July 7, 2024 6:14 pm

ਰਾਜ ਸਭਾ ‘ਚ ਵਿਦਾਇਗੀ ਮੌਕੇ ਭਾਵੁਕ ਹੋਏ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ

Vice President Venkaiah Naidu

ਚੰਡੀਗੜ੍ਹ 08 ਅਗਸਤ 2022: ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ (Vice President Venkaiah Naidu) ਨੂੰ ਰਾਜ ਸਭਾ ਵਿੱਚ ਅੱਜ ਯਾਨੀ ਸੋਮਵਾਰ ਨੂੰ ਵਿਦਾਇਗੀ ਦਿੱਤੀ । ਨਾਇਡੂ ਦਾ ਕਾਰਜਕਾਲ ਬੁੱਧਵਾਰ ਨੂੰ ਖ਼ਤਮ ਹੋ ਰਿਹਾ ਹੈ। ਇਸਦੇ ਨਾਲ ਹੀ ਹੁਣ ਜਗਦੀਪ ਧਨਖੜ 11 ਅਗਸਤ ਨੂੰ ਉਪ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਮੌਕੇ […]

ਹਰਭਜਨ ਸਿੰਘ ਤੇ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ

Harbhajan Singh

ਚੰਡੀਗੜ੍ਹ 18 ਜੁਲਾਈ 2022: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਇਸ ਦੌਰਾਨ ਅੱਜ ਸੈਸ਼ਨ ਦੇ ਪਹਿਲੇ ਦਿਨ ਨਵੇਂ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ। ਇਸ ਦੇ ਨਾਲ ਹੀ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ (Harbhajan Singh) ਅਤੇ ਵਿਕਰਮਜੀਤ ਸਿੰਘ ਸਾਹਨੀ (Vikramjit Singh Sahni) ਨੇ ਵੀ ਅੱਜ […]

ਸਾਰੇ ਸਰਕਾਰੀ ਸਾਈਨਬੋਰਡ ਮਾਂ-ਬੋਲੀ ਭਾਵ ਖੇਤਰੀ ਭਾਸ਼ਾ ‘ਚ ਲਿਖੇ ਜਾਣ: ਵੈਂਕਈਆ ਨਾਇਡੂ

ਸਰਕਾਰੀ ਸਾਈਨਬੋਰਡ

ਚੰਡੀਗੜ੍ਹ 05 ਅਪ੍ਰੈਲ 2022: ਰਾਜ ਸਭਾ ‘ਚ ਸਿਫਰ ਕਾਲ ਦੌਰਾਨ ਪੱਛਮੀ ਬੰਗਾਲ ਤੋਂ ਏ.ਆਈ.ਟੀ.ਸੀ. ਦੇ ਸੰਸਦ ਮੈਂਬਰ ਸੁਖੇਂਦੂ ਸ਼ੇਖਰ ਰਾਏ ਨੇ ਖੇਤਰੀ ਭਾਸ਼ਾ ਦਾ ਮੁੱਦਾ ਚੁੱਕਿਆ | ਉਨ੍ਹਾਂ ਕਿਹਾ ਕਿ ਸਰਕਾਰੀ ਸਾਈਨ ਬੋਰਡਾਂ ‘ਤੇ ਜਾਣਕਾਰੀ ਸਿਰਫ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ‘ਚ ਲਿਖੀ ਜਾਂਦੀ ਹੈ, ਜੋ ਸਥਾਨਕ ਨਾਗਰਿਕਾਂ ਨੂੰ ਸਮਝ ਨਹੀਂ ਆਉਂਦੀ। ਬੰਗਾਲ ‘ਚ ਆਮ ਲੋਕ […]