July 4, 2024 4:04 am

ਮਕਬੂਜ਼ਾ ਕਸ਼ਮੀਰ ਦੇ ਲੋਕ ਖੁਦ ਭਾਰਤ ‘ਚ ਰਲੇਵੇਂ ਦੀ ਮੰਗ ਕਰ ਰਹੇ ਹਨ: ਰਾਜਨਾਥ ਸਿੰਘ

Pakistan Occupied Kashmir

ਚੰਡੀਗੜ੍ਹ 25 ਮਾਰਚ 2024: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (Pakistan Occupied Kashmir) ਦੇ ਭਾਰਤ ਵਿੱਚ ਰਲੇਵੇਂ ਦਾ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ‘ਤੇ ਹਮਲਾ ਕਰਨ ਅਤੇ ਉਸ ‘ਤੇ ਕਬਜ਼ਾ ਕਰਨ ਦੀ ਕੋਈ ਲੋੜ ਨਹੀਂ ਪਵੇਗੀ, ਕਿਉਂਕਿ ਉੱਥੇ ਅਜਿਹੀ ਸਥਿਤੀ ਪੈਦਾ ਹੋ ਰਹੀ ਹੈ ਕਿ ਮਕਬੂਜ਼ਾ ਕਸ਼ਮੀਰ ਦੇ […]

ਲੇਹ-ਲੱਦਾਖ ‘ਚ ਫੌਜੀ ਜਵਾਨਾਂ ਨਾਲ ਹੋਲੀ ਮਨਾਉਣ ਪਹੁੰਚੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ

Rajnath Singh

ਚੰਡੀਗੜ੍ਹ, 24 ਮਾਰਚ 2024: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਫੌਜੀਆਂ ਨਾਲ ਹੋਲੀ ਮਨਾਉਣ ਲਈ ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਦੇ ਲੇਹ ਪਹੁੰਚੇ। ਲੇਹ ਹਵਾਈ ਅੱਡੇ ‘ਤੇ ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀਡੀ ਮਿਸ਼ਰਾ ਅਤੇ ਪ੍ਰਸ਼ਾਸਨ ਅਤੇ ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਰੱਖਿਆ ਮੰਤਰੀ ਦਾ ਸਵਾਗਤ ਕੀਤਾ। ਰਾਜਨਾਥ ਸਿੰਘ ਦੇ ਨਾਲ ਸੈਨਾ ਮੁਖੀ ਮਨੋਜ ਪਾਂਡੇ ਵੀ […]

ਕਾਂਗਰਸ ਦੇ ਸਵਾਲ ‘ਤੇ ਭੜਕੇ ਰਾਜਨਾਥ ਸਿੰਘ, ਆਖਿਆ-ਚੀਨ ਮੁੱਦੇ ‘ਤੇ ਚਰਚਾ ਕਰਨ ਦੀ ਪੂਰੀ ਹਿੰਮਤ ਹੈ

Rajnath Singh

ਚੰਡੀਗੜ੍ਹ, 21 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ‘ਚ ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਬਹਿਸ ਚੱਲ ਰਹੀ ਹੈ। ਵੀਰਵਾਰ ਨੂੰ ਲੋਕ ਸਭਾ ਵਿੱਚ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦੇ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦ ਕੀਤਾ, ਉੱਥੇ ਹੀ ਰਾਜਨਾਥ ਸਿੰਘ (Rajnath Singh) ਨੇ ਵੀ ਵਿਰੋਧੀ ਧਿਰ ਦੇ ਸਹਿਯੋਗ ਦੀ ਤਾਰੀਫ਼ ਕੀਤੀ। ਹਾਲਾਂਕਿ ਇਸ ਦੌਰਾਨ […]

ਦੂਜੇ ਦਿਨ ਹੰਗਾਮੇ ਦੀ ਭੇਂਟ ਚੜੀ ਸੰਸਦ, ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

Lok Sabha

ਚੰਡੀਗੜ੍ਹ, 21 ਜੁਲਾਈ 2023: ਲੋਕ ਸਭਾ (Lok Sabha) ਦੀ ਕਾਰਵਾਈ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਵੇਰੇ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ । 12 ਵਜੇ ਤੋਂ ਬਾਅਦ ਜਦੋਂ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਧਿਰ […]

ਹਰਸਿਮਰਤ ਕੌਰ ਬਾਦਲ ਦੀ ਰਾਜਨਾਥ ਸਿੰਘ ਨੂੰ ਸਾਬਕਾ ਫੌਜੀਆਂ ਦੇ ਸਾਰੇ ਮਸਲੇ ਜਲਦੀ ਹੱਲ ਕੀਤੇ ਜਾਣ ਦੀ ਅਪੀਲ

Harsimrat Kaur Badal

ਚੰਡੀਗੜ੍ਹ, 30 ਜੂਨ 2023: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਸਾਬਕਾ ਫੌਜੀਆਂ ਦੀ ਪੈਨਸ਼ਨ, ਫੈਮਿਲੀ ਪੈਨਸ਼ਨ ਤੇ ਅਪੰਗਾ ਪੈਨਸ਼ਨ ਸਮੇਤ ਉਹਨਾਂ ਦੇ ਸਾਰੇ ਮਸਲੇ ਹਮਦਰਦੀ ਨਾਲ ਵਿਚਾਰ ਕੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣ। ਰੱਖਿਆ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ […]

ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਚਿਤਾਵਨੀ, ਕਿਹਾ-ਲੋੜ ਪਈ ਤਾਂ ਸਰਹੱਦ ਪਾਰ ਮਾਰ ਕਰ ਸਕਦੇ ਹਾਂ

Rajnath Singh

ਚੰਡੀਗੜ੍ਹ, 26 ਜੂਨ 2023: ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਜੰਮੂ ਯੂਨੀਵਰਸਿਟੀ ਦੇ ਜਨਰਲ ਜ਼ੋਰਾਵਰ ਸਿੰਘ ਆਡੀਟੋਰੀਅਮ ਵਿੱਚ ਸੁਰੱਖਿਆ ਸੰਮੇਲਨ ਵਿੱਚ ਸ਼ਾਮਲ ਹੋਏ। ਇੱਥੇ ਉਨ੍ਹਾਂ ਕਿਹਾ ਕਿ ਭਾਰਤ ਹੁਣ ਸ਼ਕਤੀਸ਼ਾਲੀ ਬਣ ਰਿਹਾ ਹੈ। ਪਾਕਿਸਤਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਰਤ ਸਰਹੱਦ ਦੇ ਉਸ ਪਾਸੇ ਵੀ ਮਾਰ ਕਰ ਸਕਦਾ ਹੈ ਅਤੇ ਲੋੜ ਪੈਣ ‘ਤੇ ਸਰਹੱਦ ਦੇ […]

ਰਾਜਨਾਥ ਸਿੰਘ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਭਾਵੇਂ NDA ਤੋਂ ਵੱਖ ਹੋ, ਪਰ ਦਿਲ ਤੋਂ ਦੂਰ ਨਹੀਂ

Rajnath Singh

ਚੰਡੀਗੜ੍ਹ, 24 ਜੂਨ 2023: ਕੇਂਦਰੀ ਮੰਤਰੀ ਰਾਜਨਾਥ ਸਿੰਘ (Rajnath Singh)  ਨੇ ਅੱਜ ਚੰਡੀਗੜ੍ਹ ਵਿਖੇ ਇੱਕ ਰੈਲੀ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਿੱਚ ਕਾਮਯਾਬ ਹੋਏ | ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ […]

ਚੰਡੀਗੜ੍ਹ: ਰਾਜਨਾਥ ਸਿੰਘ ਦੀ ਰੈਲੀ ਤੋਂ ਪਹਿਲਾਂ ‘ਆਪ’ ਆਗੂ ਤੇ ਕੌਂਸਲਰਾਂ ਨੂੰ ਹਿਰਾਸਤ ‘ਚ ਲਿਆ

Chandigarh

ਚੰਡੀਗੜ੍ਹ, 24 ਜੂਨ 2023: ਚੰਡੀਗੜ੍ਹ (Chandigarh) ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ‘ਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚਣਗੇ, ਰੈਲੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਪ੍ਰਦੀਪ ਛਾਬੜਾ ਅਤੇ ਕੌਂਸਲਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ | ਆਮ ਆਦਮੀ ਪਾਰਟੀ ਵੱਲੋਂ ਸੈਕਟਰ-34 ਵਿੱਚ ਪ੍ਰਦਰਸ਼ਨ ਕੀਤਾ ਜਾਣਾ ਸੀ […]

ਚੰਡੀਗੜ੍ਹ: ਰਾਜਨਾਥ ਸਿੰਘ ਪ੍ਰਦਰਸ਼ਨੀ ਗਰਾਊਂਡ ‘ਚ ਰੈਲੀ ਨੂੰ ਕਰਨਗੇ ਸੰਬੋਧਨ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Rajnath Singh

ਚੰਡੀਗੜ੍ਹ, 24 ਜੂਨ 2023: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਅੱਜ ਦੁਪਹਿਰ ਚੰਡੀਗੜ੍ਹ ਪਹੁੰਚਣਗੇ। ਇਸ ਤੋਂ ਬਾਅਦ ਸ਼ਾਮ 4 ਵਜੇ ਉਹ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ‘ਚ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚਣਗੇ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਪੂਰੇ ਰੂਟ ‘ਤੇ ਪੂਰੀ ਮੂਸ਼ਤੈਦੀ ਨਾਲ ਤਿਆਰ ਹੈ। ਬੀਤੇ ਸ਼ੁੱਕਰਵਾਰ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦਾ […]

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਚੰਡੀਗੜ੍ਹ ਫੇਰੀ ਦੇ ਮੱਦੇਨਜ਼ਰ ਲੋਕਾਂ ਲਈ ਟ੍ਰੈਫਿਕ ਰੂਟ ਬਦਲੇ

Chandigarh

ਚੰਡੀਗੜ੍ਹ , 23 ਜੂਨ, 2023: ਚੰਡੀਗੜ੍ਹ (Chandigarh) ਪੁਲਿਸ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਆਮਦ ਨੂੰ ਲੈ ਕੇ ਤਿਆਰੀਆਂ ਵਿੱਚ ਲੱਗੀ ਹੋਈ ਹੈ। 24 ਜੂਨ ਨੂੰ ਉਨ੍ਹਾਂ ਦੇ ਆਉਣ ਤੋਂ ਇਕ ਦਿਨ ਪਹਿਲਾਂ ਚੰਡੀਗੜ੍ਹ ਟਰੈਫਿਕ ਪੁਲਿਸ ਰਿਹਰਸਲ ਕਰੇਗੀ। ਇਸ ਦੌਰਾਨ ਕਈ ਸੜਕਾਂ ‘ਤੇ ਆਵਾਜਾਈ ਨੂੰ ਡਾਈਵਰਟ ਕੀਤਾ ਜਾਵੇਗਾ ਜਾਂ ਬੰਦ ਕਰ ਦਿੱਤਾ ਜਾਵੇਗਾ। ਜਾਣਕਾਰੀ ਦਿੰਦਿਆਂ […]