July 3, 2024 2:33 am

Chandigarh News: ਚੰਡੀਗੜ੍ਹ ‘ਚ ਕਾਂਗਰਸ ਦਾ ਰੋਸ ਪ੍ਰਦਰਸ਼ਨ, ਪੁਲਿਸ ਨੇ ਰਾਜਾ ਵੜਿੰਗ ਤੇ ਵਰਕਰਾਂ ਨੂੰ ਹਿਰਾਸਤ ‘ਚ ਲਿਆ

Congress

ਚੰਡੀਗੜ੍ਹ, 21 ਜੂਨ 2024: ਦੇਸ਼ ਭਰ ‘ਚ ਨੀਟ-ਯੂਜੀ 2024 (NEET-UG 2024) ਪ੍ਰੀਖਿਆ ਦਾ ਵਿਵਾਦ ਭਖਦਾ ਜਾ ਰਿਹਾ ਹੈ | ਉਥੇ ਹੀ ਪੰਜਾਬ ‘ਚ ਸਿਆਸੀ ਪਾਰਟੀਆਂ ਵੱਲੋਂ ਇਸ ਮੁੱਦੇ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ | ਅੱਜ ਚੰਡੀਗੜ੍ਹ ‘ਚ ਪੰਜਾਬ ਕਾਂਗਰਸ (Congress) ਨੇ NEET ਪ੍ਰੀਖਿਆ ‘ਚ ਬੇਨਿਯਮੀਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਹੈ […]

Congress: ਜੇਲ੍ਹ ‘ਚ ਬੰਦ ਸਾਧੂ ਸਿੰਘ ਧਰਮਸੋਤ ਨੂੰ ਮਿਲੇ ਰਾਜਾ ਵੜਿੰਗ, MSP ਮੁੱਦੇ ‘ਤੇ ਦਿੱਤਾ ਇਹ ਬਿਆਨ

Raja Warring

ਚੰਡੀਗੜ੍ਹ, 20 ਜੂਨ 2024: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਅੱਜ ਜੰਗਲਾਤ ਘਪਲੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਕਾਂਗਰਸੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੇ। ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਉਨ੍ਹਾਂ ਨੂੰ ਉਮੀਦ ਹੈ ਕਿ ਸਾਧੂ ਧਰਮਸੋਤ ਇਸ ਮਾਮਲੇ ‘ਚ ਛੇਤੀ ਹੀ ਬਰੀ ਹੋ ਕੇ ਬਾਹਰ […]

Punjab Congress: ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦੀ ਜ਼ਿਲ੍ਹਾ ਪ੍ਰਧਾਨਾਂ ਨਾਲ ਬੈਠਕ

Raja Warring

ਚੰਡੀਗੜ੍ਹ, 19 ਜੂਨ 2024: ਲੋਕ ਸਭਾ ਚੋਣਾਂ 2024 ‘ਚ ਮਿਲੀ ਸਫਲਤਾ ਤੋਂ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਅੱਜ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਬੈਠਕ ਕਰਨ ਜਾ ਰਹੇ ਹਨ। ਇਸ ਬੈਠਕ ‘ਚ ਚੋਣ ਨਤੀਜਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਹ ਆਉਣ ਵਾਲੀਆਂ ਪੰਜ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ […]

ਰਾਜਾ ਵੜਿੰਗ ਨੇ ਰਵਨੀਤ ਸਿੰਘ ਬਿੱਟੂ ‘ਤੇ ਕੱਸਿਆ ਤੰਜ, ਬੰਦੀ ਸਿੱਖਾਂ ਦੀ ਰਿਆਹੀ ਬਾਰੇ ਆਖੀ ਇਹ ਗੱਲ

Raja Warring

ਚੰਡੀਗੜ੍ਹ, 14 ਜੂਨ 2024: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕੇਂਦਰੀ ਰਾਜ ਮੰਤਰੀ ਅਤੇ ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਬੰਦੀ ਸਿੱਖਾਂ ਦੀ ਰਿਆਹੀ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਉਨ੍ਹਾਂ ‘ਤੇ ਤੰਜ ਕੱਸਿਆ ਹੈ | ਪੱਤਰਕਾਰਾਂ ਨੇ ਵੜਿੰਗ ਨੂੰ […]

Punjab MLA: 20 ਜੂਨ ਤੱਕ ਪੰਜਾਬ ਦੇ ਇਨ੍ਹਾਂ 4 ਵਿਧਾਇਕਾਂ ਨੂੰ ਦੇਣਾ ਪਵੇਗਾ ਅਸਤੀਫਾ

Punjab MLA

ਚੰਡੀਗੜ੍ਹ, 11 ਜੂਨ 2024: ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਪੰਜਾਬ ਦੇ ਚਾਰ ਵਿਧਾਇਕਾਂ (Punjab MLA) ਨੂੰ 20 ਜੂਨ ਤੱਕ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਵੇਗਾ | ਇਨ੍ਹਾਂ ਚਾਰ ਵਿਧਾਇਕਾਂ (Punjab MLA) ‘ਚ […]

ਰਵਨੀਤ ਬਿੱਟੂ ਕਾਂਗਰਸ ‘ਚ ਹੀ ਰਹਿੰਦੇ ਤਾਂ ਚੌਥੀ ਵਾਰ ਬਣਦੇ ਸੰਸਦ ਮੈਂਬਰ: ਰਾਜਾ ਵੜਿੰਗ

Raja Warring

ਚੰਡੀਗੜ੍ਹ 5 ਮਈ 2024: ਪੰਜਾਬ ਦੇ ਲੁਧਿਆਣਾ ‘ਚ ਨਵ-ਨਿਯੁਕਤ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ‘ਤੇ ਤਿੱਖੇ ਹਮਲੇ ਕਰਦੇ ਨਜ਼ਰ ਆਏ। ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਨੇ ਉਨ੍ਹਾਂ ਨੂੰ ਬਾਹਰੀ […]

ਲੁਧਿਆਣਾ ਲੋਕ ਸਭਾ ਸੀਟ ‘ਤੇ ਰਾਜਾ ਵੜਿੰਗ ਨੇ ਰਵਨੀਤ ਬਿੱਟੂ ਨੂੰ 20942 ਵੋਟਾਂ ਨਾਲ ਹਰਾਇਆ

Raja Warring

ਚੰਡੀਗੜ੍ਹ, 04 ਜੂਨ 2024: ਪੰਜਾਬ ਦੇ ਲੁਧਿਆਣਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਇੱਥੇ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਕੁੱਲ 3,22,224 ਵੋਟਾਂ ਮਿਲੀਆਂ ਹਨ | ਰਾਜਾ ਵੜਿੰਗ ਨੇ 20 ਹਜ਼ਾਰ 942 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ 3,01,282 ਵੋਟਾਂ ਮਿਲੀਆਂ ਹਨ | ਇਸਦੇ ਨਾਲ […]

Election Result: ਲੁਧਿਆਣਾ ਲੋਕ ਸਭਾ ਸੀਟ ਤੋਂ ਰਾਜਾ ਵੜਿੰਗ 18026 ਵੋਟਾਂ ਨਾਲ ਅੱਗੇ

Raja Warring

ਚੰਡੀਗੜ੍ਹ, 04 ਜੂਨ 2024: ਪੰਜਾਬ ਦੀ ਲੁਧਿਆਣਾ ਲੋਕ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਪੋਸਟਲ ਬੈਲਟ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ਲੁਧਿਆਣਾ ਵਿੱਚ ਰੁਝਾਨਾਂ ਵਿੱਚ ਮੁੱਖ ਮੁਕਾਬਲਾ ਕਾਂਗਰਸ ਦੇ ਰਾਜਾ ਵੜਿੰਗ (Raja Warring) ਅਤੇ ਭਾਜਪਾ ਦੇ ਰਵਨੀਤ ਬਿੱਟੂ ਵਿਚਕਾਰ ਹੁੰਦਾ ਨਜ਼ਰ ਆ ਰਿਹਾ ਹੈ। ਰਾਜਾ ਵੜਿੰਗ ਨੂੰ 12:00 ਤੱਕ 92171 ਵੋਟਾਂ ਮਿਲੀਆਂ […]

Election Result: ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਰਾਜਾ ਵੜਿੰਗ ‘ਚ ਅੱਗੇ

Raja Warring

ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਸ਼ੁਰੂਆਤੀ ਰੁਝਾਨਾਂ ਮੁਤਾਬਕ ਲੁਧਿਆਣਾ ਸੀਟ ਤੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਅੱਗੇ ਚੱਲ ਰਹੇ ਹਨ | ਇਸਤੋਂ ਪਹਿਲਾਂ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਅੱਗੇ ਸਨ |

ਰਾਜਾ ਵੜਿੰਗ ਦਾ ਬਿਆਨ, ਅਸ਼ੋਕ ਪਰਾਸ਼ਰ ਪੱਪੀ ਨੂੰ ਨਹੀਂ ਦਿੱਤਾ ਕੋਈ ਸਮਰਥਨ

Raja Warring

ਚੰਡੀਗੜ੍ਹ, 1 ਜੂਨ 2024: ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਬੇਟੇ ਵਿਕਾਸ ਦਾ ਦਾਅਵਾ ਕੀਤਾ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਉਨ੍ਹਾਂ ਦੇ ਘਰ ਆ ਕੇ ਅਸ਼ੋਕ ਪਰਾਸ਼ਰ ਪੱਪੀ ਨੂੰ ਸਮਰਥਨ ਦਿੱਤਾ ਹੈ| ਦੂਜੇ ਪਾਸੇ ਇਸ ਦਾਅਵੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ […]