July 4, 2024 11:43 pm

ਜਲੰਧਰ ‘ਚ ਦਰਜ FIR ਨੂੰ ਲੈ ਕੇ ਡੇਰਾ ਮੁਖੀ ਰਾਮ ਰਹੀਮ ਨੇ ਹਾਈਕੋਰਟ ਦਾ ਕੀਤਾ ਰੁਖ਼

Ram Rahim

ਚੰਡੀਗੜ੍ਹ, 15 ਮਾਰਚ 2023: ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖ਼ਿਲਾਫ਼ ਜਲੰਧਰ ਦੇ ਥਾਣਾ ਪਾਤਰਾਂ ‘ਚ ਐਫਆਈਆਰ ਦਰਜ ਕਰਵਾਈ ਹੈ। ਇਸ ਨੂੰ ਲੈ ਕੇ ਡੇਰਾ ਮੁਖੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਦੱਸ ਦਈਏ ਕਿ ਰਾਮ ਰਹੀਮ ਖ਼ਿਲਾਫ਼ ਜਲੰਧਰ ‘ਚ ਧਾਰਮਿਕ ਭਾਵਨਾਵਾਂ ਨੂੰ […]

ਹਾਈਕੋਰਟ ‘ਚ ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਟਲੀ, SGPC ਨੇ ਦਿੱਤੀ ਸੀ ਚੁਣੌਤੀ

VIP culture

ਚੰਡੀਗੜ 17 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਯਾਨੀ ਸ਼ੁੱਕਰਵਾਰ ਨੂੰ ਸੁਣਵਾਈ ਨਹੀਂ ਹੋ ਸਕੀ। ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 28 ਫਰਵਰੀ ਦੀ ਤਾਰੀਖ਼ ਤੈਅ ਕੀਤੀ ਹੈ। ਮਾਮਲੇ ਵਿੱਚ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ […]

ਜੇਕਰ ਰਾਮ ਰਹੀਮ ਨੂੰ ਪੈਰੋਲ ਮਿਲ ਸਕਦੀ ਹੈ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ : ਸੁਖਬੀਰ ਸਿੰਘ ਬਾਦਲ

ਬੰਦੀ ਸਿੰਘਾਂ

ਅੰਮ੍ਰਿਤਸਰ, 06 ਫਰਵਰੀ 2023: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ | ਉਹਨਾ ਵੱਲੋਂ ਅਤੇ ਉਨ੍ਹਾਂ ਦੀ ਧਰਮ ਪਤਨੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਾਠ ਦੇ ਭੋਗ ਤੋਂ ਬਾਅਦ ਪ੍ਰੈਸ ਕਾਨਫਰੈਂਸ ਕੀਤੀ ਗਈ ਬਾਦਲ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੁਝਾਰਵਾਦ ਤੇ […]

ਤਿਰੰਗੇ ਦੀ ਪੈਟਰਨ ਵਾਲੀ ਬੋਤਲ ਹੇਠਾਂ ਸੁੱਟ ਕੇ ਮੁੜ ਵਿਵਾਦਾਂ ‘ਚ ਘਿਰੇ ਰਾਮ ਰਹੀਮ, ਕਿਹਾ ਤਿਰੰਗਾ ਨਹੀਂ ਸੀ

Ram Rahim

ਚੰਡੀਗੜ੍ਹ, 26 ਜਨਵਰੀ 2023: ਡੇਰਾ ਸੱਚਾ ਸੌਦਾ ਸਿਰਸਾ ਮੁਖੀ ਰਾਮ ਰਹੀਮ (Ram Rahim) ਤਲਵਾਰ ਨਾਲ ਕੇਕ ਕੱਟਣ ਤੋਂ ਬਾਅਦ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਰਾਮ ਰਹੀਮ ਨੇ ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ‘ਚ ਉਹ ਤਿਰੰਗੇ ਦੀ ਪੈਟਰਨ ਵਾਲੀ ਬੋਤਲ ਦਾ ਇਸਤੇਮਾਲ ਕਰ ਰਿਹਾ ਹੈ। […]

ਸੁਖਬੀਰ ਬਾਦਲ ਨੇ ਆਪਣੇ ਘਰ ਬੁਲਾ ਕੇ ਅਵਤਾਰ ਸਿੰਘ ਮੱਕੜ ਤੋਂ ਦਵਾਈ ਸੀ ਰਾਮ ਰਹੀਮ ਨੂੰ ਮੁਆਫ਼ੀ: ਰਾਜ ਕੁਮਾਰ ਵੇਰਕਾ

ਰਾਮ ਰਹੀਮ

ਅਮ੍ਰਿਤਸਰ, 25 ਜਨਵਰੀ 2023: ਡੇਰਾ ਮੁਖੀ ਅਤੇ ਬਲਾਤਕਾਰ ਦੇ ਦੋਸ਼ ‘ਚ ਸਜਾ ਕੱਟ ਰਹੇ ਬਾਬਾ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਪੈਰੋਲ ਮਿਲਣ ਤੋਂ ਬਾਅਦ ਇਕ ਵਾਰ ਫਿਰ ਤੋਂ ਪੰਜਾਬ ਵਿਚ ਸਿਆਸਤ ਪੂਰੀ ਤਰਾਂ ਨਾਲ ਭਖਦੀ ਹੋਈ ਨਜ਼ਰ ਆ ਰਹੀ ਹੈ | ਜਿੱਥੇ ਇਕ ਪਾਸੇ ਸਿੱਖ ਆਗੂ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਆਪਣਾ […]

ਹਰਿਆਣਾ ਸਰਕਾਰ ਨੇ ਡੇਰਾ ਮੁਖੀ ਰਾਮ ਰਹੀਮ ਦੀ 90 ਦਿਨਾਂ ਦੀ ਸਜ਼ਾ ਕੀਤੀ ਮੁਆਫ਼

Ram Rahim

ਚੰਡੀਗੜ੍ਹ 25 ਜਨਵਰੀ 2023: ਹਰਿਆਣਾ ਸਰਕਾਰ ਨੇ ਬਲਾਤਕਾਰ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ ਰਾਮ ਰਹੀਮ (Ram Rahim) ਦੀ 90 ਦਿਨਾਂ ਦੀ ਸਜ਼ਾ ਮੁਆਫ਼ ਕਰ ਦਿੱਤੀ ਹੈ। ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ ‘ਤੇ ਫੈਸਲਾ ਕੀਤਾ ਹੈ ਕਿ 10 ਸਾਲ ਤੋਂ ਵੱਧ ਦੀ ਸਜ਼ਾ ਵਾਲੇ ਕੈਦੀਆਂ ਨੂੰ ਤਿੰਨ ਮਹੀਨੇ ਦੀ ਛੋਟ ਦਿੱਤੀ ਜਾਵੇਗੀ। ਸਰਕਾਰ ਦੇ ਇਸ […]

ਰਾਮ ਰਹੀਮ ਤੋਂ ਸ਼ਰਮਨਾਕ ਹਰਕਤਾਂ ਕਰਵਾ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਰਚੀ: ਸੁਖਬੀਰ ਬਾਦਲ

Ram Rahim

ਚੰਡੀਗੜ੍ਹ 25 ਜਨਵਰੀ 2023: ਬਲਾਤਕਾਰ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਜੇਲ੍ਹ ਤੋਂ ਬਾਹਰ ਆਉਂਦੇ ਹੀ ਸੁਰਖੀਆਂ ਵਿੱਚ ਹਨ। ਡੇਰਾ ਮੁਖੀ ਦੀ ਤਲਵਾਰ ਨਾਲ ਕੇਕ ਕੱਟਣ ਦੀ ਫੋਟੋ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh […]

ਡੇਰਾ ਮੁਖੀ ਨੂੰ ਪੈਰੋਲ ‘ਤੇ ਰਿਹਾਅ ਕਰਨਾ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ: ਸੁਖਬੀਰ ਬਾਦਲ

Sukhbir Badal

ਚੰਡੀਗੜ੍ਹ, 21 ਜਨਵਰੀ 2023: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਅੱਜ 40 ਦਿਨਾਂ ਲਈ ਪੈਰੋਲ ‘ਤੇ ਰਿਹਾਅ ਕਰ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਇਕ ਵਾਰ ਫਿਰ ਰਾਮ ਰਹੀਮ ਨੂੰ ਪੈਰੋਲ ਮਿਲ ਗਈ […]

ਸਰਕਾਰਾਂ ਦੇਸ਼ ਅੰਦਰ ਘੱਟਗਿਣਤੀਆਂ ਲਈ ਵੱਖਰੀ ਨੀਤੀ ਅਪਣਾ ਰਹੀਆਂ ਹਨ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ, 21 ਜਨਵਰੀ 2023 : ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ […]

ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਸਖ਼ਤ ਸੁਰੱਖਿਆ ਹੇਠ ਬਰਨਾਵਾ ਆਸ਼ਰਮ ਲਈ ਰਵਾਨਾ

Ram Rahim

ਚੰਡੀਗੜ੍ਹ 21 ਜਨਵਰੀ 2023: ਬਲਾਤਕਾਰ ਦੇ ਦੋਸ਼ਾਂ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ (Ram Rahim)  ਇਕ ਵਾਰ ਫਿਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸ਼ਨੀਵਾਰ ਨੂੰ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ, ਜਿਸ ਤੋਂ ਬਾਅਦ ਉਹ ਸਖ਼ਤ ਸੁਰੱਖਿਆ ਹੇਠ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ […]