July 5, 2024 1:41 am

ਵਿਧਾਨ ਸਭਾ ਦੇ 27 ਸਤੰਬਰ ਨੂੰ ਹੋਣ ਵਾਲੇ ਇਜਲਾਸ ‘ਚ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਮੁੱਦੇ ਵਿਚਾਰੇ ਜਾਣਗੇ: CM ਭਗਵੰਤ ਮਾਨ

Punjab Vidhan Sabha

ਚੰਡੀਗੜ੍ਹ 22 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਸੂਬੇ ਨਾਲ ਸਬੰਧਤ ਵੱਖ-ਵੱਖ ਮਸਲਿਆਂ ਉਤੇ ਵਿਚਾਰ-ਚਰਚਾ ਕਰਨ ਲਈ 27 ਸਤੰਬਰ ਨੂੰ ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਸੈਸ਼ਨ ਸੱਦਣ ਦਾ ਫੈਸਲਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦੇ […]

‘ਆਪ’ ਸਰਕਾਰ ‘ਤੇ ਭੜਕੇ ਡਾ. ਰਾਜ ਕੁਮਾਰ ਵੇਰਕਾ, ਕਿਹਾ ‘ਆਪ’ ਪਾਰਟੀ ਨੂੰ ਲੋਕਤੰਤਰ ਦੀ ਜਾਣਕਾਰੀ ਨਹੀਂ

Dr. Raj Kumar Verka

ਅੰਮ੍ਰਿਤਸਰ 22 ਸਤੰਬਰ 2022:ਪੰਜਾਬ ਦੇ ਰਾਜਪਾਲ ਵਲੋਂ ਵਿਧਾਨ ਸਭਾ ਦਾ ਸੈਸ਼ਨ ਰੱਦ ਕਰਨ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਲੀਡਰਾਂ ਨੇ ‘ਆਪ’ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ | ਇਸ ਦੌਰਾਨ ਭਾਜਪਾ ਲੀਡਰ ਡਾਕਟਰ ਰਾਜ ਕੁਮਾਰ ਵੇਰਕਾ (Dr. Raj Kumar Verka) ਨੇ ‘ਆਪ’ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਆਪ ਸਰਕਾਰ ਨੂੰ ਕਾਨੂੰਨ ਬਾਰੇ ਕੋਈ […]

27 ਸਤੰਬਰ ਨੂੰ ਬੁਲਾਇਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: CM ਭਗਵੰਤ ਮਾਨ

Fauja Singh Sarari

ਚੰਡੀਗੜ੍ਹ 22 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਕਿ ਹੁਣ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 27 ਸਤੰਬਰ ਯਾਨੀ ਮੰਗਲਵਾਰ ਨੂੰ ਬੁਲਾਇਆ ਜਾਵੇਗਾ |ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਪੰਜਾਬ ਸਰਕਾਰ ਦੀ […]

THE UNMUTE UPDATE: ‘ਆਪ’ ਦੇ 92 ਵਿਧਾਇਕਾਂ ਵਲੋਂ ਵਿਧਾਨ ਸਭਾ ਤੋਂ ਸ਼ਾਂਤੀ ਮਾਰਚ ਸ਼ੁਰੂ

Vidhan Sabha

ਚੰਡੀਗੜ੍ਹ 22 ਸਤੰਬਰ 2022: ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕੀਤੇ ਜਾਣ ਦੇ ਵਿਰੋਧ ‘ਚ ਆਮ ਮਾਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਮੰਤਰੀਆਂ ਵਲੋਂ ਸ਼ਾਂਤੀ ਮਾਰਚ ਕੱਢਿਆ ਜਾ ਰਿਹਾ ਹੈ | ਇਹ ਮਾਰਚ ਵਿਧਾਨ ਸਭਾ ਤੋਂ ਪੰਜਾਬ ਰਾਜ ਭਵਨ ਤੱਕ ਕੱਢਿਆ ਜਾਣਾ ਹੈ | ਇਹ ਸਾਰੇ ਵਿਧਾਇਕ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਹਾਇਸ਼ […]

ਵਿਜੇ ਦੇਵ ਚੰਡੀਗੜ੍ਹ ਦੇ ਚੋਣ ਕਮਿਸ਼ਨਰ ਵਜੋਂ ਭਲਕੇ ਸੰਭਾਲਣਗੇ ਅਹੁਦਾ

Vijay Dev

ਚੰਡੀਗੜ੍ਹ 17 ਮਈ 2022: ਚੰਡੀਗੜ੍ਹ ਦੇ ਚੋਣ ਕਮਿਸ਼ਨਰ  ( Election Commissioner of Chandigarh) ਵਜੋਂ ਵਿਜੇ ਦੇਵ (Vijay Dev) ਕੱਲ੍ਹ ਯਾਨੀ ਬੁੱਧਵਾਰ ਨੂੰ ਅਹੁਦਾ ਸੰਭਾਲਣਗੇ। ਇਸ ਮੌਕੇ ‘ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੁਪਹਿਰ 12 ਵਜੇ ਉਹਨਾਂ ਨੂੰ ਰਾਜ ਭਵਨ ਵਿਖੇ ਅਹੁਦੇ ਦੀ ਸਹੁੰ ਚੁਕਾਉਣਗੇ। ਜਿਕਰਯੋਗ ਹੈ ਕਿ ਹਾਲ ਹੀ ਵਿੱਚ […]

BBMB ਦੇ ਮੁੱਦੇ ਨੂੰ ਲੈ ਕੇ ਰਾਜ ਭਵਨ ਦੇ ਬਾਹਰ ਕਿਸਾਨਾਂ ਦਾ ਪ੍ਰਦਸ਼ਨ, ਕਿਸਾਨ ਆਗੂਆਂ ਦੀ ਪੁਲਸ ਨਾਲ ਹੋਈ ਬਹਿਸ

Balbir Singh Rajewal

ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ (Balbir Singh Rajewal ) ਵੱਲੋਂ ਆਪਣੇ ਸਾਥੀਆਂ ਸਮੇਤ ਯੂਕਰੇਨ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਮੁੱਦੇ ਨੂੰ ਲੈ ਕੇ ਰਾਜ ਭਵਨ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਇਨ੍ਹਾਂ ਮਾਮਲਿਆਂ ਸਬੰਧੀ ਰਾਜਪਾਲ ਨੂੰ ਮਿਲ ਕੇ ਮੰਗ ਪੱਤਰ ਸੌਂਪਣਾ ਸੀ, ਪਰ ਚੰਡੀਗੜ੍ਹ ਪੁਲਸ (Chandigarh police) […]