July 7, 2024 3:48 pm

ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ

ਚੰਡੀਗੜ੍ਹ, 14 ਅਗਸਤ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ (Rakesh Kumar Singla) ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ ਦੀ ਅਦਾਲਤ ਵੱਲੋਂ 8 […]

ਅਦਾਲਤ ਨੇ ਅਨਾਜ ਮੰਡੀਆਂ ਦੇ ਟੈਂਡਰ ਘੁਟਾਲੇ ‘ਚ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਇਸ਼ਤਿਹਾਰੀ ਭਗੌੜਾ ਐਲਾਨਿਆ

Khanauri

ਲੁਧਿਆਣਾ 05 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਅਨਾਜ ਮੰਡੀਆਂ ਵਿੱਚ ਕਥਿਤ ਟੈਂਡਰ ਅਲਾਟਮੈਂਟ ਘੁਟਾਲੇ ਦੇ ਮੁੱਖ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ, ਡਿਪਟੀ ਡਾਇਰੈਕਟਰ (ਮੁਅੱਤਲ), ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਖਿਲਾਫ ਫੌਜਦਾਰੀ ਕਾਰਵਾਈ ਸ਼ੁਰੂ ਕਰਨ ਵਿੱਚ ਸਫਲਤਾ ਹਾਸਲ ਕਰ ਲਈ ਹੈ, ਕਿਉਂਕਿ ਉਸਨੂੰ  ਸੁਮਿਤ ਮੱਕੜ, ਸੀਜੇਐਮ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਅਪਰਾਧੀ (ਪੀ.ਓ) ਐਲਾਨ […]