July 5, 2024 6:09 am

‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਬੇਟੇ ਦਾ ਦਾਅਵਾ, ਰਾਜਾ ਵੜਿੰਗ ਨੇ ਘਰ ਆ ਕੇ ਦਿੱਤਾ ਸਮਰਥਨ

Raja Warring

ਚੰਡੀਗੜ੍ਹ, 1 ਜੂਨ 2024: ਲੁਧਿਆਣਾ ਲੋਕ ਸਭਾ ਸੀਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ |ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਬੇਟੇ ਵਿਕਾਸ ਦਾ ਦਾਅਵਾ ਕੀਤਾ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਉਨ੍ਹਾਂ ਦੇ ਘਰ ਆ ਕੇ ਅਸ਼ੋਕ ਪਰਾਸ਼ਰ ਪੱਪੀ ਨੂੰ ਸਮਰਥਨ ਦਿੱਤਾ ਹੈ […]

ਲੁਧਿਆਣਾ ‘ਚ ਦੋ ਪਾਰਟੀਆਂ ਦੇ ਵਰਕਰਾਂ ਵਿਚਾਲੇ ਹੋਈ ਬਹਿਸ, ਮੌਕੇ ‘ਤੇ ਪਹੁੰਚੇ ਰਾਜਾ ਵੜਿੰਗ

Ludhiana

ਚੰਡੀਗੜ੍ਹ, 1 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ | ਇਸ ਦੌਰਾਨ ਲੁਧਿਆਣਾ (Ludhiana) ‘ਚ ਈਸਾ ਨਗਰੀ ਚਰਚ ਨੇੜੇ ਬੂਥ ‘ਤੇ ਦੋ ਪਾਰਟੀਆਂ ਦੇ ਵਰਕਰਾਂ ਵਿਚਾਲੇ ਬਹਿਸ ਹੋ ਗਈ | ਇੱਕ ਬੂਥ ਆਮ ਆਦਮੀ ਪਾਰਟੀ ਦਾ ਦੱਸਿਆ ਜਾ ਰਿਹਾ ਹੈ | ਹੰਗਾਮੇ ਦਾ ਪਤਾ ਲੱਗਦਿਆਂ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ […]

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੀ ਘਰਵਾਲੀ ਸਮੇਤ ਭੁਗਤਾਈ ਆਪਣੀ ਵੋਟ

Raja Warring

ਚੰਡੀਗੜ੍ਹ, 01 ਜੂਨ 2024: ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਘਰਵਾਲੀ ਅੰਮ੍ਰਿਤਾ ਵੜਿੰਗ ਸਮੇਤ ਸ੍ਰੀ ਮੁਕਤਸਰ ਸਾਹਿਬ ਦੇ ਬੂਥ ਨੰਬਰ 118 ’ਤੇ ਆਪਣੀ ਵੋਟ ਪਾਉਣ ਲਈ ਪਹੁੰਚੇ । ਜਿਕਰਯੋਗ ਹੈ ਕਿ ਰਾਜਾ ਵੜਿੰਗ ਕਾਂਗਰਸ ਦੇ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਹਨ |

ਲੁਧਿਆਣਾ ਲੋਕ ਸਭਾ ਸੀਟ ‘ਤੇ ਕਾਂਗਰਸ ਨੇ ਖੇਡਿਆ ਵੱਡਾ ਦਾਅ, ਰਵਨੀਤ ਬਿੱਟੂ ਖ਼ਿਲਾਫ਼ ਰਾਜਾ ਵੜਿੰਗ ਨੂੰ ਮੈਦਾਨ ‘ਚ ਉਤਾਰਿਆ

Raja Warring

ਚੰਡੀਗੜ੍ਹ, 29 ਅਪ੍ਰੈਲ 2024: ਕਾਂਗਰਸ ਨੇ ਸੋਮਵਾਰ ਨੂੰ ਪੰਜਾਬ ‘ਚ ਚਾਰ ਹੋਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ। ਜਦੋਂਕਿ ਪੰਥਕ ਸੀਟ ਸ੍ਰੀ ਅਨੰਦਪੁਰ ਸਾਹਿਬ ਤੋਂ ਹਿੰਦੂ ਚਿਹਰੇ ਵਿਜੇ ਇੰਦਰ ਸਿੰਗਲਾ ‘ਤੇ ਦਾਅ ਖੇਡਿਆ ਗਿਆ […]

ਦਿੱਲੀ ‘ਚ ਕਾਂਗਰਸ ਦੀ ਬੈਠਕਾਂ ਦਾ ਦੌਰ ਸ਼ੁਰੂ, ਪੰਜਾਬ ਦੀ ਲੋਕ ਸਭਾ ਸੀਟਾਂ ‘ਤੇ ਹੋ ਸਕਦੈ ਫੈਸਲਾ

Congress

ਚੰਡੀਗੜ੍ਹ, 5 ਅਪ੍ਰੈਲ 2024: ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਕਾਂਗਰਸ (Congress) 13 ਸੀਟਾਂ ‘ਤੇ ਉਮੀਦਵਾਰਾਂ ਦੀ ਸੂਚੀ ਛੇਤੀ ਹੀ ਜਾਰੀ ਕਰ ਸਕਦੀ ਹੈ | ਦਿੱਲੀ ਵਿੱਚ ਕਾਂਗਰਸ ਦੀਆਂ ਬੈਠਕਾਂ ਦਾ ਦੌਰ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਬੈਠਕਾਂ ਦਿੱਲੀ ਵਿੱਚ 7 ​​ਅਪ੍ਰੈਲ ਤੱਕ ਜਾਰੀ ਰਹਿਣਗੀਆਂ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ […]

ਰਾਜਾ ਵੜਿੰਗ ਨੇ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਕੀਤੀ ਨਿਖੇਧੀ

ਚੰਡੀਗੜ੍ਹ, 22 ਮਾਰਚ 2024: ਇਨਫੋਰਸਮੈਂਟ ਡਾਇਰੈਕਟਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਪਾਰਟੀਆਂ ਭਾਜਪਾ ਸਰਕਾਰ ‘ਤੇ ਸ਼ਬਦੀ ਹਮਲੇ ਕਰ ਰਹੀ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਭਾਜਪਾ ਨੇ ਕੇਜਰੀਵਾਲ […]

ਰਾਜਾ ਵੜਿੰਗ ਨੇ ‘ਆਪ’ ਵੱਲੋਂ ਐਲਾਨੇ ਉਮੀਦਵਾਰਾਂ ਦੀ ਸੂਚੀ ਤੇ ਕੈਪਟਨ ਅਮਰਿੰਦਰ ਸਿੰਘ ‘ਤੇ ਕਸਿਆ ਤੰਜ

Raja Warring

ਚੰਡੀਗੜ੍ਹ, 14 ਮਾਰਚ 2024: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਐਲਾਨੇ ਉਮੀਦਵਾਰਾਂ ‘ਤੇ ਚੁਟਕੀ ਲਈ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਪੰਜ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਉਸ ਤੋਂ ਸਾਫ਼ ਹੈ ਕਿ ਜਿਹੜੇ ਲੋਕ ਦੋ ਸਾਲਾਂ ਤੋਂ 92 […]

ਪ੍ਰਤਾਪ ਸਿੰਘ ਬਾਜਵਾ ਤੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਵਿਧਾਇਕਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਤੋਂ ਕੀਤਾ ਮੁਅੱਤਲ

Partap Singh Bajwa

ਚੰਡੀਗੜ੍ਹ, 6 ਮਾਰਚ 2024: ਪੰਜਾਬ ਵਿਧਾਨ ਸਭਾ ‘ਚ ਬੋਲਣ ਲਈ ਸਮੇਂ ਦੀ ਮੰਗ ਕਰ ਰਹੇ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ। ਜਿਸ ਤੋਂ ਬਾਅਦ ਸਪੀਕਰ ਦੇ ਹੁਕਮਾਂ ‘ਤੇ ਮਾਰਸ਼ਲ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ (Partap Singh Bajwa) ਤੋਂ ਇਲਾਵਾ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ […]

ਵਿਧਾਨ ਸਭਾ ‘ਚ ਅਨੁਸ਼ਾਸਨ ਨੂੰ ਲੈ ਕੇ ਸਪੀਕਰ ਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਹੋਈ ਬਹਿਸ

Congress MLA

ਚੰਡੀਗੜ੍ਹ, 06 ਮਾਰਚ 2024: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਚੌਥੇ ਦਿਨ ਜਾਰੀ ਹੈ, ਇਸ ਦੌਰਾਨ ਅਨੁਸ਼ਾਸਨ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ (Congress MLA)  ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਵਿਚਾਲੇ ਇਕ ਹੋਰ ਵਿਵਾਦ ਹੋ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਇਹ ਇਜਲਾਸ ਮੁੱਦਿਆਂ ‘ਤੇ ਚਰਚਾ […]

CM ਭਗਵੰਤ ਮਾਨ ਚਾਹੁੰਦੇ ਹਨ ਤਾਂ ਬੱਸਾਂ ਦੀਆਂ ਬਾਡੀਆਂ ਸੰਬੰਧੀ ਮਾਮਲੇ ਦੀ ਜਾਂਚ ਕਰਵਾ ਲੈਣ: ਰਾਜਾ ਵੜਿੰਗ

ਬੱਸਾਂ ਦੀਆਂ ਬਾਡੀਆਂ

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ (Budget Session) ਦਾ ਅੱਜ ਦੂਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੱਸਾਂ ਦੀਆਂ ਬਾਡੀਆਂ ਲਗਾਉਣ ਲਈ ਰਾਜਸਥਾਨ ਕਿਉਂ ਜਾਣਾ ਪਿਆ, ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ‘ਚ ਬੱਸਾਂ ਦੀਆਂ ਬਾਡੀਆਂ ਕਿਉਂ ਨਹੀਂ […]