July 2, 2024 8:06 pm

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਂ ਯਾਤਰਾ’ ਸਦਭਾਵਨਾ ਤੇ ਪਿਆਰ ਪੈਦਾ ਕਰੇਗੀ: ਸੁਖਜਿੰਦਰ ਸਿੰਘ ਰੰਧਾਵਾ

Sukhjinder-Singh-Randhawa

ਚੰਡੀਗੜ੍ਹ, 12 ਜਨਵਰੀ 2024: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਮਾਮਲਿਆਂ ਦੇ ਪ੍ਰਭਾਰੀ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ 14 ਜਨਵਰੀ ਨੂੰ ਮਣੀਪੁਰ ਤੋਂ ਮੁੰਬ‌ਈ ਤੱਕ ਕੀਤੀ ਜਾ ਰਹੀ | ਦੋ ਮਹੀਨੀਆਂ ਦੀ ਭਾਰਤ ਜੋੜੋ ਨਿਆਂ ਯਾਤਰਾ ਜੋ 6713 ਕਿਲੋਮੀਟਰ ਅਤੇ […]

ਰਾਜਸਥਾਨ ‘ਚ ਪੰਜ ਸਾਲ ਬਾਅਦ ਸਰਕਾਰ ਬਦਲਣ ਦਾ ਰਿਵਾਜ ਜਾਰੀ, ਭਾਜਪਾ ਭਾਰੀ ਬਹੁਮਤ ਵੱਲ

Rajasthan

ਚੰਡੀਗੜ੍ਹ, 03 ਦਸੰਬਰ 2023: ਰਾਜਸਥਾਨ (Rajasthan) ਵਿੱਚ ਇੱਕ ਵਾਰ ਫਿਰ ਹਰ ਪੰਜ ਸਾਲ ਬਾਅਦ ਸਰਕਾਰ ਬਦਲਣ ਦਾ ਰਿਵਾਜ ਜਾਰੀ ਰਹਿਣ ਦੀ ਸੰਭਾਵਨਾ ਜਾਪ ਰਹੀ ਹੈ। ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੂਰਨ ਬਹੁਮਤ ਵੱਲ ਵਧਦੀ ਨਜ਼ਰ ਆ ਰਹੀ ਹੈ। ਇਸ ਸਮੇਂ ਭਾਜਪਾ 113 ਸੀਟਾਂ ‘ਤੇ ਅਤੇ ਕਾਂਗਰਸ 70 ਸੀਟਾਂ ‘ਤੇ ਅੱਗੇ ਹੈ, ਜਦਕਿ ਬਾਕੀ ਉਮੀਦਵਾਰ 16 […]

ਰਾਜਸਥਾਨ ‘ਚ ਭਲਕੇ ਵਿਧਾਨ ਸਭਾ ਚੋਣਾਂ ਲਈ ਵੋਟਿੰਗ, ਸਾਰੀਆਂ ਤਿਆਰੀਆਂ ਮੁਕੰਮਲ

Rajasthan

ਚੰਡੀਗੜ੍ਹ, 24 ਨਵੰਬਰ 2023: ਰਾਜਸਥਾਨ (Rajasthan) ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ਨੀਵਾਰ ਯਾਨੀ ਕਿ 25 ਨਵੰਬਰ ਨੂੰ ਹੋਵੇਗੀ। ਪ੍ਰਸ਼ਾਸਨ ਵੱਲੋਂ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ‘ਚ 200 ‘ਚੋਂ 199 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਚੋਣ ਵਿੱਚ ਸੂਬੇ ਦੇ 5.25 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ […]

ਰਾਜਸਥਾਨ ਚੋਣਾਂ: ਕਾਂਗਰਸ ਵੱਲੋਂ ਚੋਣ ਮੈਨੀਫੈਸਟੋ ਜਾਰੀ, 10 ਲੱਖ ਨੌਜਵਾਨਾਂ ਨੂੰ ਨੌਕਰੀਆਂ ਤੇ MSP ਕਾਨੂੰਨ ਦਾ ਕੀਤਾ ਵਾਅਦਾ

Election Manifesto

ਚੰਡੀਗੜ੍ਹ, 21 ਨਵੰਬਰ 2023: ਕਾਂਗਰਸ ਨੇ ਅੱਜ ਮੰਗਲਵਾਰ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ (Election Manifesto) ਜਾਰੀ ਕਰ ਦਿੱਤਾ ਹੈ। ਇਸ ਵਿੱਚ ਕਿਸਾਨਾਂ ਅਤੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਵਿੱਚ 4 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 10 ਲੱਖ ਨੌਜਵਾਨਾਂ ਨੂੰ […]

ਪੇਪਰ ਲੀਕ ਮਾਮਲਾ: ED ਵੱਲੋਂ ਗੋਵਿੰਦ ਸਿੰਘ ਦੋਤਾਸਾਰਾ ਦੇ ਘਰ ਛਾਪੇਮਾਰੀ, CM ਅਸ਼ੋਕ ਗਹਿਲੋਤ ਦੇ ਪੁੱਤ ਨੂੰ ਸੰਮਨ ਜਾਰੀ

ED

ਚੰਡੀਗੜ੍ਹ, 26 ਅਕਤੂਬਰ, 2023: ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈਡੀ (ED) ਦੇ ਛਾਪੇ ਨੇ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਸਵੇਰੇ ਪ੍ਰਦੇਸ਼ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ। ਪੇਪਰ ਲੀਕ ਮਾਮਲੇ ‘ਚ ਈਡੀ ਦੀ ਟੀਮ ਨੇ ਸਿਵਲ ਲਾਈਨ ਦੋਤਾਸਰਾ ਸਥਿਤ ਸਰਕਾਰੀ ਰਿਹਾਇਸ਼ ‘ਤੇ ਛਾਪਾ ਮਾਰਿਆ। […]

ਕਾਂਗਰਸ ਵੱਲੋਂ ਰਾਜਸਥਾਨ ਦੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Congress

ਚੰਡੀਗੜ੍ਹ, 21 ਅਕਤੂਬਰ, 2023: ਕਾਂਗਰਸ (Congress) ਵੱਲੋਂ ਲੰਮੀ ਉਡੀਕ ਤੋਂ ਬਾਅਦ ਆਖਰਕਾਰ ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ। ਪਾਰਟੀ ਨੇ ਪਹਿਲੀ ਸੂਚੀ ਵਿੱਚ 33 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਦੀ ਪਹਿਲੀ ਸੂਚੀ ‘ਚ ਅਸ਼ੋਕ ਗਹਿਲੋਤ ਦੇ ਨਾਲ-ਨਾਲ ਸਚਿਨ ਪਾਇਲਟ, ਦਿਵਿਆ ਮਦੇਰਨਾ, ਗੋਵਿੰਦ ਸਿੰਘ, ਡਾ: ਅਰਚਨਾ ਸ਼ਰਮਾ, ਮਮਤਾ ਭੂਪੇਸ਼ […]

ਸਾਬਕਾ ਡਿਪਟੀ CM ਸੁਖਜਿੰਦਰ ਰੰਧਾਵਾ ਦੀ ਵਧੀਆਂ ਮੁਸ਼ਕਿਲਾਂ, ਅਦਾਲਤ ਵੱਲੋਂ ਕੇਸ ਦਰਜ ਕਰਨ ਦੇ ਹੁਕਮ

ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ, 16 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਥਿਤ ਵਿਵਾਦਿਤ ਭਾਸ਼ਣ ਨੂੰ ਲੈ ਕੇ ਰਾਜਸਥਾਨ ਕਾਂਗਰਸ ਕਮੇਟੀ ਦੇ ਇੰਚਾਰਜ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ | ਬੀਤੇ ਦਿਨ ਕੋਟਾ ਦੀ ਇਕ ਅਦਾਲਤ ਨੇ ਪੁਲਿਸ ਨੂੰ ਸੁਖਜਿੰਦਰ ਰੰਧਾਵਾ ਦੇ ਖਿਲਾਫ਼ ਮੁਕੱਦਮਾ […]

ਅਸ਼ੋਕ ਗਹਿਲੋਤ ਕੁਰਸੀ ਨਹੀਂ ਛੱਡਣਾ ਚਾਹੁੰਦੇ ਤੇ ਸਚਿਨ ਪਾਇਲਟ CM ਬਣਨਾ ਚਾਹੁੰਦੇ ਹਨ: ਅਮਿਤ ਸ਼ਾਹ

Chhattisgarh

ਚੰਡੀਗੜ੍ਹ, 15 ਅਪ੍ਰੈਲ 2023: ਭਰਤਪੁਰ ਦੇ ਐਮਐਸਜੇ ਕਾਲਜ ਗਰਾਊਂਡ ਵਿੱਚ ਭਾਜਪਾ ਦੀ ਬੂਥ ਵਰਕਰ ਕਾਨਫਰੰਸ ਹੋ ਰਹੀ ਹੈ। ਇਸ ਸੰਮੇਲਨ ਵਿੱਚ 25000 ਭਾਜਪਾ ਵਰਕਰ ਮੌਜੂਦ ਹਨ। ਭਰਤਪੁਰ ਡਿਵੀਜ਼ਨ ਦੇ 4700 ਬੂਥਾਂ ਵਿੱਚੋਂ ਹਰੇਕ ਬੂਥ ਤੋਂ ਪੰਜ ਵਰਕਰ ਬੁਲਾਏ ਗਏ ਹਨ, ਜਿਨ੍ਹਾਂ ਨੂੰ ਅਮਿਤ ਸ਼ਾਹ (Amit Shah) ਸੰਬੋਧਨ ਕਰ ਰਹੇ ਹਨ। ਅਮਿਤ ਸ਼ਾਹ ਨੇ ਕਿਹਾ ਕਿ […]

ਰਾਜਸਥਾਨ ਨੂੰ ਮਿਲੀ ਪਹਿਲੀ ਵੰਦੇ ਭਾਰਤ ਟ੍ਰੇਨ, PM ਮੋਦੀ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Vande Bharat Train

ਚੰਡੀਗੜ੍ਹ, 12 ਅਪ੍ਰੈਲ 2023: ਰਾਜਸਥਾਨ ਨੂੰ ਬੁੱਧਵਾਰ ਨੂੰ ਪਹਿਲੀ ਵੰਦੇ ਭਾਰਤ ਟ੍ਰੇਨ (Vande Bharat train) ਮਿਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਆਲੀ ਇਸ ਸੈਮੀ ਹਾਈ ਸਪੀਡ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਟਰੇਨ ਜੈਪੁਰ ਤੋਂ ਸਵੇਰੇ 11.30 ਵਜੇ ਦਿੱਲੀ ਕੈਂਟ ਲਈ ਰਵਾਨਾ ਹੋਈ। ਇਸ ਦੌਰਾਨ ਮੋਦੀ ਨੇ 17 ਮਿੰਟ ਦਾ ਭਾਸ਼ਣ ਦਿੱਤਾ। […]

ਰਾਜਸਥਾਨ ਦਾ ਇੰਚਾਰਜ ਨਿਯੁਕਤ ਕਰਨ ’ਤੇ ਸੁਖਜਿੰਦਰ ਰੰਧਾਵਾ ਨੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ

Sukhjinder Singh Randhawa

ਚੰਡੀਗੜ੍ਹ 06 ਦਸੰਬਰ 2022: ਆਲ ਇੰਡੀਆ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੂੰ ਰਾਜਸਥਾਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਕੁਮਾਰੀ ਸ਼ੈਲਜਾ ਨੂੰ ਛੱਤੀਸਗੜ੍ਹ ਦਾ ਜਨਰਲ ਸਕੱਤਰ, ਸ਼ਕਤੀ ਸਿੰਘ ਗੋਹਿਲ ਨੂੰ ਦਿੱਲੀ ਤੋਂ ਇਲਾਵਾ ਹਰਿਆਣਾ ਦਾ ਇੰਚਾਰਜ ਨਿਯੁਕਤ ਕੀਤਾ […]