July 5, 2024 12:17 am

ਮੁੱਖ ਸਕੱਤਰ ਨੇ ਪੰਜਾਬ ‘ਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿੱਤੇ ਆਦੇਸ਼

Railway Projects

ਚੰਡੀਗੜ, 25 ਮਈ 2023: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਵੀਰਵਾਰ ਨੂੰ ਸੂਬੇ ਵਿੱਚ ਬਣਨ ਵਾਲੇ ਕੌਮੀ ਮਾਰਗਾਂ ਅਤੇ ਰੇਲਵੇ ਪ੍ਰਾਜੈਕਟਾਂ (Railway Projects) ਦੇ ਕੰਮ ਦੀ ਸਮੀਖਿਆ ਕਰਦੇ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਆਦੇਸ਼ ਦਿੱਤੇ। ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨ ਐਕਵਾਇਰ […]