July 7, 2024 2:32 pm

ਕਪੂਰਥਲਾ ‘ਚ ਰੇਲ ਗੱਡੀ ਦੀ ਲਪੇਟ ‘ਚ ਆਇਆ ਨੌਜਵਾਨ, ਇਲਾਜ ਦੌਰਾਨ ਹੋਈ ਮੌਤ

Train

ਚੰਡੀਗੜ੍ਹ, 23 ਮਾਰਚ 2024: ਕਪੂਰਥਲਾ ਰੇਲਵੇ ਸਟੇਸ਼ਨ ਤੋਂ ਆਰ.ਸੀ.ਐਫ ਵੱਲ ਜਾ ਰਹੇ ਨਕੋਦਰ ਰੇਲਵੇ ਫਾਟਕ ਨੇੜੇ ਦੇਰ ਰਾਤ ਰੇਲਵੇ ਲਾਈਨ ਪਾਰ ਕਰਦੇ ਸਮੇਂ ਇੱਕ ਨੌਜਵਾਨ ਰੇਲ ਗੱਡੀ (Train) ਦੀ ਲਪੇਟ ਵਿੱਚ ਆ ਗਿਆ। ਉਕਤ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਜੀਆਰਪੀ ਟੀਮ ਵੱਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ […]

ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ 3 ਮਹੀਨੇ ਦਾ ਬੱਚਾ ਅਗਵਾ, ਪੁਲਿਸ ਭਾਲ ‘ਚ ਜੁਟੀ

Kidnap

ਚੰਡੀਗੜ੍ਹ, 09 ਨਵੰਬਰ 2023: ਪੰਜਾਬ ਦੇ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ 3 ਮਹੀਨੇ ਦਾ ਬੱਚਾ (ਲੜਕਾ) ਅਗਵਾ (Kidnap) ਹੋ ਗਿਆ। ਬੱਚੇ ਦਾ ਪਰਿਵਾਰ ਸੀਵਾਨ, ਬਿਹਾਰ ਤੋਂ ਲੁਧਿਆਣਾ ਆਇਆ ਸੀ ਅਤੇ ਬੁੱਢੇਵਾਲ ਰੋਡ, ਜੰਡਿਆਲੀ ਜਾਣਾ ਸੀ। ਦੇਰ ਰਾਤ ਹੋਣ ਕਾਰਨ ਬੱਚੇ ਦੀ ਮਾਂ ਸੋਨਮ ਦੇਵੀ ਅਤੇ ਪਿਤਾ ਆਰਾਮ ਕਰਨ ਲਈ ਰੇਲਵੇ ਸਟੇਸ਼ਨ ‘ਤੇ ਰੁਕੇ। ਬੱਚੇ ਦੀ […]

ਆਨੰਦ ਵਿਹਾਰ ਰੇਲਵੇ ਸਟੇਸ਼ਨ ‘ਤੇ ਰਾਹੁਲ ਗਾਂਧੀ ਨੇ ਕੁਲੀ ਦੀ ਡਰੈੱਸ ਪਾ ਕੇ ਯਾਤਰੀਆਂ ਸਾਮਾਨ ਚੁੱਕਿਆ

Rahul Gandhi

ਚੰਡੀਗੜ੍ਹ, 21 ਸਤੰਬਰ 2023: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਅੱਜ ਆਨੰਦ ਵਿਹਾਰ ਰੇਲਵੇ ਸਟੇਸ਼ਨ ‘ਤੇ ਕੁਲੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕੁਲੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਰਾਹੁਲ ਗਾਂਧੀ ਨੇ ਕੁਲੀਆਂ ਦੀ ਡਰੈੱਸ ਪਾ ਕੇ ਯਾਤਰੀਆਂ ਦਾ ਸਮਾਨ ਵੀ ਚੁੱਕਿਆ। ਜਿਸ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਨੂੰ […]

ਲੁਧਿਆਣਾ ‘ਚ ਰੇਲਗੱਡੀ ਦੀ ਲਪੇਟ ‘ਚ ਆਏ ਦੋ ਨੌਜਵਾਨ, ਇੱਕ ਦੀ ਮੌਤ ਦੂਜਾ ਗੰਭੀਰ ਜ਼ਖਮੀ

Ludhiana

ਚੰਡੀਗੜ੍ਹ 20 ਦਸੰਬਰ 2022: ਪੰਜਾਬ ਦੇ ਲੁਧਿਆਣਾ (Ludhiana) ‘ਚ ਫ਼ਿਰੋਜ਼ਪੁਰ ਰੇਲਵੇ ਲਾਈਨ ਅਬਦੁੱਲਾਪੁਰ ਫਾਟਕ ‘ਤੇ ਦੋ ਨੌਜਵਾਨ ਰੇਲਗੱਡੀ ਦੀ ਲਪੇਟ ਵਿੱਚ ਆ ਗਏ । ਜਿਸ ‘ਚ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਦਾ ਹੱਥ ਕੱਟ ਕੇ ਰੇਲਵੇ ਟਰੈਕ ‘ਤੇ ਡਿੱਗ ਗਿਆ। ਰੇਲਵੇ ਲਾਈਨ ‘ਤੇ ਰੌਲਾ ਪੈਣ […]

ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਤਕਨੀਕੀ ਖ਼ਰਾਬੀ ਕਾਰਨ ਧਮਾਕਾ, ਤਾਰਾਂ ਨੂੰ ਲੱਗੀ ਅੱਗ

Ludhiana Railway station

ਲੁਧਿਆਣਾ 19 ਦਸੰਬਰ 2022: ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ (Ludhiana Railway station) ‘ਤੇ ਐਤਵਾਰ ਰਾਤ ਨੂੰ ਤਾਰਾਂ ‘ਚ ਅਚਾਨਕ ਤਕਨੀਕੀ ਖ਼ਰਾਬੀ ਕਾਰਨ ਧਮਾਕਾ ਹੋ ਗਿਆ। ਇਸ ਦੌਰਾਨ ਧਮਾਕੇ ਕਾਰਨ ਯਾਤਰੀਆਂ ਵਿਚ ਭਗਦੜ ਮਚ ਗਈ। ਇਹ ਹਾਦਸਾ ਪਲੇਟਫਾਰਮ ਨੰਬਰ-1 ‘ਤੇ ਮਾਲ ਗੋਦਾਮ ਨੇੜੇ ਵਾਪਰਿਆ ਹੈ । ਜ਼ੋਰਦਾਰ ਧਮਾਕਿਆਂ ਨਾਲ ਤਾਰਾਂ ‘ਚੋਂ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ, […]

ਹਰਜੋਤ ਸਿੰਘ ਬੈਂਸ ਵੱਲੋਂ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ, ਕੇਂਦਰੀ ਰੇਲ ਮੰਤਰੀ ਨੂੰ ਲਿਖਿਆ ਪੱਤਰ

Harjot Singh Bains

ਚੰਡੀਗੜ੍ਹ 05 ਦਸੰਬਰ 2022: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੰਦੇ ਭਾਰਤ ਐਕਸਪ੍ਰੈਸ (Vande Bharat Express) ਦੇ ਨਿਰਵਿਘਨ ਸਟਾਪੇਜ ਲਈ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ।ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਪੱਤਰ ਵਿੱਚ ਬੈਂਸ ਨੇ ਦੱਸਿਆ ਕਿ ਭਾਵੇਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਨੂੰ ਸ੍ਰੀ ਅਨੰਦਪੁਰ […]

ਜਲੰਧਰ ਛਾਉਣੀ ਰੇਲਵੇ ਸਟੇਸ਼ਨ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਲਗਾਇਆ ਪੱਕਾ ਧਾਰਨਾ

Jalandhar

ਜਲੰਧਰ 23 ਦਸੰਬਰ 2021 : ਪੰਜਾਬ ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਅੱਜ ਜਲੰਧਰ ਛਾਉਣੀ ਰੇਲਵੇ ਸਟੇਸ਼ਨ (Jalandhar Cantonment Railway Station) ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਪ੍ਰਦਰਸ਼ਨ ਆਰੰਭ ਕਰ ਦਿੱਤਾ ਗਿਆ ਹੈ ਤੇ ਅੱਜ ਕਿਸਾਨ ਜਥੇਬੰਦੀਆਂ ਨੇ ਜਲੰਧਰ ਛਾਉਣੀ ਰੇਲਵੇ ਟਰੈਕ ਤੇ ਬੈਠ ਕੇ ਕੇਂਦਰ ਅਤੇ ਪੰਜਾਬ […]