June 24, 2024 5:34 pm

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਬਦਮਾਸ਼ ਤੇ ਉਸਦੇ 10 ਸਾਥੀਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

Punjab Police

ਚੰਡੀਗੜ੍ਹ, 26 ਅਪ੍ਰੈਲ 2024: ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 48 ਘੰਟਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਬਦਮਾਸ਼ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ- ਜੋ ਕਿ ਸਿਵਲ ਹਸਪਤਾਲ ਤਰਨਤਾਰਨ ਤੋਂ ਫਰਾਰ […]