July 4, 2024 10:55 pm

ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ‘ਇਕ ਰਾਸ਼ਟਰ, ਇਕ ਚੋਣ’ ‘ਤੇ ਆਪਣੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ

One Nation One Election

ਚੰਡੀਗੜ੍ਹ, 14 ਮਾਰਚ 2024: ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਅੱਜ ਲੋਕ ਸਭਾ ਅਤੇ ਵਿਧਾਨ ਸਭਾਵਾਂ ਸਮੇਤ ਵੱਖ-ਵੱਖ ਸੰਸਥਾਵਾਂ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਦੇ ਮੁੱਦੇ ‘ਤੇ ‘ਇਕ ਰਾਸ਼ਟਰ, ਇਕ ਚੋਣ’ (One Nation One Election) ‘ਤੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਇਹ ਰਿਪੋਰਟ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪ ਦਿੱਤੀ ਗਈ […]

ਕਦੋਂ ਹੋਵੇਗੀ ‘ਵਨ ਨੇਸ਼ਨ, ਵਨ ਇਲੈਕਸ਼ਨ’ ਕਮੇਟੀ ਦੀ ਪਹਿਲੀ ਬੈਠਕ ? ਰਾਮਨਾਥ ਕੋਵਿੰਦ ਨੇ ਦਿੱਤੀ ਜਾਣਕਾਰੀ

One Nation One Election

ਚੰਡੀਗੜ੍ਹ, 16 ਸਤੰਬਰ, 2023: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕੇਂਦਰ ਸਰਕਾਰ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ (One Nation One Election) ‘ਤੇ ਅਮਲ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਹਾਲ ਹੀ ‘ਚ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ‘ਚ ਇਸ ਦੇ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਹੁਣ ਇਸ ਕਮੇਟੀ […]

‘ਇਕ ਦੇਸ਼ ਇਕ ਚੋਣ’ ‘ਤੇ ਅੱਠ ਮੈਂਬਰੀ ਕਮੇਟੀ ਦਾ ਗਠਨ, ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਦਾ ਨਾਂ ਸ਼ਾਮਲ

One Nation One Election

ਚੰਡੀਗੜ੍ਹ, 02 ਸਤੰਬਰ 2023: ਕੇਂਦਰ ਸਰਕਾਰ ਨੇ ਇਕ ਦੇਸ਼ ਇਕ ਚੋਣ (One Nation One Election) ‘ਤੇ ਅੱਠ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਾਨੂੰਨ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣਾ ਰਾਸ਼ਟਰੀ ਹਿੱਤ ਵਿੱਚ ਫਾਇਦੇਮੰਦ ਹੈ। ਅਜਿਹੀ ਸਥਿਤੀ ਵਿੱਚ ਭਾਰਤ […]

ਮਾਲਵਿੰਦਰ ਕੰਗ ਵੱਲੋਂ ‘ਵਨ ਨੇਸ਼ਨ ਵਨ ਇਲੈਕਸ਼ਨ’ ਦਾ ਵਿਰੋਧ, ਅਕਾਲੀ ਦਲ ‘ਤੇ BJP ਨੂੰ ਸਮਰਥਨ ਦੇਣ ਦਾ ਲਾਇਆ ਦੋਸ਼

One Nation One Election

ਚੰਡੀਗੜ੍ਹ, 02 ਸਤੰਬਰ 2023: ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ (Malwinder Singh Kang)  ਨੇ ਪ੍ਰੈਸ ਕਾਨਫਰੰਸ ਕਰਕੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਕ ਦੇਸ਼, ਇੱਕ ਚੋਣ (One Nation One Election)ਬਾਰੇ ਬਣਾਈ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦੇ ਮੁੱਦੇ ’ਤੇ ਇਤਰਾਜ਼ ਪ੍ਰਗਟਾਇਆ ਹੈ ਜੋ ਇਕ ਦੇਸ਼ ਇਕ ਚੋਣ ਦਾ ਅਧਿਐਨ ਕਰਕੇ ਸਰਕਾਰ ਨੂੰ ਆਪਣੀ […]

ਕੇਂਦਰ ਨੇ ਵਨ ਨੇਸ਼ਨ, ਵਨ ਇਲੈਕਸ਼ਨ ਲਈ ਬਣਾਈ ਕਮੇਟੀ, ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਣਗੇ ਚੇਅਰਮੈਨ

One Nation One Election

ਚੰਡੀਗੜ੍ਹ, 01 ਸਤੰਬਰ 2023: ਕੇਂਦਰ ਦੀ ਮੋਦੀ ਸਰਕਾਰ ਨੇ ਵਨ ਨੇਸ਼ਨ, ਵਨ ਇਲੈਕਸ਼ਨ (One Nation, One Election) ਨੂੰ ਲੈ ਕੇ ਕਮੇਟੀ ਬਣਾਈ ਹੈ। ਕਮੇਟੀ ਦੀ ਅਗਵਾਈ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕਰਨਗੇ। ਰਾਮਨਾਥ ਕੋਵਿੰਦ ਦੇਸ਼ ‘ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਕਰਵਾਉਣ ਦੀ ਰੂਪ ਰੇਖਾ ‘ਤੇ ਕੰਮ ਕਰਨਗੇ। ਪ੍ਰਧਾਨ ਮੰਤਰੀ ਮੋਦੀ 2014 […]

ਭਾਰਤ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਦਿੱਤੀ ਜੈੱਡ ਪਲੱਸ ਸੁਰੱਖਿਆ

One Nation One Election

ਚੰਡੀਗੜ੍ਹ 07 ਸਤੰਬਰ 2022: ਭਾਰਤ ਸਰਕਾਰ ਨੇ ਕੇਂਦਰੀ ਖੁਫ਼ੀਆ ਏਜੰਸੀਆਂ ਦੀ ਸਿਫਾਰਿਸ਼ ਦੇ ਆਧਾਰ ‘ਤੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) ਨੂੰ ਜੈਡ ਪਲੱਸ (Z+) ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ 76 ਸਾਲਾ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਹਥਿਆਰਬੰਦ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੀ ਸੁਰੱਖਿਆ ਲਈ […]

ਗੋਪਾਲਕ੍ਰਿਸ਼ਨ ਗਾਂਧੀ ਨੇ ਵਿਰੋਧੀ ਧਿਰ ਵਲੋਂ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਬਣਨ ਤੋਂ ਕੀਤਾ ਇਨਕਾਰ

Gopalakrishnan Gandhi

ਚੰਡੀਗੜ੍ਹ 20 ਜੂਨ 2022: ਨੈਸ਼ਨਲ ਕਾਨਫਰੰਸ ਦੇ ਮੁਖੀ ਡਾ: ਫਾਰੂਕ ਅਬਦੁੱਲਾ ਤੋਂ ਬਾਅਦ ਹੁਣ ਮਹਾਤਮਾ ਗਾਂਧੀ ਦੇ ਪੋਤੇ ਗੋਪਾਲਕ੍ਰਿਸ਼ਨ ਗਾਂਧੀ (Gopalakrishnan Gandhi) ਨੇ ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ।ਗੋਪਾਲਕ੍ਰਿਸ਼ਨ ਗਾਂਧੀ (Gopalakrishnan Gandhi) ਨੇ ਇੱਕ ਬਿਆਨ ‘ਚ ਕਿਹਾ ਕਿ ਉਹ ਸੰਯੁਕਤ ਵਿਰੋਧੀ ਧਿਰ ਦੀ ਵਲੋਂ ਉਨ੍ਹਾਂ ਦੇ ਨਾਂ ਦੀ […]

ਰਾਸ਼ਟਰਪਤੀ ਰਾਮ ਨਾਥ ਕੋਵਿੰਦ 73ਵੇਂ ਗਣਤੰਤਰ ਦਿਵਸ ‘ਤੇ ਰਾਸ਼ਟਰ ਨੂੰ ਕਰਨਗੇ ਸੰਬੋਧਨ

Ram Nath Kovind

ਚੰਡੀਗੜ੍ਹ 25 ਜਨਵਰੀ 2022: ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) 73ਵੇਂ ਗਣਤੰਤਰ ਦਿਵਸ (73rd Republic Day) ‘ਤੇ ਅੱਜ ਰਾਸ਼ਟਰ ਨੂੰ ਸੰਬੋਧਨ ਕਰਨਗੇ।ਇਸ ਸੰਬੰਧ ‘ਚ ਰਾਸ਼ਟਰਪਤੀ ਭਵਨ ਨੇ ਸੋਮਵਾਰ ਰਾਤ ਨੂੰ ਜਾਰੀ ਇਕ ਬਿਆਨ ‘ਚ ਇਹ ਜਾਣਕਾਰੀ ਦਿੱਤੀ। ਸ਼ਾਮ 7 ਵਜੇ ਤੋਂ ਆਲ ਇੰਡੀਆ ਰੇਡੀਓ (ਏਆਈਆਰ) ਦੇ ਸਾਰੇ ਰਾਸ਼ਟਰੀ ਨੈੱਟਵਰਕਾਂ ਅਤੇ ਦੂਰਦਰਸ਼ਨ ਦੇ […]

Bangladesh: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੰਗਲਾਦੇਸ਼ ਦੀ ਜਿੱਤ ਦੇ 50 ਸਾਲ ਪੂਰੇ ਹੋਣ ਤੇ ਪ੍ਰੋਗਰਾਮ ‘ਚ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

Ram Nath Kovind

ਚੰਡੀਗੜ੍ਹ 16 ਦਸੰਬਰ 2021: ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) ਨੇ ਪਾਕਿਸਤਾਨ ਵਿਰੁੱਧ ਆਜ਼ਾਦੀ ਦੀ ਲੜਾਈ ਵਿੱਚ ਬੰਗਲਾਦੇਸ਼ (Bangladesh) ਦੀ ਜਿੱਤ ਦੇ 50 ਸਾਲ ਪੂਰੇ ਹੋਣ ਦੀ ਯਾਦ ਵਿੱਚ ਇੱਕ ਪ੍ਰੋਗਰਾਮ ਦੇ ਹਿੱਸੇ ਵਜੋਂ ਵੀਰਵਾਰ ਨੂੰ “ਵਿਸ਼ੇਸ਼ ਮਹਿਮਾਨ” ਵਜੋਂ ਜਿੱਤ ਦਿਵਸ ਪਰੇਡ ਵਿੱਚ ਸ਼ਿਰਕਤ ਕੀਤੀ। ਪਰੇਡ ਵਿੱਚ ਸ਼ਾਨਦਾਰ ਐਰੋਬੈਟਿਕਸ ਅਤੇ ਰੱਖਿਆ ਹਥਿਆਰਾਂ ਦੀ ਪ੍ਰਦਰਸ਼ਨੀ ਦੁਆਰਾ […]

ਭਾਰਤ ਦੇ ਰਾਸ਼ਟਰਪਤੀ ਵੱਲੋਂ ਪਦਮ ਭੂਸ਼ਣ ਨਾਲ ਸਨਮਨਿਤ ਸਰਦਾਰ ਤਰਲੋਚਨ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਹੋਏ ਨਤਮਸਤਕ

Sardar Tarlochan Singh

ਚੰਡੀਗੜ੍ਹ 03 ਦਸੰਬਰ 2021: ਸੱਚਖੰਡ ਸ੍ਰੀ ਦਰਬਾਰ ਸਾਹਿਬ ਹੈ ਜਿੱਥੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਆਉਂਦੇ ਹਨ|ਇਸ ਦੇ ਨਾਲ ਹੀ ਕਈ ਬੌਲੀਵੁੱਡ ਅਦਾਕਾਰ ਕਈ ਵਿਦੇਸ਼ੀ ਡੈਲੀਗੇਸ਼ਨ ,ਕਈ ਵਿਦੇਸ਼ੀ ਸੈਲਾਨੀ ਰੋਜ਼ਾਨਾ ਨਤਮਸਤਕ ਹੋਣ ਪਹੁੰਚਦੇ ਹਨ, ਅਤੇ ਅੱਜ ਭਾਰਤ ਦੇ ਰਾਸ਼ਟਰਪਤੀ ਵੱਲੋਂ ਪਦਮ ਭੂਸ਼ਣ ਸਨਮਾਨ ਹਾਸਿਲ ਕਰਨ ਵਾਲੇ ਮਨਿਓਰਿਟੀ ਕਮਿਸ਼ਨ ਦੇ ਚੇਅਰਮੈਨ ਸਰਦਾਰ […]