ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ‘ਚ ਵਿਜੀਲੈਂਸ ਵਲੋਂ ਸਾਬਕਾ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਦੀ ਕੋਠੀ ‘ਚ ਛਾਪੇਮਾਰੀ
ਚੰਡੀਗੜ੍ਹ 10 ਅਕਤੂਬਰ 2022: ਖੁਰਾਕ ਤੇ ਸਪਲਾਈ ਮਹਿਕਮੇ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਰਾਜਗੁਰੂ ਨਗਰ ਸਥਿਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ (Deputy Director R.K Singla) ਦੀ ਕੋਠੀ ਦੇ ਵਿਚ ਛਾਪੇਮਾਰੀ ਕੀਤੀ ਹੈ । ਵਿਜੀਲੈਂਸ ਬਿਊਰੋ ਵਲੋਂ ਲੁਧਿਆਣਾ ਵਿਖੇ ਰਾਜਗੁਰੂਨਗਰ ਵਿੱਚ 164 […]