July 6, 2024 6:04 pm

ਅਮਰੀਕੀ ਰੱਖਿਆ ਮੰਤਰੀ ਦੀ ਰਾਜਨਾਥ ਸਿੰਘ ਨਾਲ ਮੁਲਾਕਾਤ, ਦੋਵੇਂ ਦੇਸ਼ਾਂ ਵਿਚਾਲੇ ਹੋਇਆ ਇਤਿਹਾਸਕ ਸਮਝੌਤਾ

Lloyd Austin

ਚੰਡੀਗੜ੍ਹ, 05 ਜੂਨ 2023: ਭਾਰਤ ਅਤੇ ਅਮਰੀਕਾ ਨੇ ਰੱਖਿਆ ਉਦਯੋਗਿਕ ਸਹਿਯੋਗ ਨੂੰ ਹੋਰ ਵਧਾਉਣ ਅਤੇ ਅੱਗੇ ਵਧਾਉਣ ਲਈ ਇੱਕ ਰੋਡਮੈਪ ਤਿਆਰ ਕੀਤਾ ਹੈ। ਇਸ ਰੋਡਮੈਪ ਦੇ ਤਹਿਤ, ਦੋਵੇਂ ਦੇਸ਼ ਨਵੀਂ ਤਕਨਾਲੋਜੀ ਦੇ ਸਹਿ-ਵਿਕਾਸ ਦੇ ਨਾਲ-ਨਾਲ ਮੌਜੂਦਾ ਅਤੇ ਨਵੀਂ ਪ੍ਰਣਾਲੀਆਂ ਦੇ ਸਹਿ-ਉਤਪਾਦਨ ‘ਤੇ ਕੰਮ ਕਰਨਗੇ। ਇਸ ਦੇ ਨਾਲ ਹੀ ਦੋਵੇਂ ਦੇਸ਼ ਰੱਖਿਆ ਸਟਾਰਟ-ਅੱਪ ਈਕੋਸਿਸਟਮ ਵਿਚਾਲੇ ਸਹਿਯੋਗ […]

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ‘ਸਵੈ-ਨਿਰਭਰਤਾ’ ‘ਤੇ ਦਿੱਤਾ ਜ਼ੋਰ, ਕਿਹਾ- ਭਾਰਤ 2047 ਤੱਕ ਹੋਵੇਗਾ ਵਿਕਸਤ ਦੇਸ਼

Rajnath Singh

ਚੰਡੀਗੜ੍ਹ 15 ਮਈ 2023: ਰੱਖਿਆ ਖੇਤਰ ਵਿੱਚ ਸਾਈਬਰ ਖਤਰਿਆਂ ਦਰਮਿਆਨ ਰੱਖਿਆ ਕੇਂਦਰੀ ਮੰਤਰੀ ਰਾਜਨਾਥ ਸਿੰਘ (Rajnath Singh) ਨੇ ਦਾਅਵਾ ਕੀਤਾ ਹੈ ਕਿ ਭਾਰਤ 2047 ਤੱਕ ਇੱਕ ਵਿਕਸਤ ਦੇਸ਼ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਆਤਮ-ਨਿਰਭਰ ਹੋ ਰਿਹਾ ਹੈ ਅਤੇ ਸਾਲ 2027 ਤੱਕ ਵਿਸ਼ਵ ਅਰਥਵਿਵਸਥਾ ਵਿੱਚ ਤੀਜਾ ਸਥਾਨ ਹਾਸਲ ਕਰ ਲਵੇਗਾ। ਉਹ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ […]

Indian Air Force: ਭਾਰਤ ਲਈ ਬਣੇ ਏਅਰਬੱਸ C295 ਨੇ ਪਹਿਲੀ ਉਡਾਣ ਭਰੀ, ਭਾਰਤੀ ਹਵਾਈ ਸੈਨਾ ਦੀ ਵਧੇਗੀ ਤਾਕਤ

Airbus C295

ਚੰਡੀਗੜ੍ਹ, 08 ਮਈ 2023: ਭਾਰਤ ਲਈ ਬਣੇ ਏਅਰਬੱਸ C295 (Airbus C295) ਜਹਾਜ਼ ਨੇ ਆਪਣੀ ਪਹਿਲੀ ਉਡਾਣ ਭਰੀ ਹੈ। ਏਅਰਬੱਸ ਡਿਫੈਂਸ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਏਅਰਬੱਸ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਭਾਰਤ ਲਈ ਬਣੇ ਏਅਰਬੱਸ ਸੀ295 ਨੇ ਆਪਣੀ ਪਹਿਲੀ ਉਡਾਣ ਸਫਲਤਾਪੂਰਵਕ ਕੀਤੀ। ਇਸ ਨਾਲ ਇਸ […]

ਰੱਖਿਆ ਮੰਤਰੀ ਰਾਜਨਾਥ ਸਿੰਘ ਜੰਮੂ ਤੋਂ ਰਾਜੌਰੀ ਲਈ ਹੋਏ ਰਵਾਨਾ, ਫੌਜੀ ਕਾਰਵਾਈ ਦਾ ਲੈਣਗੇ ਜਾਇਜ਼ਾ

Rajouri

ਚੰਡੀਗੜ੍ਹ, 06 ਮਈ 2023: ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਫੌਜ ਮੁਖੀ ਜਨਰਲ ਮਨੋਜ ਪਾਂਡੇ ਨਾਲ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਜੰਮੂ-ਕਸ਼ਮੀਰ ਪਹੁੰਚ ਗਏ ਹਨ। ਜੰਮੂ ਹਵਾਈ ਅੱਡੇ ‘ਤੇ ਐਲਜੀ ਮਨੋਜ ਸਿਨਹਾ, ਉੱਤਰੀ ਕਮਾਂਡ ਦੇ ਮੁਖੀ ਉਪੇਂਦਰ ਦਿਵੇਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਸਿੱਧਾ ਰਾਜੌਰੀ (Rajouri) ਲਈ ਰਵਾਨਾ ਹੋ ਗਏ । […]

ਸਰਹੱਦੀ ਵਿਵਾਦ ਤੋਂ ਬਾਅਦ ਪਹਿਲੀ ਵਾਰ ਭਾਰਤ ਆਏ ਚੀਨੀ ਰੱਖਿਆ ਮੰਤਰੀ, ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

Rajnath Singh

ਚੰਡੀਗੜ੍ਹ, 27 ਅਪ੍ਰੈਲ 2023: ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਨੇ ਚੀਨੀ ਰੱਖਿਆ ਮੰਤਰੀ ਲੀ ਸ਼ਾਂਗਫੂ ਨਾਲ ਗੱਲਬਾਤ ਕੀਤੀ। ਨਵੀਂ ਦਿੱਲੀ ਵਿੱਚ ਹੋਈ ਇਹ ਮੀਟਿੰਗ SCO ਰੱਖਿਆ ਮੰਤਰੀਆਂ ਦੀ ਮੀਟਿੰਗ ਤੋਂ ਪਹਿਲਾਂ ਹੋਈ। ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ-ਚੀਨ ਸਬੰਧਾਂ ਦਾ ਵਿਕਾਸ ਸਰਹੱਦਾਂ ‘ਤੇ ਸ਼ਾਂਤੀ ‘ਤੇ ਨਿਰਭਰ ਕਰਦਾ ਹੈ। LAC ‘ਤੇ ਸਾਰੇ ਮੁੱਦਿਆਂ ਨੂੰ ਮੌਜੂਦਾ […]

ਇੱਕ ਮਜ਼ਬੂਤ ​​ਫੌਜ ਲਈ ਇੱਕ ਠੋਸ ਵਿੱਤੀ ਪ੍ਰਣਾਲੀ ਜ਼ਰੂਰੀ: ਰੱਖਿਆ ਮੰਤਰੀ ਰਾਜਨਾਥ ਸਿੰਘ

Rajnath Singh

ਚੰਡੀਗੜ੍ਹ, 12 ਅਪ੍ਰੈਲ 2023: ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਨੇ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਰੱਖਿਆ ਵਿੱਤ ਅਤੇ ਅਰਥ ਸ਼ਾਸਤਰ ‘ਤੇ ਤਿੰਨ ਦਿਨਾਂ ਅੰਤਰਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਰੱਖਿਆ ਨਾਲ ਸਬੰਧਤ ਖਰਚਿਆਂ ਲਈ ਅੰਦਰੂਨੀ ਅਤੇ ਬਾਹਰੀ ਆਡਿਟ ਦੀ ਭਰੋਸੇਯੋਗ ਪ੍ਰਣਾਲੀ ਦੀ ਵਕਾਲਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੇਸ਼ ਦੀਆਂ ਰੱਖਿਆ […]

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ: ਚੇਤਨ ਸਿੰਘ ਜੌੜਾਮਾਜਰਾ

Ex servicemen

ਚੰਡੀਗੜ੍ਹ, 11 ਅਪ੍ਰੈਲ 2023: ਮੁੱਖ ਮੰਤਰੀ ਪੰਜਾਬ ਦੀ ਤਰਫੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਈ ਕੇਂਦਰੀ ਸੈਨਿਕ ਬੋਰਡ ਦੀ 31ਵੀਂ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਹ ਮੀਟਿੰਗ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਰਾਜਾਂ ਦੇ ਮੰਤਰੀਆਂ, ਰੱਖਿਆ ਮੰਤਰਾਲੇ ਦੇ ਉੱਚ […]

ਭਾਰਤੀ ਫੌਜ ਦੀ ਵਧੇਗੀ ਤਾਕਤ, ਕੇਂਦਰ ਸਰਕਾਰ ਵਲੋਂ 70,000 ਕਰੋੜ ਰੁਪਏ ਦੇ ਹਥਿਆਰ ਖਰੀਦਣ ਦੇ ਪ੍ਰਸਤਾਵ ਨੂੰ ਮਨਜ਼ੂਰੀ

Indian Army

ਚੰਡੀਗੜ੍ਹ, 16 ਮਾਰਚ 2023: ਭਾਰਤੀ ਫੌਜ ਦੀ ਤਾਕਤ ਹੋਰ ਵਧਣ ਵਾਲੀ ਹੈ, ਰੱਖਿਆ ਮੰਤਰਾਲੇ ਨੇ ਭਾਰਤੀ ਰੱਖਿਆ ਬਲਾਂ (Indian Army) ਲਈ ਵੱਖ-ਵੱਖ ਹਥਿਆਰ ਪ੍ਰਣਾਲੀਆਂ ਦੀ ਖਰੀਦ ਲਈ 70,000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਹੈ। ਰੱਖਿਆ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ […]

ਅੰਡੇਮਾਨ-ਨਿਕੋਬਾਰ ‘ਚ ਭਾਰਤੀ ਫੌਜੀ ਟਿਕਾਣਿਆਂ ਦੇ ਨੇੜੇ ਦਿਖੀ ਚੀਨੀ ਗੁਬਾਰੇ ਵਰਗੀ ਚੀਜ਼

Andaman-Nicobar Islands

ਚੰਡੀਗੜ੍ਹ, 25 ਫਰਵਰੀ 2023: ਸਾਲ 2022 ‘ਚ ਭਾਰਤ ਦੇ ਅੰਡੇਮਾਨ-ਨਿਕੋਬਾਰ ਟਾਪੂ (Andaman-Nicobar Islands) ‘ਤੇ ਵੀ ਇੱਕ ਫਲਾਇੰਗ ਆਬਜੈਕਟ ਦੇਖਿਆ ਗਿਆ ਸੀ। ਇਹ ਵਸਤੂ 5 ਫਰਵਰੀ 2023 ਨੂੰ ਦੱਖਣੀ ਕੈਰੋਲੀਨਾ ਵਿੱਚ ਅਮਰੀਕਾ ਦੁਆਰਾ ਨਸ਼ਟ ਕੀਤੇ ਗਏ ਚੀਨੀ ਜਾਸੂਸੀ ਗੁਬਾਰੇ ਵਰਗੀ ਦਿਖਾਈ ਦਿੰਦੀ ਸੀ। ਅੰਡੇਮਾਨ-ਨਿਕੋਬਾਰ ਟਾਪੂ ‘ਤੇ ਉੱਡਦੀ ਵਸਤੂ ਦੇਖੀ ਗਈ ਹੈ | ਹਾਲਾਂਕਿ, ਅਜੇ ਪਤਾ ਨਹੀਂ […]

ਜੇਪੀ ਨੱਡਾ ਅਗਲੀਆਂ ਲੋਕ ਸਭਾ ਚੋਣਾਂ ਤੱਕ ਬਣੇ ਰਹਿਣਗੇ ਭਾਜਪਾ ਪ੍ਰਧਾਨ, ਜੂਨ 2024 ਤੱਕ ਵਧਾਇਆ ਕਾਰਜਕਾਲ

JP Nadda

ਚੰਡੀਗੜ੍ਹ 17 ਜਨਵਰੀ 2023: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ (JP Nadda) ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਸ਼ਟਰੀ ਕਾਰਜਕਾਰਨੀ ਨੇ ਅੱਜ ਜੇਪੀ ਨੱਡਾ ਲਈ ਪ੍ਰਸਤਾਵ ਰੱਖਿਆ ਹੈ। ਰਾਜਨਾਥ ਸਿੰਘ ਵਲੋਂ ਇਹ ਪ੍ਰਸਤਾਵ ਰੱਖਿਆ ਗਿਆ ਸੀ। ਜਿਸਦੇ ਚੱਲਦੇ ਭਾਜਪਾ ਪ੍ਰਧਾਨ ਵਜੋਂ ਜੇਪੀ ਨੱਡਾ ਦਾ ਕਾਰਜਕਾਲ ਜੂਨ 2024 ਤੱਕ […]