July 7, 2024 6:53 pm

ਰਾਜਸਥਾਨ ‘ਚ ਚੋਣਾਂ ਦੌਰਾਨ ਜਾਅਲੀ ਵੋਟਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜੱਪ, ਮੌਕੇ ‘ਤੇ ਪੁੱਜੀ ਪੁਲਿਸ ਫੋਰਸ

Rajasthan

ਚੰਡੀਗੜ੍ਹ, 25 ਨਵੰਬਰ 2023: ਰਾਜਸਥਾਨ (Rajasthan) ਦੇ ਧੌਲਪੁਰ ਦੇ ਬਾਰੀ ਵਿਧਾਨ ਸਭਾ ਹਲਕੇ ਦੇ ਪਿੰਡ ਰਜ਼ਈ ਅਤੇ ਅਬਦੁਲਪੁਰ ਵਿੱਚ ਜਾਅਲੀ ਵੋਟਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਪਿੰਡ ਰਜ਼ਈ ਵਿੱਚ ਦੋਵੇਂ ਧਿਰਾਂ ਵੱਲੋਂ ਇੱਕ ਦੂਜੇ ’ਤੇ ਗੋਲੀਆਂ ਚਲਾਉਣ ਦੀ ਖ਼ਬਰ ਹੈ | ਜਿਸ ਕਾਰਨ ਪੋਲਿੰਗ ਸਟੇਸ਼ਨ ’ਤੇ ਹਫੜਾ-ਦਫੜੀ ਮੱਚ ਗਈ। ਇਸੇ ਦੌਰਾਨ […]

ਰਾਜਸਥਾਨ ਚੋਣਾਂ: ਕਾਂਗਰਸ ਵੱਲੋਂ ਚੋਣ ਮੈਨੀਫੈਸਟੋ ਜਾਰੀ, 10 ਲੱਖ ਨੌਜਵਾਨਾਂ ਨੂੰ ਨੌਕਰੀਆਂ ਤੇ MSP ਕਾਨੂੰਨ ਦਾ ਕੀਤਾ ਵਾਅਦਾ

Election Manifesto

ਚੰਡੀਗੜ੍ਹ, 21 ਨਵੰਬਰ 2023: ਕਾਂਗਰਸ ਨੇ ਅੱਜ ਮੰਗਲਵਾਰ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ (Election Manifesto) ਜਾਰੀ ਕਰ ਦਿੱਤਾ ਹੈ। ਇਸ ਵਿੱਚ ਕਿਸਾਨਾਂ ਅਤੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਵਿੱਚ 4 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 10 ਲੱਖ ਨੌਜਵਾਨਾਂ ਨੂੰ […]

ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 56 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ

ਪੰਜਾਬ ਕਾਂਗਰਸ

ਚੰਡੀਗੜ੍ਹ, 31 ਅਕਤੂਬਰ 2023: ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਕਾਂਗਰਸ (Congress) ਨੇ 56 ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਜ਼ਿਆਦਾਤਰ ਮੌਜੂਦਾ ਵਿਧਾਇਕਾਂ ਨੂੰ ਥਾਂ ਦਿੱਤੀ ਗਈ ਹੈ। ਕਾਂਗਰਸ ਨੇ ਪਹਿਲੀ ਸੂਚੀ ਵਿੱਚ 33, ਦੂਜੀ ਸੂਚੀ ਵਿੱਚ 43 ਅਤੇ ਤੀਜੀ ਸੂਚੀ ਵਿੱਚ 19 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਹੁਣ ਤੱਕ ਕੁੱਲ […]

ਕਾਂਗਰਸ ਵੱਲੋਂ ਰਾਜਸਥਾਨ ਦੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Congress

ਚੰਡੀਗੜ੍ਹ, 21 ਅਕਤੂਬਰ, 2023: ਕਾਂਗਰਸ (Congress) ਵੱਲੋਂ ਲੰਮੀ ਉਡੀਕ ਤੋਂ ਬਾਅਦ ਆਖਰਕਾਰ ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ। ਪਾਰਟੀ ਨੇ ਪਹਿਲੀ ਸੂਚੀ ਵਿੱਚ 33 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਦੀ ਪਹਿਲੀ ਸੂਚੀ ‘ਚ ਅਸ਼ੋਕ ਗਹਿਲੋਤ ਦੇ ਨਾਲ-ਨਾਲ ਸਚਿਨ ਪਾਇਲਟ, ਦਿਵਿਆ ਮਦੇਰਨਾ, ਗੋਵਿੰਦ ਸਿੰਘ, ਡਾ: ਅਰਚਨਾ ਸ਼ਰਮਾ, ਮਮਤਾ ਭੂਪੇਸ਼ […]

ਭਾਜਪਾ ਵੱਲੋਂ ਰਾਜਸਥਾਨ ਦੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

Rajasthan

ਚੰਡੀਗੜ੍ਹ, 21 ਅਕਤੂਬਰ, 2023: ਭਾਰਤੀ ਜਨਤਾ ਪਾਰਟੀ ਨੇ ਰਾਜਸਥਾਨ (Rajasthan) ਦੀ ਅਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਝਲਾਰਪਟਨ ਤੋਂ ਚੋਣ ਲੜਨਗੇ।