July 8, 2024 12:00 am

CM ਭਗਵੰਤ ਮਾਨ ਚਾਹੁੰਦੇ ਹਨ ਤਾਂ ਬੱਸਾਂ ਦੀਆਂ ਬਾਡੀਆਂ ਸੰਬੰਧੀ ਮਾਮਲੇ ਦੀ ਜਾਂਚ ਕਰਵਾ ਲੈਣ: ਰਾਜਾ ਵੜਿੰਗ

ਬੱਸਾਂ ਦੀਆਂ ਬਾਡੀਆਂ

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ (Budget Session) ਦਾ ਅੱਜ ਦੂਜਾ ਦਿਨ ਹੰਗਾਮੇ ਨਾਲ ਸ਼ੁਰੂ ਹੋਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬੱਸਾਂ ਦੀਆਂ ਬਾਡੀਆਂ ਲਗਾਉਣ ਲਈ ਰਾਜਸਥਾਨ ਕਿਉਂ ਜਾਣਾ ਪਿਆ, ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ‘ਚ ਬੱਸਾਂ ਦੀਆਂ ਬਾਡੀਆਂ ਕਿਉਂ ਨਹੀਂ […]

ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਪੰਜਾਬ ਕਾਂਗਰਸ ਨੇ ਮੋਹਾਲੀ ‘ਚ ਇਨਕਮ ਟੈਕਸ ਦਫ਼ਤਰ ਦੇ ਬਾਹਰ ਦਿੱਤਾ ਧਰਨਾ

Punjab Congress

ਚੰਡੀਗੜ੍ਹ, 19 ਫਰਵਰੀ 2024: ਕਾਂਗਰਸ ਪਾਰਟੀ ਦੀ ਪੰਜਾਬ ਇਕਾਈ (Punjab Congress) ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਅੱਜ ਮੋਹਾਲੀ ਦੇ ਸੈਕਟਰ-68 ਸਥਿਤ ਇਨਕਮ ਟੈਕਸ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਮੋਹਾਲੀ , ਖਰੜ ਅਤੇ […]

ਪੰਜਾਬ ਕਾਂਗਰਸ ਦਾ ਹਰਿਆਣਾ ਭਾਜਪਾ ਦਫ਼ਤਰ ਦੇ ਬਾਹਰ ਧਰਨਾ, ਪੁਲਿਸ ਨੇ ਰਾਜਾ ਵੜਿੰਗ ਸਣੇ ਕਈਂ ਆਗੂਆਂ ਨੂੰ ਹਿਰਾਸਤ ‘ਚ ਲਿਆ

Punjab Congress

ਚੰਡੀਗੜ੍ਹ, 16 ਫਰਵਰੀ 2024: ਹਰਿਆਣਾ ਪੁਲਿਸ ਵੱਲੋਂ ਪੰਜਾਬ ਦੇ ਕਿਸਾਨਾਂ ‘ਤੇ ਦਿੱਲੀ ਵੱਲ ਮਾਰਚ ਦੌਰਾਨ ਡਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਰਬੜ ਦੀਆਂ ਗੋਲੀਆਂ ਚਲਾ ਕੇ ਕਿਸਾਨਾਂ ਨੂੰ ਜ਼ਖ਼ਮੀ ਕਰਨ ਦੇ ਮੁੱਦੇ ‘ਤੇ ਸਿਆਸਤ ਭਖੀ ਹੋਈ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਸ ਲਈ ਸਿੱਧੇ ਤੌਰ ‘ਤੇ ਹਰਿਆਣਾ ਸਰਕਾਰ ਅਤੇ ਇਸ ਦੇ ਗ੍ਰਹਿ […]

ਚੰਡੀਗੜ੍ਹ ਮੇਅਰ ਦੀ ਚੋਣ ‘ਤੇ ਰਾਜਾ ਵੜਿੰਗ ਦਾ ਬਿਆਨ, ਆਖਿਆ- ਭਾਜਪਾ ਲੋਕਤੰਤਰ ਦਾ ਕਤਲ ਕਰਨ ‘ਤੇ ਤੁਲੀ ਹੋਈ ਹੈ

Raja Warring

ਚੰਡੀਗੜ੍ਹ, 30 ਜਨਵਰੀ 2024: ਭਾਜਪਾ ਨੇ ਚੰਡੀਗੜ੍ਹ (Chandigarh) ਦੇ ਮੇਅਰ ਦੀ ਚੋਣ ਜਿੱਤ ਲਈ ਹੈ | ਇਸ ਚੋਣ ’ਚ ਕਾਂਗਰਸ-ਆਮ ਆਦਮੀ ਪਾਰਟੀ (ਆਪ) ਗਠਜੋੜ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਸੀ। ਵੋਟਿੰਗ ‘ਚ ਭਾਜਪਾ ਨੂੰ 16 ਵੋਟ ਅਤੇ ਕਾਂਗਰਸ-ਆਮ ਆਦਮੀ ਪਾਰਟੀ ਗਠਜੋੜ ਨੂੰ 12 ਵੋਟਾਂ ਮਿਲੀਆਂ ਹਨ | ਇਸਦੇ ਨਾਲ ਹੀ 8 ਵੋਟਾਂ ਰੱਦ ਕਰ ਦਿੱਤੀਆਂ […]

ਪੰਜਾਬ ਕਾਂਗਰਸ ਨੇ ਧਰਮਪਾਲ ਸਿੰਘ ਤੇ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਪਾਰਟੀ ‘ਚੋਂ ਕੀਤਾ ਮੁਅੱਤਲ

ਪੰਜਾਬ ਕਾਂਗਰਸ

ਚੰਡੀਗੜ੍ਹ 27 ਜਨਵਰੀ 2024: ਪੰਜਾਬ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਧਰਮਪਾਲ ਸਿੰਘ ਅਤੇ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ।

ਪੰਜਾਬ ‘ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਪੰਜਾਬ ਕਾਂਗਰਸ ਵੱਲੋਂ ਚੋਣ ਕਮੇਟੀ ਦਾ ਗਠਨ

Punjab Congress

ਚੰਡੀਗੜ੍ਹ, 24 ਜਨਵਰੀ 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਕਾਂਗਰਸ ਨੇ ਬੁੱਧਵਾਰ ਨੂੰ ਚੋਣ ਕਮੇਟੀ (election committee) ਦਾ ਐਲਾਨ ਕਰ ਦਿੱਤਾ ਹੈ । ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਪਰ ਪਾਰਟੀ ਲਾਈਨ ਤੋਂ ਦੂਰ ਹੁੰਦੇ ਜਾ ਰਹੇ ਨਵਜੋਤ ਸਿੰਘ ਸਿੱਧੂ ਨੂੰ ਵੀ ਕਮੇਟੀ ਵਿੱਚ ਸ਼ਾਮਲ […]

ਗਲਤੀ ਕਰਨ ਵਾਲੇ ਨੂੰ ਨੋਟਿਸ ਨਹੀਂ ਸਿੱਧਾ ਪਾਰਟੀ ਤੋਂ ਬਾਹਰ ਕਰ ਦਿੱਤਾ ਜਾਵੇਗਾ: ਰਾਜਾ ਵੜਿੰਗ

Gram Panchayats

ਚੰਡੀਗੜ੍ਹ, 23 ਜਨਵਰੀ 2024: ਨਵਜੋਤ ਸਿੰਘ ਸਿੱਧੂ ਦੀਆਂ ਰੈਲੀਆਂ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਟਕਰਾਅ ਤੇਜ਼ ਹੋ ਗਿਆ ਹੈ। ਮਹੇਸ਼ਇੰਦਰ ਸਿੰਘ ਨੂੰ ਭੇਜੇ ਨੋਟਿਸ ਤੋਂ ਬਾਅਦ ਇਹ ਵਿਵਾਦ ਹੋਰ ਭਖਦਾ ਜਾ ਰਿਹਾ ਹੈ। ਇਨ੍ਹਾਂ ਵਿਵਾਦਾਂ ਦਰਮਿਆਨ ਮੋਗਾ ਰੈਲੀ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦੀ ਅਗਲੀ ਰੈਲੀ ਬਾਘਾਪੁਰਾਣਾ ਵਿੱਚ […]

ਸਾਬਕਾ ਇੰਚਾਰਜ ਹਰੀਸ਼ ਚੌਧਰੀ ਨੇ ਸਾਡੇ ਨਾਲ ਕਦੇ ਗੱਲਬਾਤ ਨਹੀਂ ਕੀਤੀ: ਨਵਜੋਤ ਸਿੱਧੂ

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਹਲਕਾ ਇੰਚਾਰਜ ਦੇਵੇਂਦਰ ਯਾਦਵ ਨਾਲ ਬੈਠਕ ਕੀਤੀ। ਬੈਠਕ ਤੋਂ ਬਾਅਦ ਨਵਜੋਤ ਸਿੱਧੂ ਨੇ ਮੁੜ ਕਾਂਗਰਸ ਪ੍ਰਤੀ ਆਪਣਾ ਰਵੱਈਆ ਦਿਖਾਉਂਦਿਆਂ ਕਿਹਾ ਕਿ ਮੈਂ ਹਲਕਾ ਇੰਚਾਰਜ ਨੂੰ ਕਿਹਾ ਹੈ ਕਿ ਅਨੁਸ਼ਾਸਨ ਜ਼ਰੂਰੀ ਹੈ, ਪਰ ਇਹ ਇਕ ਵਿਅਕਤੀ ਲਈ […]

ਪੰਜਾਬ ਕਾਂਗਰਸ ‘ਚ ਕੋਈ ਧੜੇਬੰਦੀ ਨਹੀਂ, ਇਕੱਲਾ ਵਿਅਕਤੀ ਕਿਤੇ ਵੀ ਰੈਲੀ ਕਰ ਸਕਦੈ : ਰਾਜਾ ਵੜਿੰਗ

Punjab Congress

ਅੰਮ੍ਰਿਤਸਰ, 08 ਜਨਵਰੀ 2024: ਪੰਜਾਬ ਕਾਂਗਰਸ (Punjab Congress) ਦੇ ਨਵੇਂ ਇੰਚਾਰਜ ਦਵਿੰਦਰ ਯਾਦਵ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨਾਲ ਮੱਥਾ ਟੇਕਿਆ ਹੈ | ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ 2024 ਦੇ ਵਿੱਚ ਕਾਂਗਰਸ ਇਕੱਲੀ ਚੋਣਾਂ ਲੜਦੀ […]

ਅੰਮ੍ਰਿਤਸਰ ਪੁੱਜੇ ਦੇਵੇਂਦਰ ਯਾਦਵ, ਚੰਡੀਗੜ੍ਹ ਦਫ਼ਤਰ ‘ਚ ਕਰਨਗੇ ਬੈਠਕਾਂ

Devendra Yadav

ਚੰਡੀਗੜ੍ਹ, 08 ਜਨਵਰੀ 2024: ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ (Devendra Yadav) ਅੱਜ ਯਾਨੀ ਸੋਮਵਾਰ ਤੋਂ ਪੰਜਾਬ ਦੌਰੇ ‘ਤੇ ਹਨ। ਜਿਸ ਲਈ ਦੇਵੇਂਦਰ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਮੌਕਾ ਹੈ। ਜਿਸ ‘ਚ ਦੋ ਮੁੱਖ ਮੁੱਦੇ ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਗਠਜੋੜ ਅਤੇ ਸਾਬਕਾ […]