July 3, 2024 3:14 am

ਪੰਜਾਬ ਕਾਂਗਰਸ ਦੀ ਨਵਜੋਤ ਸਿੱਧੂ ਖ਼ਿਲਾਫ਼ ਵੱਡੀ ਕਾਰਵਾਈ, ਇਕਲੌਤਾ ਅਹੁਦਾ ਵੀ ਖੋਹਿਆ

Navjot Sidhu

ਚੰਡੀਗੜ੍ਹ, 7 ਜੂਨ 2024: ਪੰਜਾਬ ਦੀ ਸਰਗਰਮ ਸਿਆਸਤ ਤੋਂ ਦੂਰ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੂੰ ਹੁਣ ਇੱਕ ਪਾਸੇ ਕਰਨ ਦੀਆਂ ਤਿਆਰੀਆਂ ਹਨ। ਲੋਕ ਸਭਾ ਚੋਣਾਂ ਵਿੱਚ ਵੀ ਨਵਜੋਤ ਸਿੱਧੂ ਪੂਰੀ ਤਰ੍ਹਾਂ ਗਾਇਬ ਰਹੇ। ਇਸ ਤੋਂ ਬਾਅਦ ਉਨ੍ਹਾਂ ਤੋਂ ਇਕਲੌਤਾ ਅਹੁਦਾ ਵੀ ਖੋਹ ਲਿਆ ਗਿਆ ਹੈ। ਕਾਂਗਰਸ ਨੇ ਨਵਜੋਤ ਸਿੱਧੂ […]

ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਕੱਢੇਗੀ ਕਿਸਾਨ ਬਚਾਓ ਟਰੈਕਟਰ ਮਾਰਚ

Punjab Congres

ਚੰਡੀਗੜ੍ਹ, 27 ਫਰਵਰੀ 2024: ਪੰਜਾਬ ਕਾਂਗਰਸ (Punjab Congress) ਕਿਸਾਨ ਅੰਦੋਲਨ ਦੇ ਹੱਕ ਵਿੱਚ ਨਿੱਤਰ ਆਈ ਹੈ। ਕਾਂਗਰਸ ਵੱਲੋਂ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਬਚਾਓ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਲਈ ਮੈਡੀਕਲ ਕੈਂਪ ਅਤੇ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ। ਇਹ ਪ੍ਰੋਗਰਾਮ ਕਾਂਗਰਸ ਦੇ ਸੂਬਾ ਪ੍ਰਧਾਨ […]

ਗਠਜੋੜ ਸਬੰਧੀ ਵਰਕਰਾਂ ਦੀ ਫੀਡਬੈਕ ਸੀਨੀਅਰ ਲੀਡਰਸ਼ਿਪ ਨੂੰ ਸੌਂਪ ਦਿੱਤੀ ਹੈ: ਦਵਿੰਦਰ ਯਾਦਵ

Devendra Yadav

ਚੰਡੀਗੜ੍ਹ, 24 ਜਨਵਰੀ 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਤਿਆਰੀਆਂ ਕਰ ਰਹੀ ਹੈ । ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ (Devendra Yadav) 23 ਜਨਵਰੀ ਤੋਂ 25 ਜਨਵਰੀ ਤੱਕ ਪੰਜਾਬ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ 6 ਸੰਸਦੀ ਹਲਕਿਆਂ ਦਾ ਦੌਰਾ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਅੱਜ ਯਾਨੀ ਕਿ 24 ਜਨਵਰੀ […]

ਰਾਜਾ ਵੜਿੰਗ ਵਲੋਂ ਜਲੰਧਰ ਸੰਸਦੀ ਜ਼ਿਮਨੀ ਚੋਣ ਲਈ ਕੰਪੇਨ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ

ਪੰਜਾਬ ਕਾਂਗਰਸ

ਗੁਰਦਾਸਪੁਰ 11 ਮਾਰਚ 2023: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਜਲੰਧਰ ਸੰਸਦੀ ਜ਼ਿਮਨੀ ਚੋਣ ਲਈ ਰਾਣਾ ਗੁਰਜੀਤ ਸਿੰਘ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ |

ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਮਾਣ: ਰਾਜਾ ਵੜਿੰਗ

Raja Warring

ਚੰਡੀਗੜ੍ਹ, 10 ਮਾਰਚ 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਕੀਤੇ ਗਏ ਆਪਣੇ ਹੀ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ, “ਇਹ ਬਜਟ ਨੇ ਫੇਲ੍ਹ ਹੋਈ […]

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੰਜਾਬ ਕਾਂਗਰਸ ਵਲੋਂ ਇੰਚਾਰਜ ਤੇ ਕੋ-ਇੰਚਾਰਜਾਂ ਦੀ ਨਿਯੁਕਤੀ

ਪੰਜਾਬ ਕਾਂਗਰਸ

ਚੰਡੀਗੜ੍ਹ, 09 ਮਾਰਚ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਅਨੁਸਾਰ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦੇ ਲਈ 9 ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਕੋ-ਇੰਚਾਰਜ ਦੀਆਂ ਨਿਯੁਕਤੀਆਂ ਕੀਤੀ ਗਈਆ ਹਨ |  

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਦੋ ਹੋਰ ਕਮੇਟੀਆਂ ਦਾ ਐਲਾਨ

Karnataka Elections

ਚੰਡੀਗੜ੍ਹ 10 ਦਸੰਬਰ 2022: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਦੋ ਹੋਰ ਕਮੇਟੀਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇਕ ਐਨਆਰਆਈ ਅਤੇ ਦੂਜੀ ਸੋਸ਼ਲ ਮੀਡੀਆ ਕਮੇਟੀ ਸ਼ਾਮਲ ਹੈ।  

ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਖ਼ਿਲਾਫ ਐੱਫਆਈਆਰ ਦਰਜ

Gram Panchayats

ਚੰਡੀਗੜ੍ਹ 24 ਨਵੰਬਰ 2022: ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ । ਲੁਧਿਆਣਾ ਪੁਲਿਸ ਨੇ ਮੋਗਾ ਵਾਸੀ ਅੰਮ੍ਰਿਤਪਾਲ ਸਿੰਘ ਮਹਿਰੋ ਖ਼ਿਲਾਫ਼ ਧਾਰਾ 188, 596 ਆਈਪੀਸੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ […]

ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ : ਸੁਖਬੀਰ ਬਾਦਲ

Sukhbir Singh Badal

ਚੰਡੀਗੜ੍ਹ 14 ਅਕਤੂਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਪੰਜਾਬ ਦਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਤ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਇਕਲੌਤਾ ਹੱਕ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐਸ ਵਾਈ ਐਲ ’ਤੇ […]

ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਭਗਵੰਤ ਮਾਨ ਕੋਲ ਸਪੱਸ਼ਟਤਾ ਦੀ ਘਾਟ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 14 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦਾ ਰੁਖ਼ ਨਾ ਸਿਰਫ਼ ਕਮਜ਼ੋਰ ਹੈ, ਸਗੋਂ ਇਸ ਵਿੱਚ ਸਪੱਸ਼ਟਤਾ ਅਤੇ ਦ੍ਰਿੜਤਾ ਦੀ ਘਾਟ ਵੀ ਹੈ । ਬਾਜਵਾ ਨੇ ਕਿਹਾ ਕਿ ਹਰਿਆਣਾ ਦੇ […]