July 8, 2024 12:02 am

ਭਗਵੰਤ ਮਾਨ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਸਮੇਤ ਇਨ੍ਹਾਂ ਵਿਧਾਇਕਾਂ ਨੇ ਦਿੱਤੀ ਵਧਾਈ

315 Veterinary Officers

ਚੰਡੀਗੜ੍ਹ 06 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿਰੋਧੀ ਧਿਰ ਅਤੇ ਪੰਜਾਬ ਕੈਬਿਨੇਟ ਮੰਤਰੀਆਂ ਵਲੋਂ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂਂ ਹਨ।ਇਸ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵੱਲੋਂ ਵੀ ਉਹਨਾਂ ਨੂੰ ਵਧਾਈ ਦਿੱਤੀ ਗਈ ਹੈ। […]

ਕਾਂਗਰਸ ਆਗੂਆਂ ਦਾ ਸੀਐਮ ਰਿਹਾਇਸ਼ ‘ਤੇ ਦਿੱਤਾ ਧਰਨਾ ਬਹੁਤ ਹੀ ਬੇਤੁਕਾ ਤੇ ਹਾਸੋਹੀਣਾ : ਰਾਘਵ ਚੱਢਾ

Raghav Chadha

ਚੰਡੀਗੜ੍ਹ 09 ਜੂਨ 2022: ਚੰਡੀਗੜ੍ਹ ‘ਚ ਸੀਐਮ ਦੀ ਰਿਹਾਇਸ਼ ‘ਤੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂ ਧਰਨਾ ਲਗਾ ਦਿੱਤਾ | ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਨਾ ਹੋਣ ‘ਤੇ ਨਾਰਾਜ਼ ਹੋਏ ਕਾਂਗਰਸੀ ਆਗੂ ਸੀਐਮ ਰਿਹਾਇਸ਼ ਦੇ ਅੰਦਰ ਪ੍ਰਦਰਸ਼ਨ ਕਰਨ ਲੱਗ ਪਏ | ਜਿਸ ਦੌਰਾਨ ਪੁਲਿਸ ਅਤੇ ਕਾਂਗਰਸੀ ਆਗੂਆਂ ਵਿਚਕਾਰ ਧੱਕਾ-ਮੁੱਕੀ ਹੋ ਗਈ। ਇਸ ਤੋਂ ਬਾਅਦ ਪੁਲਿਸ […]

ਕਾਂਗਰਸ ਵਫ਼ਦ ਨੇ ਰਾਜਾ ਵੜਿੰਗ ਦੀ ਅਗਵਾਈ ‘ਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦਿੱਤਾ ਧਰਨਾ

Raja Waring

ਚੰਡੀਗੜ੍ਹ 09 ਜੂਨ 2022: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰਨ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ‘ਚ ਪੰਜਾਬ ਕਾਂਗਰਸ ਦੇ ਵਫ਼ਦ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring ) ਅਤੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ‘ਚ ਮੁੱਖ ਮੰਤਰੀ ਰਿਹਾਇਸ਼ ‘ਤੇ ਧਰਨਾ ਦੇ ਦਿੱਤਾ । ਇਸ ਦੌਰਾਨ ਕਾਂਗਰਸ […]

ਕਾਂਗਰਸੀ ਲੀਡਰਾਂ ਦਾ BJP ‘ਚ ਸ਼ਾਮਲ ਹੋਣ ‘ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

Ajnala incident

ਚੰਡੀਗ੍ਹੜ 04 ਜੂਨ 2022: ਅੱਜ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੱਧੂ , ਰਾਜ ਕੁਮਾਰ ਵੇਰਕਾ ਸਮੇਤ ਕਈ ਮੰਤਰੀਆਂ ਅਤੇ ਆਗੂਆਂ ਨੇ ਭਾਜਪਾ (BJP) ਦਾ ਪੱਲਾ ਫੜ ਲਿਆ ਹੈ | ਇਸ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring) ਨੇ ਕਿਹਾ ਕਿ ਕੁਝ ਲੋਕ ਆਪਣਾ ਫਾਇਦਾ ਦੇਖਦੇ ਹਨ ਅਤੇ […]

ਰਾਜਾ ਵੜਿੰਗ ਨੇ ਸੂਬਾ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ

Raja Waring

ਚੰਡੀਗੜ੍ਹ 25 ਮਈ 2022: ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring)  ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ  (Harish Chaudhary) ਅਤੇ ਹੋਰਨਾਂ ਸੀਨੀਅਰ ਆਗੂਆਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਜਿਕਰਯੋਗ ਹੈ ਕਿ ਰਾਜਾ ਵੜਿੰਗ […]

ਜਥੇਦਾਰ ਦੇ ਹਥਿਅਰਾਂ ਵਾਲੇ ਬਿਆਨ ‘ਤੇ ਪੰਜਾਬ ਦਾ ਮਾਹੌਲ ਹੋ ਸਕਦਾ ਹੈ ਖਰਾਬ : ਰਾਜਾ ਵੜਿੰਗ

Raja Waring

ਚੰਡੀਗੜ੍ਹ, 24 ਮਈ 2022: ਅੱਜ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring) ਫਿਰੋਜ਼ਪੁਰ ਪਹੁੰਚੇ ਜਿਥੇ ਉਨ੍ਹਾਂ ਪਾਰਟੀ ਦੇ ਆਹੁਦੇਦਾਰਾਂ ਅਤੇ ਵਰਕਰਾਂ ਨਾਲ ਗੱਲਬਾਤ ਕਰ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਪਾਰਟੀ ਲਈ ਹਰ ਇੱਕ ਨੂੰ ਮਿਹਨਤ ਕਰਨ ਲਈ ਕਿਹਾ | ਇਸ ਮੌਕੇ ‘ਤੇ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵੱਲੋਂ ਦਿੱਤੇ ਬਿਆਨ ਕਿ ਸਿੱਖ ਨੌਜਵਾਨਾਂ […]

ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ

ਰਾਜਾ ਵੜਿੰਗ

ਚੰਡੀਗੜ੍ਹ 23 ਮਈ 2022: ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਾਇਸੰਸੀ ਹਥਿਆਰਾਂ ਬਾਰੇ ਦਿੱਤੇ ਗਏ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ | ਇਸ ਮਾਮਲੇ ਨੂੰ ਲੈ ਕੇ ਰਾਜਾ ਵੜਿੰਗ […]

ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ

Central Planning Group

ਫਰੀਦਕੋਟ 23 ਮਈ 2022: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਫਰੀਦਕੋਟ ਵਿਖੇ ਵਰਕਰ ਮਿਲਣੀ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਅੱਜ ਵਿਰੋਧੀ ਸਿਆਸੀ ਪਾਰਟੀਆਂ ਨੂੰ ਨਿਸ਼ਾਨਾ ਬਣਾਉਣ ਦੀ ਥਾਂ ਆਪਣਿਆਂ ਤੇ ਖੁਲ ਕੇ ਨਿਸ਼ਾਨਾ ਸਾਧਿਆ |ਉਥੇ ਹੀ ਉਨ੍ਹਾਂ ਨੇ ਇਲੈਕਸ਼ਨਾਂ ‘ਚ ਹੋਈ ਹਾਰ ਦਾ ਕਾਰਨ ਵੱਡੇ ਲੀਡਰਾਂ ਨੂੰ ਦੱਸਿਆ |ਉਨ੍ਹਾਂ ਕਿਹਾ […]

ਮਾਨ ਸਾਹਿਬ ਰਹਿਮ ਕਰੋ ਗ਼ਰੀਬਾਂ ‘ਤੇ, 5 ਕਿੱਲੋ ਰੇਤ ਲਈ FIR ਇਕ ਗ਼ਰੀਬ ਕਿਸਾਨ ਉੱਤੇ: ਰਾਜਾ ਵੜਿੰਗ

Raja Waring

ਚੰਡੀਗੜ੍ਹ 17 ਮਈ 2022: ਸੂਬਾ ਸਰਕਾਰ ਵਲੋਂ ਨਜਾਇਜ਼ ਮਾਇਨਿੰਗ (illegal mining) ਨੂੰ ਲੈ ਕੇ ਲਗਾਤਾਰ ਛਾਪੇਮਾਰੀ ਕੀਤੀ ਗਈ ਇਸ ਦੌਰਾਨ ਸਰਕਾਰ ਵਲੋਂ ਕੁਝ ਮਾਈਨਿੰਗ ਅਫਸਰਾਂ ਨੂੰ ਮੁਅੱਤਲ ਵੀ ਕੀਤਾ ਗਿਆ ਹੈ | ਇਸਦੇ ਚੱਲਦੇ ਜਲਾਲਾਬਾਦ ਦੇ ਪੁਲਿਸ ਥਾਣਾ ਸਦਰ ਵੱਲੋਂ ਕੱਲ੍ਹ ਨਾਜਾਇਜ਼ ਮਾਇਨਿੰਗ ਦੇ ਮਾਮਲੇ ਦੀ ਸੋਸ਼ਲ ਮੀਡੀਆ ਉਤੇ ਖੂਬ ਚਰਚਾ ਹੋਈ ਸੀ। ਇਸ ਦੌਰਾਨ […]

ਪੰਚਾਇਤੀ ਜ਼ਮੀਨਾਂ ਦੀ ਨਿਲਾਮੀ ਦੇ ਨਿਯਮਾਂ ‘ਚ ਸੋਧ ਨੂੰ ਲੈ ਕੇ ਰਾਜਾ ਵੜਿੰਗ ਤੇ ਬਾਜਵਾ ਨੇ ਘੇਰੀ ਮਾਨ ਸਰਕਾਰ

panchayat land

ਚੰਡੀਗੜ੍ਹ 02 ਮਈ 2022: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ (Raja Waring) ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਵਲੋਂ ਇਕ ਵਾਰ ਫਿਰ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ । ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਪੰਚਾਇਤੀ ਜ਼ਮੀਨਾਂ (Panchayat land) ਦੀ […]