July 7, 2024 10:25 pm

ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ‘ਚ ਧੀਆਂ ਪਾ ਰਹੀਆਂ ਹਨ ਵਿਸ਼ੇਸ਼ ਯੋਗਦਾਨ: ਡਾ ਬਲਜੀਤ ਕੌਰ

Rangla Punjab

ਮਲੋਟ, 09 ਮਾਰਚ 2024: ਪੰਜਾਬ ਨੂੰ ਰੰਗਲਾ ਪੰਜਾਬ (Rangla Punjab) ਬਣਾਉਣ ਵਿੱਚ ਧੀਆਂ ਵਿਸ਼ੇਸ਼ ਯੋਗਦਾਨ ਪਾ ਰਹੀਆਂ ਹਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੀ ਕਹੀ ਇਸ ਗੱਲ ਨੂੰ ਸਾਬਤ ਕਰ ਰਹੀਆਂ ਹਨ ਲੜਕੀਆਂ ਹਰ ਖੇਤਰ ਵਿੱਚ ਮੈਡਲ ਪ੍ਰਾਪਤ ਕਰਕੇ | ਇਸ ਦੀ ਉਦਾਹਰਣ ਪਿੰਡ ਭੂੰਦੜ ਵਿੱਚ ਵੇਖਣ ਨੂੰ ਮਿਲੀ ਜਦੋਂ ਬੀਬੀ ਦਿਹਾੜੇ ਮੌਕੇ ਪਿੰਡ ਵਿੱਚੋ […]

23 ਫਰਵਰੀ ਤੋਂ ਪੰਜਾਬ ਦੀ ਸੱਭਿਆਚਾਰਕ ਸ਼ਾਨ, ਪਰੰਪਰਾਵਾਂ ਦੀ ਜੀਵੰਤ ਝਲਕ ਦਰਸਾਉਣ ਲਈ ਕਰਵਾਇਆ ਜਾਵੇਗਾ 7 ਰੋਜ਼ਾ ਮੈਗਾ ‘ਰੰਗਲਾ ਪੰਜਾਬ’ ਸਮਾਗਮ

RANGLA PUNJAB

ਚੰਡੀਗੜ੍ਹ, 22 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਅੰਮ੍ਰਿਤਸਰ ਦੇ ਇਤਿਹਾਸਕ ਸ਼ਹਿਰ ਵਿੱਚ 23 ਫਰਵਰੀ ਤੋਂ 29 ਫਰਵਰੀ ਤੱਕ ਕਰਵਾਏ ਜਾ ਰਹੇ ਪਹਿਲੇ ਸੈਰ-ਸਪਾਟਾ ਨਿਵੇਸ਼ਕ ਸੰਮੇਲਨ ਵਿੱਚ “ਰੰਗਲਾ ਪੰਜਾਬ” (RANGLA PUNJAB) ਪਹਿਲਕਦਮੀ ਜ਼ਰੀਏ ਸੂਬੇ ਦੀਆਂ ਜੀਵੰਤ ਪਰੰਪਰਾਵਾਂ, ਕਲਾਵਾਂ ਅਤੇ ਰੀਤੀ-ਰਿਵਾਜਾਂ ਦੀ ਝਲਕ ਪੇਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ […]

ਅੰਮ੍ਰਿਤਸਰ ਵਿਖੇ 23 ਤੋਂ 29 ਫਰਵਰੀ ਤੱਕ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਫੈਸਟੀਵਲ

Aap Di Sarkar Aap De Duar

ਫਾਜਿਲਕਾ 20 ਫਰਵਰੀ 2024: ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ (Rangla Punjab Festival) ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ […]

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ: ਬਲਕਾਰ ਸਿੰਘ

RANGLA PUNJAB

ਚੰਡੀਗੜ੍ਹ, 12 ਫਰਵਰੀ 2024: ਸੂਬੇ ਨੂੰ ‘ਰੰਗਲਾ ਪੰਜਾਬ’ (RANGLA PUNJAB) ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰਨਾਂ ਖੇਤਰਾਂ ਦੇ ਨਾਲ-ਨਾਲ ਸੂਬੇ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਹੋਈ […]

ਪੰਜਾਬ ਸਰਕਾਰ ਨੇ ਜੇਲ੍ਹਾਂ ‘ਚ ਜਾਂਚ ਤੋਂ ਬਾਅਦ HIV ਅਤੇ ਹੈਪੇਟਾਈਟਸ ਨੂੰ ਫੈਲਣ ਤੋਂ ਰੋਕਣ ਲਈ ਸੂਬੇ ‘ਚ ਜਾਂਚ ਸ਼ੁਰੂ ਕੀਤੀ

HIV

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ, 2024: ਤੰਦਰੁਸਤ ਅਤੇ ਰੰਗਲਾ ਪੰਜਾਬ ਦੀ ਕੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਜੇਲ੍ਹਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੈਦੀਆਂ ਦੀ ਸਿਹਤ ਜਾਂਚ ਤੋਂ ਉਤਸ਼ਾਹਜਨਕ ਨਤੀਜੇ ਪ੍ਰਾਪਤ ਹੋਣ ਬਾਅਦ ਹੁਣ ਐੱਚ.ਆਈ.ਵੀ (HIV) ਅਤੇ ਹੈਪੇਟਾਈਟਸ ਬੀ ਅਤੇ ਸੀ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਵਿੱਚ ਸਕਰੀਨਿੰਗ […]

ਮਾਨ ਸਰਕਾਰ ਨੇ ਰੰਗਲਾ ਪੰਜਾਬ ਸਿਰਜਣ ਲਈ ਪੰਜਾਬ ਵਿਜ਼ਨ ਡਾਕੂਮੈਂਟ ਕੀਤਾ ਤਿਆਰ : ਹਰਪਾਲ ਸਿੰਘ ਚੀਮਾ

Punjab Vision Document

ਪਟਿਆਲਾ, 23 ਅਗਸਤ 2023: ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੂੰ ਮੁੜ ਤੋਂ ਲੀਹਾਂ ‘ਤੇ ਲਿਆਕੇ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਜ਼ਨ ਡਾਕੂਮੈਂਟ (Punjab Vision Document) ਤਿਆਰ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ […]

ਖੇਤਾਂ ਦੀ ਨੁਹਾਰ ਬਦਲੇ ਬਿਨਾਂ ਨਹੀਂ ਬਣ ਸਕਦਾ ਰੰਗਲਾ ਪੰਜਾਬ, 20 ਕਰੋੜ ਰੁਪਏ ਨਾਲ ਲਗਾਇਆ ਜਾਵੇਗਾ ਫੂਡ ਪ੍ਰੋਸੈਸਿੰਗ ਪ੍ਰਾਜੈਕਟ: ਕੁਲਤਾਰ ਸੰਧਵਾਂ

ਝਾਕੀਆਂ

ਫਰੀਦਕੋਟ 08 ਜੁਲਾਈ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਵਿਖੇ ਕਿਸਾਨਾਂ ਨੂੰ ਸੰਬੋਧਨ ਹੁੰਦੇ ਹੋਏ ਦੱਸਿਆ ਕਿ ਜਲਦੀ ਹੀ ਇਸ ਜ਼ਿਲ੍ਹੇ ਅਤੇ ਆਸ-ਪਾਸ ਦੇ ਇਲਾਕੇ ਲਈ 20 ਕਰੋੜ ਰੁਪਏ ਦਾ ਇੱਕ ਯੂਨਿਟ ਸਥਾਪਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਯੂਨਿਟ ਨੂੰ 350 ਕਿਸਾਨਾਂ ਦੇ ਇੱਕ ਗਰੁੱਪ ਰਾਹੀਂ ਚਲਾਇਆ ਜਾਵੇਗਾ। […]

ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਬ੍ਰਮ ਸ਼ੰਕਰ ਜਿੰਪਾ

Swachh Bharat Mission Gramin

ਚੰਡੀਗੜ੍ਹ, 16 ਜੂਨ 2023: ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) (Swachh Bharat Mission Gramin) ਤਹਿਤ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ, ਖਾਸ ਤੌਰ ‘ਤੇ ਛੱਪੜਾਂ ਵਿੱਚ ਜਾ ਰਹੇ […]

ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੀ ਹੈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ: ਡਾ. ਬਲਬੀਰ ਸਿੰਘ

ਰੰਗਲਾ ਪੰਜਾਬ

ਪਟਿਆਲਾ, 10 ਅਪ੍ਰੈਲ 2023: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੇਖਕ ਅਤੇ ਕਵੀ ਸਮਾਜ ਦੀ ਰੂਹ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਵਿਚ ਲੇਖਕਾਂ, ਚਿੰਤਕਾਂ, ਕਵੀਆਂ, ਕਲਾਕਾਰਾਂ, ਪੱਤਰਕਾਰਾਂ, ਹੋਰ ਪ੍ਰੋਫੈਸ਼ਨਲਾਂ ਵਿਚ ਬਹੁਤ ਵੱਡਾ ਵਿਸ਼ਵਾਸ਼ ਜਤਾਇਆ ਹੈ। ਆਮ ਆਦਮੀ ਪਾਰਟੀ ਦੇ […]

13 ਅਪ੍ਰੈਲ ਨੂੰ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ‘ਰੰਗਲਾ ਪੰਜਾਬ’ ਪ੍ਰੋਗਰਾਮ ਕਰਵਾਇਆ ਜਾਵੇਗਾ

Patiala

ਗੁਰਦਾਸਪੁਰ, 06 ਅਪ੍ਰੈਲ 2023: ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰੇਦਸ਼ਾਂ ਹੇਠ ਅਤੇ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਬਟਾਲਾ ਦੀ ਅਗਵਾਈ ਵਿੱਚ 13 ਅਪ੍ਰੈਲ ਨੂੰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਵਿਖੇ ਵਿਸਾਖੀ ਦਿਹਾੜੇ ਨੂੰ ਸਮਰਪਿਤ ‘ਰੰਗਲਾ ਪੰਜਾਬ’ (Rangla Punjab) ਪ੍ਰੋਗਰਾਮ ਕਰਵਾਉਣ ਸਬੰਧੀ ਅੱਜ ਲਖਵਿੰਦਰ ਸਿੰਘ ਨਾਇਬ ਤਹਿਸੀਲਦਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ […]