July 2, 2024 8:13 pm

ਰਾਜਸਥਾਨ ‘ਚ ਭਾਜਪਾ ਦੀ ਜਿੱਤ PM ਮੋਦੀ ਦੀ ਦਿੱਤੀ ਗਰੰਟੀ ਦੀ ਜਿੱਤ ਹੈ: ਵਸੁੰਧਰਾ ਰਾਜੇ

Vasundhara Raje

ਚੰਡੀਗੜ੍ਹ, 03 ਦਸੰਬਰ 2023: ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ (Vasundhara Raje) ਨੇ ਰਾਜਸਥਾਨ ਵਿੱਚ ਜਿੱਤ ਦਾ ਪੂਰਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ। ਵਸੁੰਧਰਾ ਰਾਜੇ ਨੇ ਹਾਈ ਪ੍ਰੋਫਾਈਲ ਸੀਟ ਝਾਲਰਾਪਟਨ ਤੋਂ ਬਹੁਮਤ ਵੋਟਾਂ ਨਾਲ ਚੋਣ ਜਿੱਤੀ। ਵਸੁੰਧਰਾ ਨੇ ਇਹ ਸੀਟ 5ਵੀਂ ਵਾਰ ਜਿੱਤੀ ਹੈ। ਵਸੁੰਧਰਾ (Vasundhara Raje) ਨੇ ਕਿਹਾ ਕਿ ਇਹ ਰਾਜਸਥਾਨ […]

ਰਾਜਸਥਾਨ ‘ਚ ਭਲਕੇ ਵਿਧਾਨ ਸਭਾ ਚੋਣਾਂ ਲਈ ਵੋਟਿੰਗ, ਸਾਰੀਆਂ ਤਿਆਰੀਆਂ ਮੁਕੰਮਲ

Rajasthan

ਚੰਡੀਗੜ੍ਹ, 24 ਨਵੰਬਰ 2023: ਰਾਜਸਥਾਨ (Rajasthan) ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ਨੀਵਾਰ ਯਾਨੀ ਕਿ 25 ਨਵੰਬਰ ਨੂੰ ਹੋਵੇਗੀ। ਪ੍ਰਸ਼ਾਸਨ ਵੱਲੋਂ ਚੋਣਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ‘ਚ 200 ‘ਚੋਂ 199 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਚੋਣ ਵਿੱਚ ਸੂਬੇ ਦੇ 5.25 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ […]

ਰਾਜਸਥਾਨ ‘ਚ ਅਸ਼ੋਕ ਗਹਿਲੋਤ ਦੀ ਸਰਕਾਰ ਕਦੇ ਨਹੀਂ ਬਣੇਗੀ: PM ਮੋਦੀ

Rajasthan

ਚੰਡੀਗੜ੍ਹ, 22 ਨਵੰਬਰ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਜਸਥਾਨ (Rajasthan) ਦੇ ਸਾਗਵਾੜਾ ਵਿੱਚ ਕਿਹਾ ਕਿ ਮੈਂ ਭਵਿੱਖਬਾਣੀ ਕਰ ਰਿਹਾ ਹਾਂ ਕਿ ਸੂਬੇ ਵਿੱਚ ਅਸ਼ੋਕ ਗਹਿਲੋਤ ਦੀ ਸਰਕਾਰ ਕਦੇ ਨਹੀਂ ਬਣੇਗੀ। ਪ੍ਰਧਾਨ ਮੰਤਰੀ ਨੇ ਕਿਹਾ, ‘ਕਮਲ ਤੋਂ ਇਲਾਵਾ ਕਿਸੇ ਹੋਰ ਨੂੰ ਦਿੱਤੀ ਤੁਹਾਡੀ ਵੋਟ ਵੀ ਕਾਂਗਰਸ ਨੂੰ ਜਾਵੇਗੀ। ਇਹ ਜੋ ਹੋਰ ਲੋਕ ਜੋ […]

CM ਭਗਵੰਤ ਮਾਨ ਤੇ CM ਅਰਵਿੰਦ ਕੇਜਰੀਵਾਲ ਨੇ ਰਾਜਸਥਾਨ ‘ਚ ‘ਆਪ’ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

Rajasthan

ਚੰਡੀਗੜ੍ਹ, 21 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਰਾਜਸਥਾਨ (Rajasthan) ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰਾਂ ਦੇ ਨਾਲ ਰਾਜਸਥਾਨ ਦੇ ਸੀਕਰ ਅਤੇ ਅਲਵਰ ਜ਼ਿਲ੍ਹਿਆਂ ਦੇ ਕਈ ਵਿਧਾਨ ਸਭਾ ਹਲਕਿਆਂ […]

ਹਰਿਆਣਾ ਸਰਕਾਰ ਵੱਲੋਂ ਰਾਜਸਥਾਨ ਵਿਧਾਨ ਸਭਾ, 2023 ‘ਚ ਆਮ ਚੋਣ ਦੇ ਦਿਨ ਪੇਡ ਲੀਵ ਦਾ ਐਲਾਨ

ਹਰਿਆਣਾ

ਚੰਡੀਗੜ੍ਹ, 17 ਨਵੰਬਰ 2023: ਹਰਿਆਣਾ ਸਰਕਾਰ ਵੱਲੋਂ ਰਾਜਸਥਾਨ (Rajasthan) ਵਿਧਾਨ ਸਭਾ, 2023 ਦੇ ਆਮ ਚੋਣ ਲਈ ਵੋਟਿੰਗ ਦੇ ਦਿਨ 25 ਨਵੰਬਰ, 2023 (ਸ਼ਨੀਵਾਰ) ਨੂੰ ਰਾਜ ਦੇ ਸਾਰੇ ਸਰਕਾਰੀ ਦਫਤਰਾਂ, ਵਿਦਿਅਕ ਸੰਸਥਾਨਾਂ, ਬੋਰਡ, ਨਿਗਮ ਆਦਿ ਵਿਚ ਕੰਮ ਕਰ ਰਹੇ ਉਨ੍ਹਾਂ ਕਰਮਚਾਰੀਆਂ ਨੂੰ ਜੋ ਉਪਰੋਕਤ ਆਮ ਚੋਣ ਵਿਚ ਆਪਣਾ ਵੋਟ ਪਾਉਣ ਲਈ ਰਾਜਸਥਾਨ ਵਿਚ ਵੋਟਰ ਵਜੋਂ ਰਜਿਸਟਰਡ […]

ਰਾਜਸਥਾਨ ਚੋਣਾਂ ਤੋਂ ਪਹਿਲਾਂ BJP ਵੱਲੋਂ ਚੋਣ ਮੈਨੀਫੈਸਟੋ ਜਾਰੀ, 25,0000 ਲੱਖ ਸਰਕਾਰੀ ਨੌਕਰੀਆਂ ਦਾ ਵਾਅਦਾ

BJP

ਚੰਡੀਗੜ੍ਹ, 16 ਨਵੰਬਰ 2023: ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ (BJP) ਨੇ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਤੁਹਾਨੂੰ ਦੱਸ ਦਈਏ ਕਿ ਭਾਜਪਾ ਮੈਨੀਫੈਸਟੋ ਨੂੰ ਸੰਕਲਪ ਪੱਤਰ ਕਹਿੰਦੀ ਹੈ। ਭਾਜਪਾ ਰਾਜਸਥਾਨ ਦੀ ਗਹਿਲੋਤ ਸਰਕਾਰ ‘ਤੇ ਭ੍ਰਿਸ਼ਟਾਚਾਰ, ਔਰਤਾਂ ਦੀ ਸੁਰੱਖਿਆ, ਕਾਨੂੰਨ ਵਿਵਸਥਾ, ਕਨ੍ਹਈਆ ਲਾਲ ਵਰਗੇ ਮੁੱਦਿਆਂ ‘ਤੇ ਹਮਲਾ ਕਰ ਰਹੀ ਹੈ। ਜੇਪੀ ਨੱਡਾ ਨੇ […]