July 7, 2024 8:05 pm

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ

Shashi Tharoor

ਚੰਡੀਗੜ੍ਹ 30 ਸਤੰਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕਰਨ ਲਈ ਪਾਰਟੀ ਦਫਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਹੈੱਡਕੁਆਰਟਰ ਵਿਖੇ ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਅਥਾਰਟੀ ਦੇ ਚੇਅਰਮੈਨ ਮਧੂਸੂਦਨ ਮਿਸਤਰੀ ਨੂੰ ਆਪਣੇ ਕਾਗਜ਼ ਸੌਂਪੇ। ਸ਼ਸ਼ੀ […]

ਮੀਟਿੰਗ ਤੋਂ ਬਾਅਦ CM ਅਰਵਿੰਦ ਕੇਜਰੀਵਾਲ ਆਪਣੇ ਵਿਧਾਇਕਾਂ ਸਮੇਤ ਰਾਜਘਾਟ ਪਹੁੰਚੇ

CM Arvind Kejriwal

ਚੰਡੀਗੜ੍ਹ 25 ਅਗਸਤ 2022: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਰਿਹਾਇਸ਼ ‘ਤੇ ਸੱਦੀ ਵਿਧਾਇਕਾਂ ਦੀ ਮੀਟਿੰਗ ਸਮਾਪਤ ਹੋ ਗਈ ਹੈ। ਇਸ ਮੀਟਿੰਗ ਤੋਂ ਬਾਅਦ ‘ਆਪ’ ਦੇ ਸਾਰੇ ਵਿਧਾਇਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਮਹਾਤਮਾ ਗਾਂਧੀ ਦੇ ਸਮਾਰਕ ਰਾਜਘਾਟ ਪਹੁੰਚੇ ਹਨ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣਗੇ | ਇਸਦੇ ਨਾਲ ਹੀ […]

ਮਹਾਤਮਾ ਗਾਂਧੀ ਦੀ 74ਵੀਂ ਬਰਸੀ ‘ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ

Mahatma Gandhi's 74th birth anniversary

ਚੰਡੀਗੜ੍ਹ 30 ਜਨਵਰੀ 2022: ਮਹਾਤਮਾ ਗਾਂਧੀ (Mahatma Gandhi) ਜੀ ਦੀ 74ਵੀਂ ਬਰਸੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸ਼ਰਧਾਂਜਲੀ ਭੇਟ ਕੀਤੀ | ਪੀਐੱਮ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਆਦਰਸ਼ ਵਿਚਾਰਾਂ ਨੂੰ ਹੋਰ ਲੋਕਪ੍ਰਿਅ ਬਣਾਉਣਾ ਸਾਡਾ ਸਮੂਹਿਕ ਯਤਨ ਹੈ। ਅੱਜ ਦੇ ਦਿਨ 1948 ‘ਚ ਮਹਾਤਮਾ ਗਾਂਧੀ ਦੀ ਨੱਥੂਰਾਮ ਗੋਡਸੇ ਨੇ ਗੋਲੀ ਮਾਰ ਕੇ […]

ਗਣਤੰਤਰ ਦਿਵਸ: ਉੱਤਰਾਖੰਡ ਦੀ ਝਾਕੀ ‘ਚ ਸ੍ਰੀ ਹੇਮਕੁੰਟ ਸਾਹਿਬ ਤੇ ਬਦਰੀਨਾਥ ਮੰਦਰ ਦੀ ਦਿੱਖੀ ਝਲਕ

Republic Day

ਚੰਡੀਗੜ੍ਹ 26 ਜਨਵਰੀ 2022: ਭਾਰਤ ‘ਚ ਮਨਾਏ ਜਾ ਰਹੇ 73ਵੇਂ ਗਣਤੰਤਰ ਦਿਵਸ (Republic Day) ‘ਤੇ ਵੱਖ ਵੱਖ ਤਰ੍ਹਾਂ ਦੀਆਂ ਝਾਕੀਆਂ ਪੇਸ਼ ਕੀਤੀਆਂ |ਇਸ ਦੌਰਾਨ ਉੱਤਰਾਖੰਡ (Uttarakhand) ਨੇ ਬੁੱਧਵਾਰ ਨੂੰ ਦਿੱਲੀ ‘ਚ ਗਣਤੰਤਰ ਦਿਵਸ ਪਰੇਡ ‘ਚ ਕਨੈਕਟੀਵਿਟੀ ਪ੍ਰੋਜੈਕਟਾਂ ਅਤੇ ਧਾਰਮਿਕ ਸਥਾਨਾਂ ਨੂੰ ਆਪਣੀ ਝਾਂਕੀ ਵਿੱਚ ਪ੍ਰਦਰਸ਼ਿਤ ਕੀਤਾ। ਇਸ ਝਾਂਕੀ ਦੇ ਅਗਲੇ ਹਿੱਸੇ ‘ਚ ਗੁਰਦੁਆਰਾ ਸ੍ਰੀ ਹੇਮਕੁੰਟ […]

PM ਮੋਦੀ,ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸਮੇਤ ਕਈ ਨੇਤਾਵਾਂ ਨੇ ਗਣਤੰਤਰ ਦਿਵਸ ਦੀ ਦਿੱਤੀ ਵਧਾਈ

Republic Day

ਚੰਡੀਗੜ੍ਹ 26 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰੇ ਨੇਤਾਵਾਂ ਨੇ ਬੁੱਧਵਾਰ ਨੂੰ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ (Republic Day) ਦੀ ਵਧਾਈ ਦਿੱਤੀ। ਪੀਐਮ ਮੋਦੀ ਨੇ ਟਵੀਟ ਕੀਤਾ, “ਤੁਹਾਨੂੰ ਸਾਰਿਆਂ ਨੂੰ ਗਣਤੰਤਰ ਦਿਵਸ (Republic Day) ਦੀਆਂ ਬਹੁਤ ਬਹੁਤ ਮੁਬਾਰਕਾਂ। ਜੈ […]

ਗਣਤੰਤਰ ਦਿਵਸ ‘ਤੇ ਪਰੇਡ 30 ਮਿੰਟ ਦੀ ਦੇਰੀ ਨਾਲ ਹੋਵੇਗੀ ਸ਼ੁਰੂ

Republic Day

ਚੰਡੀਗੜ੍ਹ 18 ਜਨਵਰੀ 2022: ਇਸ ਵਾਰ ਪਰੇਡ ਕੋਰੋਨਾ ਪਾਬੰਦੀਆਂ ਦੇ ਨਾਲ 30 ਮਿੰਟ ਦੀ ਦੇਰੀ ਨਾਲ ਸ਼ੁਰੂ ਹੋਵੇਗੀ ਅਤੇ ਜੰਮੂ-ਕਸ਼ਮੀਰ ਦੇ ਸੁਰੱਖਿਆ ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਗਣਤੰਤਰ ਦਿਵਸ (Republic Day) ‘ਤੇ ਪਰੇਡ (parade) ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਦੇਖਣ ਲਈ ਪੂਰਾ ਦੇਸ਼ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ। ਹਰ ਸਾਲ ਗਣਤੰਤਰ ਦਿਵਸ ਦੀ ਪਰੇਡ ਨਿਰਧਾਰਤ […]

PM ਮੋਦੀ ਦੀ ਸੁਰੱਖਿਆ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰਾਂ ਨੇ ਰਾਜਘਾਟ ‘ਤੇ ਦਿੱਤਾ ਮੌਨ ਧਰਨਾ

silent protest at Rajghat over PM Modi's security

ਚੰਡੀਗੜ੍ਹ 7 ਜਨਵਰੀ 2022: ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਗਰਮ ਹੋ ਗਿਆ ਹੈ। ਭਾਜਪਾ (BJP) ਆਗੂ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਚਲਦੇ ਭਾਜਪਾ (BJP) ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੇ ਵਿਰੋਧ ‘ਚ ਰਾਜਘਾਟ […]