant Balbir Singh Seechewal

ਸੁਲਤਾਨਪੁਰ, 31 ਮਾਰਚ 2023: ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮੰਗ ਪੱਤਰ ਦਿੰਦਿਆ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵੱਲੋਂ ਹਵਾੜਾ ਤੋਂ ਦੋ ਦਿਨ ਚੱਲਣ ਵਾਲੀ ਰੇਲ ਗੱਡੀ ਨੂੰ ਰੋਜ਼ਾਨਾ ਚਲਾਉਂਣ ਦੀ ਮੰਗ ਕੀਤੀ। ਸੰਤ ਸੀਚੇਵਾਲ ਨੇ ਪਾਰਲੀਮੈਂਟ ਹਾਊਸ ਵਿੱਚ ਰੇਲ […]

ਬਜ਼ੁਰਗ ਨਾਗਰਿਕਾਂ ਨੂੰ ਫ਼ਿਲਹਾਲ ਰੇਲ ਟਿਕਟਾਂ ‘ਚ ਨਹੀਂ ਮਿਲੇਗੀ ਰਿਆਇਤ, ਅਸ਼ਵਿਨੀ ਵੈਸ਼ਨਵ ਨੇ ਦਿੱਤੇ ਸੰਕੇਤ

Ashwini Vaishnav

ਚੰਡੀਗੜ੍ਹ 14 ਦਸੰਬਰ 2022: ਬਜ਼ੁਰਗ ਨਾਗਰਿਕਾਂ ਨੂੰ ਰੇਲ ਟਿਕਟਾਂ ‘ਚ ਦਿੱਤੀਆਂ ਜਾ ਰਹੀਆਂ ਰਿਆਇਤਾਂ ਨੂੰ ਲੈ ਕੇ ਕਈ ਪਾਸਿਆਂ ਤੋਂ ਆਲੋਚਨਾ ਦਾ ਸਾਹਮਣਾ ਕਰ ਰਿਹਾ ਰੇਲਵੇ ਫਿਲਹਾਲ ਇਨ੍ਹਾਂ ਰਿਆਇਤਾਂ ਨੂੰ ਬਹਾਲ ਨਹੀਂ ਕਰ ਰਿਹਾ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ (Ashwini Vaishnav) ਨੇ ਬੁੱਧਵਾਰ ਨੂੰ ਇਹ ਸੰਕੇਤ ਦਿੱਤਾ ਹੈ। ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ […]

ਰੇਲ ਹਾਦਸੇ ‘ਚ 3 ਬੱਚਿਆਂ ਦੀ ਮੌਤ ਦਾ ਮਾਮਲਾ: ਮਨੀਸ਼ ਤਿਵਾਰੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖਿਆ ਪੱਤਰ

Manish Tiwari

ਰੋਪੜ 30 ਨਵੰਬਰ 2022: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਨੇ ਸ੍ਰੀ ਕੀਰਤਪੁਰ ਸਾਹਿਬ ਨੇੜੇ ਲੋਹੰਡ ਪੁਲ ‘ਤੇ ਵਾਪਰੇ ਦਰਦਨਾਕ ਰੇਲ ਹਾਦਸੇ ‘ਚ 3 ਬੱਚਿਆਂ ਦੀ ਹੋਈ ਦਰਦਨਾਕ ਮੌਤ ਦੇ ਮਾਮਲੇ ‘ਚ ਗੈਰ-ਇਰਾਦਰਨ ਹੱਤਿਆ ਦਾ ਕੇਸ ਦਰਜ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ […]

ਰੇਲ ਗੱਡੀਆਂ ਨਾਲ ਪਸ਼ੂਆਂ ਦੀ ਟਕਰਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚਾਰਦੀਵਾਰੀ ਦੇ ਨਵੇਂ ਡਿਜ਼ਾਈਨ ਨੂੰ ਮਨਜ਼ੂਰੀ: ਰੇਲ ਮੰਤਰੀ

Ashwini Vaishnav

ਚੰਡੀਗੜ੍ਹ 16 ਨਵੰਬਰ 2022: ਰੇਲ ਮੰਤਰਾਲੇ ਨੇ ਟਰੇਨਾਂ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਵੱਡਾ ਕਦਮ ਚੁੱਕਿਆ ਹੈ। ਬੁੱਧਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ (Railway Minister Ashwini Vaishnav) ਨੇ ਕਿਹਾ ਕਿ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਵਿਸ਼ੇਸ਼ ਕਿਸਮ ਦੀ ਚਾਰਦੀਵਾਰੀ ਦੇ ਨਵੇਂ ਡਿਜ਼ਾਈਨ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ […]