July 7, 2024 7:15 am

ਪੰਜਾਬ ਪੁਲਿਸ ਦੇ 14 ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

Banwari Lal Purohit

ਚੰਡੀਗੜ੍ਹ, 20 ਜਨਵਰੀ, 2024: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਪੁਲਿਸ (Punjab Police) ਦੇ 14 ਅਫਸਰਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪ੍ਰਦਾਨ ਕਰਨਗੇ। ਇਸ […]