July 2, 2024 8:12 pm

Rajasthan CM: ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ

Bhajan Lal Sharma

ਚੰਡੀਗੜ੍ਹ, 12 ਦਸੰਬਰ, 2023: ਰਾਜਸਥਾਨ ਵਿੱਚ ਨਵੇਂ ਮੁੱਖ ਮੰਤਰੀ ਦਾ ਐਲਾਨ ਹੋ ਗਿਆ ਹੈ। ਭਜਨ ਲਾਲ ਸ਼ਰਮਾ (Bhajan Lal Sharma) ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਹੋਣਗੇ। ਭਜਨ ਲਾਲ ਦੇ ਨਾਂ ਦਾ ਐਲਾਨ ਵਿਧਾਇਕ ਦਲ ਦੀ ਬੈਠਕ ‘ਚ ਕੀਤਾ ਗਿਆ ਹੈ । ਸੂਬਾ ਦਫ਼ਤਰ ਵਿੱਚ ਹੋਈ ਵਿਧਾਇਕ ਦਲ ਦੀ ਬੈਠਕ ਵਿੱਚ ਭਾਜਪਾ ਹਾਈਕਮਾਂਡ ਵੱਲੋਂ ਤੈਅ ਕੀਤੇ […]

ਕੌਣ ਹੋਵੇਗਾ ਰਾਜਸਥਾਨ ਦਾ ਮੁੱਖ ਮੰਤਰੀ, CM ਅਹੁਦੇ ਦੀ ਦੌੜ ‘ਚ ਹਨ ਇਹ ਚਿਹਰੇ

Rajasthan

ਚੰਡੀਗੜ੍ਹ, 07 ਦਸੰਬਰ 2023: ਰਾਜਸਥਾਨ (Rajasthan) ਦੇ ਮੁੱਖ ਮੰਤਰੀ ਨੂੰ ਲੈ ਕੇ ਇੱਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ। ਭਾਜਪਾ ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੂੰ ਦਿੱਲੀ ਸੱਦਿਆ ਹੈ। ਰਾਜੇ ਬੁੱਧਵਾਰ ਰਾਤ 10:30 ਵਜੇ ਇੰਡੀਗੋ ਏਅਰਵੇਜ਼ ਦੀ ਫਲਾਈਟ ਰਾਹੀਂ ਦਿੱਲੀ ਲਈ ਰਵਾਨਾ ਹੋਏ ਅਤੇ ਦੇਰ ਰਾਤ ਦਿੱਲੀ ਪਹੁੰਚੇ। ਵਸੁੰਧਰਾ ਰਾਜੇ ਵੀਰਵਾਰ ਸਵੇਰੇ […]

ਰਾਜਸਥਾਨ ‘ਚ ਭਾਜਪਾ ਨੂੰ ਪੂਰਨ ਬਹੁਮਤ, CM ਅਸ਼ੋਕ ਗਹਿਲੋਤ ਰਾਜਪਾਲ ਨੂੰ ਸੌਂਪਣਗੇ ਅਸਤੀਫਾ

CM Ashok Gehlot

ਚੰਡੀਗੜ੍ਹ, 03 ਦਸੰਬਰ 2023: ਅਸ਼ੋਕ ਗਹਿਲੋਤ (CM Ashok Gehlot) ਅੱਜ ਸ਼ਾਮ 5:30 ਵਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਜਿਕਰਯੋਗ ਹੈ ਕਿ ਇਸ ਸਮੇਂ ਰਾਜਸਥਾਨ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ 70 ਤੱਕ ਸਿਮਟਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਜੋਧਪੁਰ ਦੀ ਸਰਦਾਰਪੁਰ ਵਿਧਾਨ ਸਭਾ ਸੀਟ ਤੋਂ ਚੋਣ ਜਿੱਤ ਗਏ ਹਨ। […]

ਰਾਜਸਥਾਨ ‘ਚ ਪੰਜ ਸਾਲ ਬਾਅਦ ਸਰਕਾਰ ਬਦਲਣ ਦਾ ਰਿਵਾਜ ਜਾਰੀ, ਭਾਜਪਾ ਭਾਰੀ ਬਹੁਮਤ ਵੱਲ

Rajasthan

ਚੰਡੀਗੜ੍ਹ, 03 ਦਸੰਬਰ 2023: ਰਾਜਸਥਾਨ (Rajasthan) ਵਿੱਚ ਇੱਕ ਵਾਰ ਫਿਰ ਹਰ ਪੰਜ ਸਾਲ ਬਾਅਦ ਸਰਕਾਰ ਬਦਲਣ ਦਾ ਰਿਵਾਜ ਜਾਰੀ ਰਹਿਣ ਦੀ ਸੰਭਾਵਨਾ ਜਾਪ ਰਹੀ ਹੈ। ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੂਰਨ ਬਹੁਮਤ ਵੱਲ ਵਧਦੀ ਨਜ਼ਰ ਆ ਰਹੀ ਹੈ। ਇਸ ਸਮੇਂ ਭਾਜਪਾ 113 ਸੀਟਾਂ ‘ਤੇ ਅਤੇ ਕਾਂਗਰਸ 70 ਸੀਟਾਂ ‘ਤੇ ਅੱਗੇ ਹੈ, ਜਦਕਿ ਬਾਕੀ ਉਮੀਦਵਾਰ 16 […]

ਰਾਜਸਥਾਨ ‘ਚ ਭਲਕੇ ਵਿਧਾਨ ਸਭਾ ਚੋਣਾਂ ਲਈ ਵੋਟਿੰਗ, ਸਾਰੀਆਂ ਤਿਆਰੀਆਂ ਮੁਕੰਮਲ

Rajasthan

ਚੰਡੀਗੜ੍ਹ, 24 ਨਵੰਬਰ 2023: ਰਾਜਸਥਾਨ (Rajasthan) ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ਨੀਵਾਰ ਯਾਨੀ ਕਿ 25 ਨਵੰਬਰ ਨੂੰ ਹੋਵੇਗੀ। ਪ੍ਰਸ਼ਾਸਨ ਵੱਲੋਂ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ‘ਚ 200 ‘ਚੋਂ 199 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਚੋਣ ਵਿੱਚ ਸੂਬੇ ਦੇ 5.25 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ […]

ਰਾਜਸਥਾਨ ‘ਚ ਅਸ਼ੋਕ ਗਹਿਲੋਤ ਦੀ ਸਰਕਾਰ ਕਦੇ ਨਹੀਂ ਬਣੇਗੀ: PM ਮੋਦੀ

Rajasthan

ਚੰਡੀਗੜ੍ਹ, 22 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਜਸਥਾਨ (Rajasthan) ਦੇ ਸਾਗਵਾੜਾ ਵਿੱਚ ਕਿਹਾ ਕਿ ਮੈਂ ਭਵਿੱਖਬਾਣੀ ਕਰ ਰਿਹਾ ਹਾਂ ਕਿ ਸੂਬੇ ਵਿੱਚ ਅਸ਼ੋਕ ਗਹਿਲੋਤ ਦੀ ਸਰਕਾਰ ਕਦੇ ਨਹੀਂ ਬਣੇਗੀ। ਪ੍ਰਧਾਨ ਮੰਤਰੀ ਨੇ ਕਿਹਾ, ‘ਕਮਲ ਤੋਂ ਇਲਾਵਾ ਕਿਸੇ ਹੋਰ ਨੂੰ ਦਿੱਤੀ ਤੁਹਾਡੀ ਵੋਟ ਵੀ ਕਾਂਗਰਸ ਨੂੰ ਜਾਵੇਗੀ। ਇਹ ਜੋ ਹੋਰ ਲੋਕ ਜੋ […]

ਰਾਜਸਥਾਨ ਚੋਣਾਂ: ਕਾਂਗਰਸ ਵੱਲੋਂ ਚੋਣ ਮੈਨੀਫੈਸਟੋ ਜਾਰੀ, 10 ਲੱਖ ਨੌਜਵਾਨਾਂ ਨੂੰ ਨੌਕਰੀਆਂ ਤੇ MSP ਕਾਨੂੰਨ ਦਾ ਕੀਤਾ ਵਾਅਦਾ

Election Manifesto

ਚੰਡੀਗੜ੍ਹ, 21 ਨਵੰਬਰ 2023: ਕਾਂਗਰਸ ਨੇ ਅੱਜ ਮੰਗਲਵਾਰ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ (Election Manifesto) ਜਾਰੀ ਕਰ ਦਿੱਤਾ ਹੈ। ਇਸ ਵਿੱਚ ਕਿਸਾਨਾਂ ਅਤੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਵਿੱਚ 4 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 10 ਲੱਖ ਨੌਜਵਾਨਾਂ ਨੂੰ […]

ਭਾਜਪਾ ਵੱਲੋਂ ਰਾਜਸਥਾਨ ਦੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

Rajasthan

ਚੰਡੀਗੜ੍ਹ, 21 ਅਕਤੂਬਰ, 2023: ਭਾਰਤੀ ਜਨਤਾ ਪਾਰਟੀ ਨੇ ਰਾਜਸਥਾਨ (Rajasthan) ਦੀ ਅਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਝਲਾਰਪਟਨ ਤੋਂ ਚੋਣ ਲੜਨਗੇ।

ਕਾਂਗਰਸ ਦਾ ਮਤਲਬ ਸਿਰਫ ਝੂਠ ਦੀ ਦੁਕਾਨ, ਝੂਠ ਦਾ ਬਾਜ਼ਾਰ: PM ਮੋਦੀ

Congress

ਚੰਡੀਗੜ੍ਹ, 08 ਜੁਲਾਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਿਮੋਟ ਬਟਨ ਦਬਾ ਕੇ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸ ਹਾਈਵੇਅ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ 24,300 ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ ਗਿਆ। ਕੇਂਦਰੀ ਸੜਕ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਵੀ ਪੀਐਮ ਮੋਦੀ ਦੇ ਨਾਲ ਸਮਾਗਮ ਵਿੱਚ ਸ਼ਾਮਲ ਹੋਣ ਲਈ ਦਿੱਲੀ ਤੋਂ ਆਏ […]

ਸਾਬਕਾ ਡਿਪਟੀ CM ਸੁਖਜਿੰਦਰ ਰੰਧਾਵਾ ਦੀ ਵਧੀਆਂ ਮੁਸ਼ਕਿਲਾਂ, ਅਦਾਲਤ ਵੱਲੋਂ ਕੇਸ ਦਰਜ ਕਰਨ ਦੇ ਹੁਕਮ

ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ, 16 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਥਿਤ ਵਿਵਾਦਿਤ ਭਾਸ਼ਣ ਨੂੰ ਲੈ ਕੇ ਰਾਜਸਥਾਨ ਕਾਂਗਰਸ ਕਮੇਟੀ ਦੇ ਇੰਚਾਰਜ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ | ਬੀਤੇ ਦਿਨ ਕੋਟਾ ਦੀ ਇਕ ਅਦਾਲਤ ਨੇ ਪੁਲਿਸ ਨੂੰ ਸੁਖਜਿੰਦਰ ਰੰਧਾਵਾ ਦੇ ਖਿਲਾਫ਼ ਮੁਕੱਦਮਾ […]