July 2, 2024 8:20 pm

ਸ਼ਹੀਦ ਅਗਨੀਵੀਰ ਅਜੇ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਪਹੁੰਚੀ, ਇਲਾਕਾ ਵਾਸੀਆਂ ਨੇ ਦਿੱਤੀ ਸ਼ਰਧਾਂਜਲੀ

Ajay Singh

ਚੰਡੀਗੜ੍ਹ, 20 ਜਨਵਰੀ 2024: ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਸ਼ਹੀਦ ਹੋਏ ਪੰਜਾਬ ਦੇ ਲੁਧਿਆਣਾ ਦੇ ਅਜੇ ਸਿੰਘ (Ajay Singh) ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਪਹੁੰਚ ਗਈ ਹੈ। ਉਨ੍ਹਾਂ ਦਾ ਛੇਤੀ ਹੀ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਪਿੰਡ ਵਾਸੀਆਂ ਤੇ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਹੀਦ ਅਜੇ ਸਿੰਘ ਅਮਰ […]

ਅਖਨੂਰ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਭਾਰਤੀ ਸੁਰੱਖਿਆ ਬਲਾਂ ਦੀ ਗੋਲੀਬਾਰੀ ‘ਚ ਇਕ ਘੁਸਪੈਠੀਏ ਦੀ ਮੌਤ

Akhnoor

ਚੰਡੀਗੜ੍ਹ, 23 ਦਸੰਬਰ 2023: ਜੰਮੂ-ਕਸ਼ਮੀਰ ਦੇ ਅਖਨੂਰ (Akhnoor) ਦੇ ਆਈਬੀ ਸੈਕਟਰ ‘ਚ ਭਾਰਤੀ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। 22 ਅਤੇ 23 ਦਸੰਬਰ ਦੀ ਰਾਤ ਨੂੰ ਚਾਰ ਅੱਤਵਾਦੀਆਂ ਦੀ ਸ਼ੱਕੀ ਗਤੀਵਿਧੀ ਦੇਖੀ ਗਈ ਸੀ। ਚੌਕਸ ਸੁਰੱਖਿਆ ਬਲਾਂ ਨੇ ਸ਼ੱਕੀ ਗਤੀਵਿਧੀ ਦੇਖੀ ਅਤੇ ਗੋਲੀਬਾਰੀ ਕਰ ਦਿੱਤੀ । ਗੋਲੀਬਾਰੀ ‘ਚ ਇਕ ਅੱਤਵਾਦੀ […]

ਰਾਜੌਰੀ ਮੁੱਠਭੇੜ ‘ਚ ਦੋ ਅੱਤਵਾਦੀ ਢੇਰ, ਹਥਿਆਰ ਤੇ ਗੋਲਾ ਬਾਰੂਦ ਵੀ ਬਰਾਮਦ

Rajouri

ਚੰਡੀਗੜ੍ਹ, 23 ਨਵੰਬਰ 2023: ਜੰਮੂ ਡਿਵੀਜ਼ਨ ਦੇ ਰਾਜੌਰੀ (Rajouri) ਜ਼ਿਲ੍ਹੇ ਦੇ ਬਾਜੀਮਲ ਵਿੱਚ ਵੀਰਵਾਰ ਨੂੰ ਦੂਜੇ ਦਿਨ ਵੀ ਮੁਕਾਬਲਾ ਹੋਇਆ। ਇਸ ਆਪਰੇਸ਼ਨ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇੱਥੇ ਦੋ ਅੱਤਵਾਦੀ ਮਾਰੇ ਗਏ ਹਨ। ਇਨ੍ਹਾਂ ਕੋਲੋਂ ਹਥਿਆਰ ਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਤਲਾਸ਼ੀ ਮੁਹਿੰਮ ਅਜੇ ਵੀ […]

ਰਾਜੌਰੀ ‘ਚ ਸ਼ਹੀਦ ਹੋਏ ਹਰਸਿਮਰਨ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਹਰਸਿਮਰਨ ਸਿੰਘ

ਭਸੌੜ/ਸੰਗਰੂਰ, 28 ਅਕਤੂਬਰ, 2023: ਜੰਮੂ ਦੇ ਰਾਜੌਰੀ ਖੇਤਰ ਵਿੱਚ ਸ਼ਹੀਦ ਹੋਏ ਪਿੰਡ ਭਸੌੜ ਦੇ 25 ਸਾਲਾ ਸਿਪਾਹੀ ਹਰਸਿਮਰਨ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ ਮੌਕੇ ਸੈਂਕੜੇ ਨਮ ਅੱਖਾਂ ਵੱਲੋਂ ਆਖਰੀ ਵਿਦਾਇਗੀ ਦਿੱਤੀ ਗਈ। ਸ਼ਹੀਦ ਹਰਸਿਮਰਨ ਸਿੰਘ ਨੂੰ ਪੰਜਾਬ ਪੁਲਿਸ ਦੀ ਇੱਕ ਟੁਕੜੀ ਵੱਲੋਂ ਹਥਿਆਰਬੰਦ ਸਲਾਮੀ ਦਿੱਤੀ ਗਈ। ਸਸਕਾਰ ਮੌਕੇ ਮੁੱਖ ਮੰਤਰੀ […]

ਅਨੰਤਨਾਗ ‘ਚ ਮੁਕਾਬਲੇ ਦੌਰਾਨ ਕਰਨਲ ਮਨਪ੍ਰੀਤ ਸਿੰਘ ਸਮੇਤ 3 ਜਵਾਨ ਸ਼ਹੀਦ, ਆਪ੍ਰੇਸ਼ਨ ਜਾਰੀ

Colonel Manpreet Sing

ਚੰਡੀਗੜ੍ਹ, 13 ਸਤੰਬਰ 2023: ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱ+ਤ+ਵਾ+ਦੀਆਂ ਵਿਚਾਲੇ ਦੋ ਮੁਕਾਬਲੇ ਜਾਰੀ ਹੈ । ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਅੱ+ਤ+ਵਾ+ਦੀਆਂ ਨੇ ਸੁਰੱਖਿਆ ਬਲਾਂ ‘ਤੇ ਉਸ ਸਮੇਂ ਗੋਲੀਬਾਰੀ ਕੀਤੀ ਜਦੋਂ ਉਹ ਤਲਾਸ਼ੀ ਮੁਹਿੰਮ ਚਲਾ ਰਹੇ ਸਨ। ਇਸ ਵਿੱਚ ਕਰਨਲ ਮਨਪ੍ਰੀਤ ਸਿੰਘ (Colonel Manpreet Singh) ਸ਼ਹੀਦ ਹੋ ਗਏ […]

ਅਸੀਂ ਰਾਜੌਰੀ ਅਭਿਆਨ ਦੌਰਾਨ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ: ਭਾਰਤੀ ਫੌਜ

Rajouri

ਚੰਡੀਗੜ੍ਹ, 06 ਮਈ 2023: ਰਾਜੌਰੀ (Rajouri) ਜ਼ਿਲੇ ਦੇ ਕੇਸਰੀ ਹਿੱਲ ਇਲਾਕੇ ‘ਚ ਅੱਤਵਾਦੀਆਂ ਦੇ ਖ਼ਿਲਾਫ਼ ਚਲਾਈ ਗਈ ਕਾਰਵਾਈ ‘ਚ 5 ਜਵਾਨ ਸ਼ਹੀਦ ਹੋ ਗਏ। ਦਰਅਸਲ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ‘ਤੇ ਸਵੇਰ ਤੋਂ ਹੀ ਮੁਕਾਬਲਾ ਚੱਲ ਰਿਹਾ ਸੀ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਵੱਲੋਂ ਲਗਾਏ ਗਏ ਆਈਈਡੀ ਧਮਾਕੇ ‘ਚ ਮੇਜਰ ਸਮੇਤ 6 ਜਵਾਨ ਗੰਭੀਰ ਰੂਪ ‘ਚ […]

ਰੱਖਿਆ ਮੰਤਰੀ ਰਾਜਨਾਥ ਸਿੰਘ ਜੰਮੂ ਤੋਂ ਰਾਜੌਰੀ ਲਈ ਹੋਏ ਰਵਾਨਾ, ਫੌਜੀ ਕਾਰਵਾਈ ਦਾ ਲੈਣਗੇ ਜਾਇਜ਼ਾ

Rajouri

ਚੰਡੀਗੜ੍ਹ, 06 ਮਈ 2023: ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਫੌਜ ਮੁਖੀ ਜਨਰਲ ਮਨੋਜ ਪਾਂਡੇ ਨਾਲ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਜੰਮੂ-ਕਸ਼ਮੀਰ ਪਹੁੰਚ ਗਏ ਹਨ। ਜੰਮੂ ਹਵਾਈ ਅੱਡੇ ‘ਤੇ ਐਲਜੀ ਮਨੋਜ ਸਿਨਹਾ, ਉੱਤਰੀ ਕਮਾਂਡ ਦੇ ਮੁਖੀ ਉਪੇਂਦਰ ਦਿਵੇਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਸਿੱਧਾ ਰਾਜੌਰੀ (Rajouri) ਲਈ ਰਵਾਨਾ ਹੋ ਗਏ । […]

ਰਾਜੌਰੀ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ 5 ਜਵਾਨ ਸ਼ਹੀਦ, ਇੰਟਰਨੈੱਟ ਸੇਵਾ ਬੰਦ, ਕਾਰਵਾਈ ਜਾਰੀ

Rajouri

ਚੰਡੀਗੜ੍ਹ, 05 ਮਈ 2023: ਜੰਮੂ ਡਿਵੀਜ਼ਨ ਦੇ ਜ਼ਿਲ੍ਹਾ ਰਾਜੌਰੀ (Rajouri) ਦੇ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਇਸ ਘਟਨਾ ਬਾਰੇ ਫੌਜ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਮੁਕਾਬਲੇ ਦੌਰਾਨ ਪੰਜ ਜਵਾਨ ਸ਼ਹੀਦ ਹੋ ਗਏ ਹਨ। ਜਦੋਂ ਕਿ ਇੱਕ ਅਧਿਕਾਰੀ ਸਮੇਤ […]

ਅਮਿਤ ਸ਼ਾਹ ਅੱਜ ਰਾਜੌਰੀ ‘ਚ ਅੱਤਵਾਦੀ ਹਮਲਿਆਂ ਦੇ ਪੀੜਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

Amit Shah

ਚੰਡੀਗੜ੍ਹ 13 ਜਨਵਰੀ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅੱਜ ਜੰਮੂ ਦਾ ਦੌਰਾ ਕਰਨਗੇ। ਜਿੱਥੇ ਉਨ੍ਹਾਂ ਦਾ ਰਾਜੌਰੀ (Rajouri ) ਜ਼ਿਲ੍ਹੇ ਵਿੱਚ ਦੋ ਅੱਤਵਾਦੀ ਹਮਲਿਆਂ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ । ਅਮਿਤ ਸ਼ਾਹ ਦੇ ਇਸ ਦੌਰੇ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਾਂਗਰੀ […]

ਰਾਜੌਰੀ ‘ਚ ਅਣਪਛਾਤੇ ਅੱਤਵਾਦੀਆਂ ਵੱਲੋਂ ਗੋਲੀਬਾਰੀ ‘ਚ ਦੋ ਨਾਗਰਿਕਾਂ ਦੀ ਮੌਤ, ਸਥਾਨਕ ਲੋਕਾਂ ਵਲੋਂ ਵਿਰੋਧ ਪ੍ਰਦਰਸ਼ਨ

Rajouri

ਚੰਡੀਗੜ੍ਹ 16 ਦਸੰਬਰ 2022: ਜੰਮੂ ਦੇ ਰਾਜੌਰੀ (Rajouri) ਜ਼ਿਲ੍ਹੇ ਵਿੱਚ ਅੱਜ ਤੜਕੇ ਦੋ ਸਥਾਨਕ ਨਾਗਰਿਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਕਾਰਨ ਇਲਾਕੇ ਵਿੱਚ ਤਣਾਅ ਦੀ ਸਥਿਤੀ ਬਣ ਗਈ ਹੈ। ਮੌਤ ਦੀ ਖ਼ਬਰ ਮਿਲਦੇ ਹੀ ਸਥਾਨਕ ਲੋਕ ਜੰਮੂ-ਰਾਜੌਰੀ ਹਾਈਵੇਅ ‘ਤੇ ਉਤਰ ਆਏ ਅਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ, ਸੁਰੱਖਿਆ ਬਲ […]