July 2, 2024 9:23 pm

Rajya Sabha: ਖੜਗੇ ‘ਤੇ ਭੜਕੇ ਜਗਦੀਪ ਧਨਖੜ, ਕਿਹਾ- “ਜਿੰਨੀ ਤੁਸੀਂ ਇਸ ਕੁਰਸੀ ਦੀ ਬੇਇੱਜ਼ਤੀ ਕੀਤੀ, ਓਨੀ ਕਿਸੇ ਨੇ ਨਹੀਂ ਕੀਤੀ

Jagdeep Dhankhar

ਚੰਡੀਗੜ੍ਹ, 2 ਜੁਲਾਈ 2024: ਅੱਜ ਰਾਜ ਸਭਾ ਦੀ ਕਾਰਵਾਈ ਦੌਰਾਨ ਚੇਅਰਮੈਨ ਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ (Jagdeep Dhankhar) ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਿਚਕਾਰ ਬਹਿਸ ਹੋ ਗਈ | ਇਸ ਦੌਰਾਨ ਜਗਦੀਪ ਧਨਖੜ ਨੇ ਖੜਗੇ ਦੇ ਬਿਆਨ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ | ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸਖ਼ਤ ਲਹਿਜ਼ੇ ‘ਚ ਖੜਗੇ ਨੂੰ ਕਿਹਾ ਕਿ ਤੁਸੀਂ […]

Rajya Sabha: ਭਾਜਪਾ ਨੇ ਜੇਪੀ ਨੱਡਾ ਨੂੰ ਰਾਜ ਸਭਾ ਸਦਨ ਦਾ ਆਗੂ ਚੁਣਿਆ

JP Nadda

ਚੰਡੀਗੜ੍ਹ, 24 ਜੂਨ, 2024: ਕੇਂਦਰੀ ਸਿਹਤ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ (JP Nadda) ਨੂੰ ਰਾਜ ਸਭਾ ਸਦਨ ਦਾ ਆਗੂ ਚੁਣਿਆ ਗਿਆ ਹੈ। ਜੇਪੀ ਨੱਡਾ ਹੁਣ ਰਾਜ ਸਭਾ ‘ਚ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਥਾਂ ਲੈਣਗੇ। ਜੇਪੀ ਨੱਡਾ ਕੋਲ ਕੇਂਦਰੀ ਸਿਹਤ ਮੰਤਰਾਲੇ ਦੇ ਨਾਲ-ਨਾਲ ਖਾਦ ਅਤੇ ਰਸਾਇਣ ਮੰਤਰਾਲਾ ਵੀ ਹੈ।

Lok Sabha: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਹੋਵੇਗਾ ਸ਼ੁਰੂ, ਨਵੇਂ ਸੰਸਦ ਮੈਂਬਰ ਲੈਣਗੇ ਹਲਫ਼

Lok Sabha

ਚੰਡੀਗੜ੍ਹ, 12 ਜੂਨ 2024: 18ਵੀਂ ਲੋਕ ਸਭਾ (Lok Sabha) ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ 264ਵੀਂ ਰਾਜ ਸਭਾ ਦਾ ਸੈਸ਼ਨ 27 ਜੂਨ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਉਣ, ਲੋਕ ਸਭਾ ਦੇ ਸਪੀਕਰ ਦੀ ਚੋਣ, ਰਾਸ਼ਟਰਪਤੀ ਦੇ ਸੰਬੋਧਨ ਅਤੇ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। […]

3 ਸੂਬਿਆਂ ਲਈ 15 ਰਾਜ ਸਭਾ ਸੀਟਾਂ ‘ਤੇ ਵੋਟਿੰਗ ਜਾਰੀ, ਸਪਾ ਦੇ ਚੀਫ ਵ੍ਹਿਪ ਨੇ ਦਿੱਤਾ ਅਸਤੀਫਾ

Rajya Sabha seats

ਚੰਡੀਗੜ੍ਹ, 27 ਫਰਵਰੀ 2024: ਅੱਜ ਸਵੇਰੇ 9 ਵਜੇ ਤੋਂ 15 ਰਾਜ ਸਭਾ ਸੀਟਾਂ (Rajya Sabha seats) ਤੇ ਵੋਟਿੰਗ ਸ਼ੁਰੂ ਹੋ ਗਈ ਹੈ। 3 ਸੂਬਿਆਂ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਕਰਨਾਟਕ ਵਿੱਚ ਵੋਟਿੰਗ ਹੋ ਰਹੀ ਹੈ। ਸ਼ਾਮ 5 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਰਾਤ ਤੱਕ ਨਤੀਜੇ ਆਉਣ ਦੀ ਉਮੀਦ ਹੈ। ਦੂਜੇ ਪਾਸੇ […]

MP ਵਿਕਰਮਜੀਤ ਸਿੰਘ ਸਾਹਨੀ ਨੇ ਬੰਗਲਾਦੇਸ਼ ਵੱਲੋਂ ਕਿੰਨੂ ਦੀ ਦਰਾਮਦ ‘ਤੇ ਲਗਾਈ ਭਾਰੀ ਕਸਟਮ ਡਿਊਟੀ ਦਾ ਮੁੱਦਾ ਉਠਾਇਆ

MP Vikramjit singh Sahney

ਨਵੀਂ ਦਿੱਲੀ, 02 ਫਰਵਰੀ 2024 (ਦਵਿੰਦਰ ਸਿੰਘ): ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (MP Vikramjit singh Sahney) ਨੇ ਪਿਛਲੇ ਮਹੀਨੇ ਭਾਰਤ ਤੋਂ ਕਿੰਨੂ ਦੀ ਦਰਾਮਦ ‘ਤੇ ਕਸਟਮ ਡਿਊਟੀ ਵਧਾਉਣ ਦੇ ਬੰਗਲਾਦੇਸ਼ ਸਰਕਾਰ ਦੇ ਫੈਸਲੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨਾਲ ਸੰਪਰਕ ਕੀਤਾ ਸੀ। ਸਾਹਨੀ ਨੇ […]

ਨਵੀਂ ਸੰਸਦ ‘ਚ ਸਤਨਾਮ ਸਿੰਘ ਸੰਧੂ ਸਮੇਤ ਤਿੰਨ ਜਣਿਆਂ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ

Satnam Singh Sandhu

ਚੰਡੀਗੜ੍ਹ, 31 ਜਨਵਰੀ 2024: ਬੁੱਧਵਾਰ ਨੂੰ ਰਾਜ ਸਭਾ ‘ਚ ਤਿੰਨ ਨਵੇਂ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਸਤਨਾਮ ਸਿੰਘ ਸੰਧੂ (Satnam Singh Sandhu), ਨਰਾਇਣ ਦਾਸ ਗੁਪਤਾ ਅਤੇ ਸਵਾਤੀ ਮਾਲੀਵਾਲ ਨੇ ਬੁੱਧਵਾਰ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਉਪਰੰਤ ਚੇਅਰਮੈਨ ਜਗਦੀਪ ਧਨਖੜ ਨੇ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ। ਹਾਲਾਂਕਿ, ਸਵਾਤੀ ਮਾਲੀਵਾਲ ਨੂੰ ਦੁਬਾਰਾ ਸਹੁੰ […]

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦੇ ਮੈਂਬਰ ਲਈ ਕੀਤਾ ਨਾਮਜ਼ਦ

Satnam Singh Sandhu

ਚੰਡੀਗੜ੍ਹ, 30 ਜਨਵਰੀ 2024: ਰਾਸ਼ਟਰਪਤੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ (Satnam Singh Sandhu) ਨੂੰ ਰਾਜ ਸਭਾ ਦਾ ਮੈਂਬਰ ਨਾਮਜ਼ਦ ਕੀਤਾ ਹੈ। ਸਤਨਾਮ ਸਿੰਘ ਸੰਧੂ ਭਾਰਤ ਦੇ ਪ੍ਰਮੁੱਖ ਸਿੱਖਿਆ ਸ਼ਾਸਤਰੀਆਂ ਵਿੱਚੋਂ ਇੱਕ ਹੈ। ਉਨ੍ਹਾਂ ਨੂੰ ਅੱਜ ਰਾਜ ਸਭਾ ਦੀ ਮੈਂਬਰਸ਼ਿਪ ਲਈ ਨਾਮਜ਼ਦ ਕੀਤਾ ਗਿਆ ਹੈ। ਸੰਧੂ (Satnam Singh Sandhu) ਨੇ 2001 ਵਿੱਚ ਲਾਂਡਰਾਂ, […]

ਦੂਜਾ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕਰਕੇ ਅੱਜ ਹੀ ਚੰਡੀਗੜ੍ਹ ਮੇਅਰ ਚੋਣਾਂ ਕਰਵਾਈਆਂ ਜਾਣ: ਰਾਘਵ ਚੱਢਾ

Raghav Chadha

ਚੰਡੀਗ੍ਹੜ, 18 ਜਨਵਰੀ 2024: ਚੰਡੀਗੜ੍ਹ ਮੇਅਰ ਦੀ ਚੋਣ ਲਈ ਅੱਜ ਸਵੇਰੇ 11 ਵਜੇ ਵੋਟਿੰਗ ਸ਼ੁਰੂ ਹੋਣੀ ਸੀ। ਪਰ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਦੀ ਸਿਹਤ ਖ਼ਰਾਬ ਹੋਣ ਕਾਰਨ ਚੋਣ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਚੰਡੀਗੜ੍ਹ ਮੇਅਰ ਚੋਣਾਂ ‘ਤੇ ਕਿਹਾ ਕਿ ਅੱਜ ਵੀ ਅਸੀਂ […]

ਸਵਾਤੀ ਮਾਲੀਵਾਲ ਹੋਵੇਗੀ ‘ਆਪ’ ਦੀ ਰਾਜ ਸਭਾ ਉਮੀਦਵਾਰ, ‘ਆਪ’ ਨੇ ਦਿੱਲੀ ਤੋਂ ਤਿੰਨ ਉਮੀਦਵਾਰ ਐਲਾਨੇ

Swati Maliwal

ਚੰਡੀਗੜ੍ਹ, 05 ਦਸੰਬਰ 2024: ਆਮ ਆਦਮੀ ਪਾਰਟੀ ਨੇ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਨੇ 19 ਜਨਵਰੀ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਰਾਜ ਸਭਾ ਨਾਮਜ਼ਦਗੀਆਂ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੂੰ ਪਹਿਲੀ ਵਾਰ […]

ਜਗਦੀਪ ਧਨਖੜ ਵੱਲੋਂ ਰਾਘਵ ਚੱਢਾ ਨੂੰ ਰਾਜ ਸਭਾ ‘ਚ ‘ਆਪ’ ਦਾ ਆਗੂ ਬਣਾਉਣ ਦੀ ਮੰਗ ਰੱਦ

Raghav Chadha

ਚੰਡੀਗੜ੍ਹ, 29 ਦਸੰਬਰ 2023: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਆਮ ਆਦਮੀ ਪਾਰਟੀ ਦੀ ਉਸ ਅਪੀਲ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ (Raghav Chadha) ਨੂੰ ਰਾਜ ਸਭਾ ਵਿੱਚ ਪਾਰਟੀ ਦਾ ਅੰਤਰਿਮ ਆਗੂ ਬਣਾਉਣ ਦੀ ਮੰਗ ਕੀਤੀ ਸੀ। ਜਿਕਰਯੋਗ ਹੈ ਕਿ ਇਹ ਮੰਗ ਆਮ ਆਦਮੀ ਪਾਰਟੀ ਦੇ ਕਨਵੀਨਰ […]