July 5, 2024 6:12 am

ਪੰਜਾਬ ਦੇ ਪਾਣੀਆਂ ਦੇ ਹੱਕ ‘ਚ ਡਟ ਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ: ਕੁਲਦੀਪ ਧਾਲੀਵਾਲ

Sutlej Yamna Link Canal issue

ਚੰਡੀਗੜ੍ਹ 14 ਅਕਤੂਬਰ 2022: ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਹ ਗੱਲ ਪੰਜਾਬ ਦੇ ਖੇਤੀਬਾੜੀ […]

CM ਮਾਨ ਨੇ ਐੱਸ.ਵਾਈ.ਐੱਲ ‘ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਿਆ: ਰਾਜਾ ਵੜਿੰਗ

Gram Panchayats

ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਐਸਵਾਈਐਲ ਮੁੱਦੇ (SYL Issue) ‘ਤੇ ਆਪਣਾ ਅਧਿਕਾਰ ਪ੍ਰਧਾਨ ਮੰਤਰੀ ਨੂੰ ਸੌਂਪਣ ਦਾ ਦੋਸ਼ ਲਾਇਆ ਹੈ।ਮਾਨ ਦੇ ਬਿਆਨ ਕਿ ਉਨ੍ਹਾਂ ਨੇ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਤੱਕ ਪਹੁੰਚ ਕਰਨ ਦੀ ਸਲਾਹ ਦਿੱਤੀ ਹੈ, ‘ਤੇ […]

CM ਭਗਵੰਤ ਮਾਨ ਵੱਲੋਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ

ਫਤਹਿਗੜ੍ਹ ਸਾਹਿਬ

ਚੁੰਨੀ ਕਲਾਂ (ਫਤਹਿਗੜ੍ਹ ਸਾਹਿਬ) 30 ਅਗਸਤ 2022: ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਅਚਨਚੇਤ ਨਿਰੀਖਣ ਕਰਕੇ ਸਥਿਤੀ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਕਿਹਾ, “ਮੇਰੀ ਇਸ ਫੇਰੀ ਦਾ ਉਦੇਸ਼ ਨੁਕਸ […]

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਨਵੇਂ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ

Karnataka Elections

ਚੰਡੀਗੜ੍ਹ 30 ਅਗਸਤ 2022: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਵਲੋਂ 25 ਨਵੇਂ ਬਲਾਕ ਪ੍ਰਧਾਨਾਂ ਦੇ ਨਾਂ ਦੀ ਸੂਚੀ ਜਾਰੀ ਕੀਤੀ ਹੈ | ਇਸਦੇ ਨਾਲ ਹੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇਨ੍ਹਾਂ ਸਾਰੇ ਨਵੇਂ ਬਲਾਕ ਪ੍ਰਧਾਨਾਂ ਨੂੰ ਮੁਬਾਰਕਾਂ ਦਿੱਤੀਆਂ |

ਰਾਜਾ ਵੜਿੰਗ ਦਾ ਖਹਿਰਾ ਨੂੰ ਜਵਾਬ, ਕਿਹਾ ਬਿਨਾਂ ਮੰਗੇ ਸਲਾਹ ਨਹੀਂ ਦੇਣੀ ਚਾਹੀਦੀ, ਇੱਜਤ ਘਟ ਜਾਂਦੀ ਹੈ

Raja Waring

ਚੰਡੀਗੜ੍ਹ 27 ਅਗਸਤ 2022: ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਟਵੀਟ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਸਲਾਹ ਦਿੰਦਿਆਂ ਕਿਹਾ ਕਿ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ | ਉਨ੍ਹਾਂ ਦੇ ਇਸ ਬਿਆਨ ‘ਤੇ ਰਾਜਾ ਵੜਿੰਗ ਨੇ ਜਵਾਬ ਦਿੰਦਿਆਂ ਕਿਹਾ ਕਿ ਬਿਨਾਂ ਮੰਗੇ ਸਲਾਹ ਨਹੀਂ […]

ਸਾਬਕਾ ਡਿਪਟੀ CM ਸੁਖਜਿੰਦਰ ਰੰਧਾਵਾ ਨੇ ਕਰਤਾਰਪੁਰ ਕੋਰੀਡੋਰ ਤੋਂ ਕੱਢੀ ਤਿਰੰਗਾ ਯਾਤਰਾ

Sukhjinder Randhawa

ਕਰਤਾਰਪੁਰ 13 ਅਗਸਤ 2022: ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਮੌਜੂਦਾ ਐਮ.ਐਲ.ਏ ਸੁਖਜਿੰਦਰ ਰੰਧਾਵਾ (Sukhjinder Randhawa) ਵਲੋਂ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਵਿਖੇ ਸਥਿਤ ਕਰਤਾਰਪੁਰ ਕੋਰੀਡੋਰ ਇੰਡੋ-ਪਾਕ ਸਰਹੱਦ ਤੋਂ 75 ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਸ਼ਾਮਲ ਹੋਏ | ਸੈਂਕੜੇ ਤਿਰੰਗੇ ਹਵਾ ਵਿਚ ਲਹਿਰਾਉਂਦੇ […]

ਔਖੇ ਵੇਲੇ ਪਾਰਟੀ ਛੱਡਣ ਵਾਲਿਆਂ ਲਈ ਦਰਵਾਜ਼ੇ ਹਮੇਸ਼ਾ ਲਈ ਕੀਤੇ ਬੰਦ: ਰਾਜਾ ਵੜਿੰਗ

ਰਾਜਾ ਵੜਿੰਗ

ਚੰਡੀਗੜ੍ 13 ਅਗਸਤ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਰਾਸ਼ਟਰੀ ਤਿਰੰਗਾ ਅਤੇ ਆਜ਼ਾਦੀ ਦਿਵਸ ਵਰਗੇ ਕੌਮੀ ਤਿਉਹਾਰ ਮਨਾਉਣ ਦਾ ਅਧਿਕਾਰ ਕਿਸੇ ਵਿਸ਼ੇਸ਼ ਨੂੰ ਵੀ ਨਹੀਂ ਹੈ, ਜੋ ਕਿ ਹਰੇਕ ਭਾਰਤ ਵਾਸੀ ਦੇ ਹਨ। ਰਾਜਾ ਵੜਿੰਗ ਨੇ ਮੋਹਾਲੀ ਵਿੱਚ ਤਿਰੰਗਾ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]

ਦਲਜੀਤ ਗਿਲਜੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਰਾਜਾ ਵੜਿੰਗ ਨੇ ਮਾਨ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

Raja Waring

ਚੰਡੀਗੜ੍ਹ 14 ਜੁਲਾਈ 2022: ਵਿਜੀਲੈਂਸ ਵਲੋਂ ਸਾਬਕ ਮੰਤਰੀ ਸੰਗਤ ਸਿੰਘ ਗਿਲਜੀਆ ਦੇ ਭਤੀਜੇ ਦਲਜੀਤ ਸਿੰਘ ਦੀ ਗ੍ਰਿਫਤਾਰੀ ‘ਤੇ ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ‘ਤੇ ਬਦਲਾਖੋਰੀ ਦੇ ਦੋਸ਼ ਲਗਾਏ ਹਨ |ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਸਬੂਤ ਦੇ ਦਲਜੀਤ ਸਿੰਘ ਦੀ ਗ੍ਰਿਫਤਾਰੀ ‘ਤੇ ਵਿਜੀਲੈਂਸ ਨੂੰ ਸਿਆਸੀ […]

CM ਭਗਵੰਤ ਮਾਨ ਚੰਡੀਗੜ੍ਹ ’ਤੇ ਪੰਜਾਬ ਦੀ ਦਾਵੇਦਾਰੀ ਨੂੰ ਕਮਜ਼ੋਰ ਨਾ ਕਰਨ: ਰਾਜਾ ਵੜਿੰਗ

Raja Waring

ਚੰਡੀਗੜ੍ਹ 09 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰ ਸਰਕਾਰ ਤੋਂ ਪੰਜਾਬ ਲਈ ਵੀ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ‘ਚ ਜ਼ਮੀਨ ਅਲਾਟ ਕਰਨ ਦੀ ਅਪੀਲ ‘ਤੇ ਵਿਰੋਧੀ ਧਿਰ ਨੇ ਘੇਰਨਾ ਸ਼ੁਰੂ ਕਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ […]

ਪਟਿਆਲਾ ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਨੂੰ ਮਿਲਣ ਪਹੰਚੇ ਓ.ਪੀ ਸੋਨੀ ਸਮੇਤ ਇਹ ਕਾਂਗਰਸੀ ਆਗੂ

Navjot Sidhu

ਚੰਡੀਗੜ੍ਹ 08 ਜੁਲਾਈ 2022: ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਮਿਲਣ ਲਈ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ, ਸ਼ਮਸ਼ੇਰ ਸਿੰਘ ਦੂਲੋ ਅਤੇ ਸਾਬਕਾ ਡਿਪਟੀ ਸੀਐੱਮ ਓ.ਪੀ. ਸੋਨੀ ਪਹੁੰਚੇ ਹਨ। ਜਿਕਰਯੋਗ ਹੈ ਕਿ ਸੁਪਰੀਮ ਕੋਰਟ (Supreme Court) ਦੇ ਵੱਲੋਂ ਪੰਜਾਬ ਕਾਂਗਰਸ […]