July 8, 2024 8:34 pm

ਸੀਨੀਅਰ IAS ਅਧਿਕਾਰੀ ਰਾਜ ਕਮਲ ਚੌਧਰੀ ਨੂੰ ਪੰਜਾਬ ਦਾ ਚੋਣ ਕਮਿਸ਼ਨਰ ਕੀਤਾ ਨਿਯੁਕਤ

Raj Kamal Chaudhary

ਚੰਡੀਗੜ੍ਹ, 24 ਫਰਵਰੀ 2023: ਪੰਜਾਬ ਸਰਕਾਰ ਨੇ 1996 ਬੈਚ ਦੇ ਆਈਏਐਸ ਅਧਿਕਾਰੀ ਰਾਜ ਕਮਲ ਚੌਧਰੀ (Raj Kamal Chaudhary) ਨੂੰ ਪੰਜਾਬ ਦਾ ਚੋਣ ਕਮਿਸ਼ਨਰ ਨਿਯੁਕਤ ਕੀਤਾ ਹੈ। ਮਾਨ ਸਰਕਾਰ ਨੇ ਰਾਜ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਆਈਏਐਸ ਚੌਧਰੀ ਨੂੰ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਚੋਣਾਂ ਹੋਣੀਆਂ ਹਨ ਪਰ ਰਾਜ ਚੋਣ ਕਮਿਸ਼ਨਰ […]

ਪੰਜਾਬ ਸਰਕਾਰ ਵਲੋਂ ਰਾਜ ਕਮਲ ਚੌਧਰੀ ਨੂੰ ਬਣਾਇਆ ਜਾ ਸਕਦੈ ਰਾਜ ਚੋਣ ਕਮਿਸ਼ਨਰ

ਚੰਡੀਗੜ੍ਹ, 13 ਫਰਵਰੀ 2023: ਪੰਜਾਬ ਸਰਕਾਰ ਨੇ ਰਾਜ ਚੋਣ ਕਮਿਸ਼ਨਰ ਦੀ ਨਿਯੁਕਤੀ ਸਬੰਧੀ ਫੈਸਲਾ ਲਿਆ ਹੈ। ਖੇਡ ਅਤੇ ਯੁਵਕ ਭਲਾਈ ਵਿਭਾਗ ਦੇ 1996 ਬੈਚ ਦੇ ਆਈਏਐਸ ਅਧਿਕਾਰੀ ਰਾਜ ਕਮਲ ਚੌਧਰੀ (Raj Kamal Chaudhary) ਪੰਜਾਬ ਦੇ ਅਗਲੇ ਰਾਜ ਚੋਣ ਕਮਿਸ਼ਨਰ ਹੋ ਸਕਦੇ ਹਨ। ਸੂਤਰਾਂ ਅਨੁਸਾਰ ਮਾਨ ਸਰਕਾਰ ਨੇ ਰਾਜ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਆਈਏਐਸ ਚੌਧਰੀ ਨੂੰ […]

44ਵੀਂ ਚੈੱਸ ਓਲੰਪੀਆਡ ਦੀ ਮਸ਼ਾਲ ਦਾ ਪਟਿਆਲਾ ਪੁੱਜਣ ‘ਤੇ ਨਿੱਘਾ ਸਵਾਗਤ

44ਵੀਂ ਚੈੱਸ ਓਲੰਪੀਆਡ

ਪਟਿਆਲਾ, 23 ਜੂਨ 2022: ਵਿਸ਼ਵ ਦੇ 190 ਦੇਸ਼ਾਂ ਦੇ ਸ਼ਤਰੰਜ ਖਿਡਾਰੀਆਂ ਦੀ ਸ਼ਮੂਲੀਅਤ ਵਾਲੀ ਅਤੇ ਭਾਰਤ ‘ਚ ਪਹਿਲੀ ਵਾਰ ਆਯੋਜਿਤ ਹੋਣ ਜਾ ਰਹੀ 44ਵੀਂ ਚੈੱਸ ਓਲੰਪੀਆਡ ਦੀ ਪਹਿਲੀ ਵਾਰ ਜਗਾਈ ਗਈ ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ ਅੱਜ ਪਟਿਆਲਾ ਪੁੱਜੀ। ਖੁੱਲ੍ਹੀ ਜੀਪ ‘ਚ ਸਵਾਰ ਚੈੱਸ ਦੇ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਦੇ ਹੱਥ ‘ਚ ਫੜੀ ਇਸ ਸ਼ਤਰੰਜ […]

ਪੰਜਾਬ ‘ਚ ਕੋਰੋਨਾ ਦੇ ਮੱਦੇਨਜ਼ਰ ਟੈਸਟਿੰਗ ਅਤੇ ਟੀਕਾਕਰਨ ‘ਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ

Punjab

ਚੰਡੀਗੜ੍ਹ 30 ਦਸੰਬਰ 2021: ਪੰਜਾਬ (Punjab) ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਨੇ ਕੋਰੋਨਾ (corona) ਦੀ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਰਾਜ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੋਨੀ ਨੇ ਮੌਜੂਦਾ ਸਮੇਂ ਵਿੱਚ ਕੋਰੋਨਾ (corona) […]