July 4, 2024 7:20 pm

ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਸਰਦ ਰੁੱਤ ਇਜਲਾਸ ਦਾ ਰਿਪੋਰਟ ਕਾਰਡ ਕੀਤਾ ਸਾਂਝਾ

Raghav Chadha

ਚੰਡੀਗੜ੍ਹ 31 ਦਸੰਬਰ 2022: ਰਾਜ ਸਭਾ ਮੈਂਬਰ ਰਾਘਵ ਚੱਡਾ (Rajya Sabha) ਨੇ ਟਵੀਟ ਕਰਕੇ ਸਰਦ ਰੁੱਤ ਇਜਲਾਸ ਦਾ ਰਿਪੋਰਟ ਕਾਰਡ ਸਾਂਝਾ ਕੀਤਾ | ਉਨ੍ਹਾਂ ਦੇ ਕਿਹਾ ਕਿ ਇਹ ਮੇਰਾ ਫਰਜ਼ ਹੈ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਆਪਣੇ ਸੰਸਦੀ ਕੰਮਾਂ ਬਾਰੇ ਜਾਣੂ ਕਰਵਾਇਆ ਜਾਵੇ । ਮੈਂ ਆਪਣੇ ਰਾਜ ਅਤੇ ਸੂਬੇ ਦੇ ਲੋਕਾਂ ਨੂੰ ਮਜ਼ਬੂਤ ​​ਨੁਮਾਇੰਦਗੀ […]

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ਾਂ ਤੋਂ ਗੈਂਗਸਟਰਾਂ ਨੂੰ ਤੁਰੰਤ ਭਾਰਤ ਲਿਆਉਣ ਦੀ ਕੀਤੀ ਮੰਗ

Raghav Chadha

ਨਵੀਂ ਦਿੱਲੀ/ਚੰਡੀਗੜ੍ਹ 20 ਦਸੰਬਰ 2022: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ ਨੂੰ ਸੰਸਦ ਵਿੱਚ ਇੱਕ ਅਹਿਮ ਮੁੱਦਾ ਉਠਾਉਂਦਿਆਂ ਵਿਦੇਸ਼ਾਂ ਤੋਂ ਬਦਨਾਮ ਗੈਂਗਸਟਰਾਂ ਨੂੰ ਤੁਰੰਤ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ।ਰਾਜ ਸਭਾ ‘ਚ ਆਪਣੇ ਸੰਬੋਧਨ ਦੌਰਾਨ ਸੰਸਦ ਮੈਂਬਰ ਰਾਘਵ ਚੱਢਾ (Raghav Chadha) ਨੇ ਕਿਹਾ ਕਿ ਇਹ ਮੁੱਦਾ ਸਿਰਫ਼ […]

MP ਰਾਘਵ ਚੱਢਾ ਨੇ ਸੰਸਦ ‘ਚ ਪੰਜਾਬ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦਾ ਚੁੱਕਿਆ ਮੁੱਦਾ

Raghav Chadha

ਚੰਡੀਗੜ੍ਹ 19 ਦਸੰਬਰ 2022: ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਸੰਸਦ ਦੇ ਸਰਦ ਰੁੱਤ ਇਜਲਾਸ਼ ਦੌਰਾਨ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਦਾ ਮੁੱਦਾ ਚੁੱਕਿਆ | ਉਨ੍ਹਾਂ ਨੇ ਪੰਜਾਬ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਦੋ ਵੱਡੇ ਅੰਤਰਰਾਸ਼ਟਰੀ ਹਵਾਈ ਅੱਡੇ ਹਨ, ਜਿੰਨ੍ਹਾ ਵਿੱਚ ਅੰਮ੍ਰਿਤਸਰ […]

ਕੇਂਦਰ ਸਰਕਾਰ ਨੂੰ ਚਾਰੇ ਦੀ ਕਮੀ ਤੇ ਦੁੱਧ ਦੀਆਂ ਕੀਮਤਾਂ ‘ਤੇ ਇਸਦੇ ਅਸਰ ਦਾ ਪਤਾ ਸੀ, ਫਿਰ ਵੀ ਸਰਕਾਰ ਨੇ ਕੁਝ ਨਹੀਂ ਕੀਤਾ, ਕਿਉਂ? : ਰਾਘਵ ਚੱਢਾ

Raghav Chadha

ਚੰਡੀਗੜ੍ਹ 06 ਅਕਤੂਬਰ 2022: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ‘ਤੇ ਦੁੱਧ ਦੀਆਂ ਵਧਦੀਆਂ ਕੀਮਤਾਂ ਨਾਲ ਨਜਿੱਠਣ ਵਿੱਚ ਅਸਫਲ ਰਹਿਣ ਲਈ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਦੁੱਧ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਸਬੰਧ ਚਾਰੇ ਦੀ ਕਮੀ ਨਾਲ ਹੈ। ਟਵੀਟਾਂ ਦੀ […]

ਪੰਜਾਬ ਰਾਜਪਾਲ ਵਲੋਂ ਵਿਧਾਨ ਸਭਾ ਦਾ ਇਜਲਾਸ ਰੱਦ ਕਰਨ ‘ਤੇ ਅਰਵਿੰਦ ਕੇਜਰੀਵਾਲ ਤੇ ਰਾਘਵ ਚੱਡਾ ਨੇ ਚੁੱਕੇ ਸਵਾਲ

Arvind Kejriwal

ਚੰਡੀਗੜ੍ਹ 21 ਸਤੰਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ 22 ਸਤੰਬਰ 2022 ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਰੱਦ ਕਰ ਦਿੱਤਾ ਹੈ | ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਰਾਜਪਾਲ ਕੈਬਨਿਟ ਦੁਆਰਾ ਬੁਲਾਏ ਗਏ ਇਜਲਾਸ ਨੂੰ ਕਿਵੇਂ ਮਨ੍ਹਾ ਕਰ […]

ਪੰਜਾਬੀਆਂ ਨੂੰ ਇਸ ਮਹੀਨੇ ਤੋਂ ਜ਼ੀਰੋ ਬਿਜਲੀ ਬਿੱਲ ਆਉਣੇ ਸ਼ੁਰੂ ਹੋਏ: MP ਰਾਘਵ ਚੱਢਾ

Raghav Chadha

ਚੰਡੀਗੜ੍ਹ 02 ਸਤੰਬਰ 2022: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਇਸ ਨੂੰ ਪੰਜਾਬ ਸਰਕਾਰ ਨੇ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ। ਇਸ ਦੇ ਨਾਲ ਹੀ ਲੋਕਾਂ ਦੇ ਬਿਜਲੀ ਦੇ ਬਿੱਲ (Electricity bill) ਵੀ ਜ਼ੀਰੋ ਆਉਣੇ […]

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਸੈਸ਼ਨ ਦਾ ਆਪਣਾ ਰਿਪੋਰਟ ਕਾਰਡ ਜਨਤਾ ਅੱਗੇ ਕੀਤਾ ਪੇਸ਼

Raghav Chadha

ਚੰਡੀਗੜ੍ਹ 12 ਅਗਸਤ 2022: ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਪੰਜਾਬ ਬਾਰੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਸਵਾਲਾਂ ਦੀ ਸੂਚੀ ਰਾਹੀਂ ਪੰਜਾਬ ਦੇ ਲੋਕਾਂ ਅੱਗੇ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਰਾਘਵ ਚੱਢਾ ਨੇ ਟਵੀਟ ਰਾਹੀਂ ਆਪਣਾ ਰਿਪੋਰਟ ਕਾਰਡ ਪੇਸ਼ […]

ਹਾਈਕੋਰਟ ‘ਚ ਰਾਘਵ ਚੱਢਾ ਦੀ ਚੇਅਰਮੈਨ ਨਿਯੁਕਤੀ ਮਾਮਲੇ ਦੀ ਪਟੀਸ਼ਨ ਦਾ ਹੋਇਆ ਨਿਪਟਾਰਾ

Raghav Chadha

ਚੰਡੀਗੜ੍ਹ 01 ਅਗਸਤ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ‘ਚ ਆਪਣੇ ਪੱਧਰ ‘ਤੇ ਫੈਸਲਾ ਲੈਣ | ਹਾਈਕੋਰਟ ਨੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਫ਼ੈਸਲੇ ਨੂੰ ਲੈ […]

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕਰਨਾ ਜਨਤਾ ਦੀਆਂ ਜੇਬਾਂ ‘ਤੇ ਡਾਕਾ: ਰਾਘਵ ਚੱਢਾ

S jai shankar

ਚੰਡੀਗੜ੍ਹ 25 ਜੁਲਾਈ 2022: ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਟਵੀਟ ਕਰਦਿਆਂ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਮੈਂ ਸੰਸਦ ‘ਚ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਪਿਛਲੇ ਇਕ ਸਾਲ ‘ਚ ਪੈਟਰੋਲ ਦੀ ਕੀਮਤ ਕਿੰਨੀ ਵਾਰ ਵਧੀ ਹੈ। ਤੁਹਾਨੂੰ ਇਹ […]

ਸੰਸਦ ਮੈਂਬਰ ਰਾਘਵ ਚੱਢਾ ਨੇ ਵਧਦੀ ਮਹਿੰਗਾਈ ਤੇ ਟੈਕਸਾਂ ਦੀ ਮਾੜੀ ਵਰਤੋਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ

Raghav Chadha

ਚੰਡੀਗੜ੍ਹ 22 ਜੁਲਾਈ 2022: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha)ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਕਿਉਂ ਆ ਰਿਹਾ ਹੈ ਜਦੋਂ ਕਿ ਪਿਛਲੇ ਛੇ ਸਾਲਾਂ ‘ਚ ਕੇਂਦਰ ਸਰਕਾਰ ਨੇ ਸਿਰਫ਼ ਆਬਕਾਰੀ ਡਿਊਟੀ (ਐਕਸਾਈਜ਼ ਡਿਊਟੀ ਕੁਲੈਕਸ਼ਨ) ਤੋਂ 16 ਲੱਖ ਕਰੋੜ […]