July 7, 2024 11:37 am

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ MSP ਕਮੇਟੀ ਖ਼ਿਲਾਫ Suspension Notice ਕੀਤਾ ਦਾਖ਼ਲ

Raghav Chadha

ਚੰਡੀਗੜ੍ਹ 20 ਜੁਲਾਈ 2022: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਕੇਂਦਰ ਸਰਕਾਰ ਦੁਆਰਾ ਬਣਾਈ ਐੱਮ.ਐੱਸ.ਪੀ. ਕਮੇਟੀ (MSP Committee) ਦੇ ਖ਼ਿਲਾਫ ਅੱਜ ਵੀ ਵਿਰੋਧ ਜਾਰੀ ਹੈ। ਰਾਘਵ ਚੱਢਾ ਨੇ ਸੰਸਦ ‘ਚ ਦੂਜੇ ਦਿਨ ਵੀ Suspension Notice ਦਾਖ਼ਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਐੱਮ.ਐੱਸ.ਪੀ. ਕਮੇਟੀ ਨੂੰ ਭੰਗ ਕਰ ਨਵੀਂ ਨਿਰਪੱਖ ਕਮੇਟੀ […]

ਰਾਘਵ ਚੱਢਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਅਗਨੀਪੱਥ ਯੋਜਨਾ ਦਾ ਕੀਤਾ ਸਖ਼ਤ ਵਿਰੋਧ

Raghav Chadha

ਚੰਡੀਗੜ੍ਹ 18 ਜੂਨ 2022: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਅਗਨੀਪੱਥ ਯੋਜਨਾ ’ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਸਖ਼ਤ ਵਿਰੋਧ ਦਰਜ ਕਰਾਇਆ ਹੈ ਅਤੇ ਇਹ ਯੋਜਨਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ […]

ਰਾਘਵ ਚੱਢਾ ਨੇ ਰੱਖਿਆ ਮੰਤਰੀ ਨੂੰ ਅਗਨੀਪੱਥ ਯੋਜਨਾ ‘ਤੇ ਮੁੜ ਵਿਚਾਰ ਕਰਨ ਲਈ ਲਿਖੀ ਚਿੱਠੀ

ਗੁਜਰਾਤ ਵਿਧਾਨ ਸਭਾ ਚੋਣਾਂ

ਚੰਡੀਗੜ੍ਹ 18 ਜੂਨ 2022: ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਵਿਰੋਧ ਦਿਨੋ ਦਿਨ ਹਿੰਸਕ ਹੁੰਦਾ ਜਾ ਰਿਹਾ ਹੈ | ਮੋਦੀ ਸਰਕਾਰ ਨੂੰ ਇਹ ਸਕੀਮ ਵਾਪਸ ਲੈਣ ਲਈ ਮੰਗਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ […]

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਦੀ ਅਗਨੀਪੱਥ ਸਕੀਮ ‘ਤੇ ਚੁੱਕੇ ਸਵਾਲ

Raghav Chadha

ਚੰਡੀਗੜ੍ਹ 16 ਜੂਨ 2022: ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ ‘ਤੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਆਪਣੀ ਪ੍ਰਤੀਕਿਰਿਆ ਦਿੱਤੀ | ਰਾਘਵ ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। । ਇਸ ਦੇ ਨਾਲ ਹੀ ਇਹ ਫ਼ੌਜ ਦੇ ਕਦਰਾਂ-ਕੀਮਤਾਂ, ਰੀਤੀ-ਰਿਵਾਜਾਂ ਅਤੇ ਭਾਵਨਾਵਾਂ ਦੇ ਵੀ ਖ਼ਿਲਾਫ਼ ਹੈ। […]

CM ਭਗਵੰਤ ਮਾਨ ਨੇ ਵਿਧਾਇਕਾਂ ਨਾਲ ਸੂਬੇ ਦੀਆਂ ਸਮੱਸਿਆਵਾਂ ਬਾਰੇ ਕੀਤੀ ਗੱਲਬਾਤ

ਭਗਵੰਤ ਮਾਨ

ਚੰਡੀਗ੍ਹੜ 04 ਮਈ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਸੈਕਟਰ-35 ਸਥਿਤ ਮਿਊਂਸੀਪਲ ਭਵਨ ਵਿਖੇ ਬੈਠਕ ਖ਼ਤਮ ਹੋ ਚੁੱਕੀ ਹੈ । ਇਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਵਿਧਾਇਕਾਂ ਤੋਂ ਸੂਬੇ ਦੀਆਂ ਮੁੱਖ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਹੈ ਤਾਂ ਜੋ ਸੂਬੇ ਦੀਆਂ […]

ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮਾਡਲਿੰਗ ਨੂੰ ਲੈ ਕੇ ਕਾਂਗਰਸੀ ਆਗੂ ਨੇ ਕਹੀ ਇਹ ਵੱਡੀ ਗੱਲ

Raghav Chadha

ਚੰਡੀਗੜ੍ਹ 28 ਮਾਰਚ 2022 : ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਰਾਘਵ ਚੱਢਾ (Raghav Chadha)  ਦੀ ਮਾਡਲਿੰਗ ਤੋਂ ਪੰਜਾਬ ਦੇ ਆਗੂ ਕੁਝ ਜ਼ਿਆਦਾ ਹੀ ਨਰਾਜ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਮਾਡਲਿੰਗ ਨਾਲੋਂ ਪੰਜਾਬ ਦੇ ਹਿੱਤ ਜ਼ਿਆਦਾ ਜ਼ਰੂਰੀ ਹਨ। ਰਾਘਵ ਚੱਢਾ (Raghav Chadha) ਹਾਲ ਹੀ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ […]