July 2, 2024 6:34 pm

ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ‘ਚ ਦੋ ਧਿਰਾਂ ਵਿਚਾਲੇ ਝੜੱਪ, ਪੁਲਿਸ ਵਲੋਂ ਮਾਮਲਾ ਦਰਜ

Ranjit Avenue

ਅੰਮ੍ਰਿਤਸਰ, 28 ਮਈ 2023: ਅੰਮ੍ਰਿਤਸਰ ਦੇ ਰਣਜੀਤ ਐਵੇਨਿਊ (Ranjit Avenue) ਵਿਚ ਬੀਤੇ ਦਿਨ ਨੌਜਵਾਨਾਂ ਦੇ ਦੋ ਧੜਿਆਂ ਵਿੱਚ ਜ਼ਬਰਦਸਤ ਝੜੱਪ ਹੋਈ ਸੀ, ਜਿਸਦੇ ਵਿੱਚ ਨੌਜਵਾਨਾਂ ਵੱਲੋਂ ਇੱਕ ਦੂਜੇ ‘ਤੇ ਹਮਲਾ ਕੀਤਾ ਗਿਆ | ਇਸ ਝੜੱਪ ਦੌਰਾਨ ਇੱਕ ਦੂਜੇ ਦੀਆਂ ਪੱਗਾਂ ਵੀ ਲਾਹ ਦਿੱਤੀਆਂ | ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ […]

ਜੰਤਰ-ਮੰਤਰ ‘ਤੇ ਪਹਿਲਵਾਨਾਂ ਅਤੇ ਦਿੱਲੀ ਪੁਲਿਸ ਵਿਚਾਲੇ ਝੜੱਪ, ਕਈ ਪਹਿਲਵਾਨ ਹੋਏ ਜ਼ਖਮੀ

Jantar Mantar

ਨਵੀਂ ਦਿੱਲੀ, 04 ਮਈ 2023: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ (Jantar Mantar) ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਅਤੇ ਪੁਲਿਸ ਵਿਚਾਲੇ ਬੁੱਧਵਾਰ ਦੇਰ ਰਾਤ ਝੜੱਪ ਹੋ ਗਈ। ਪਹਿਲਵਾਨਾਂ ਦਾ ਦੋਸ਼ ਹੈ ਕਿ ਬਾਰਿਸ਼ ਕਾਰਨ ਉਨ੍ਹਾਂ ਨੇ ਬਿਸਤਰੇ ਮੰਗਵਾਏ ਸਨ, ਜਦੋਂ ਬਿਸਤਰੇ […]

ਧਰਨੇ ‘ਤੇ ਬੈਠੇ ਪਹਿਲਵਾਨਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕੱਢਿਆ ਪੈਦਲ ਮਾਰਚ

Brij Bhushan Sharan

ਅੰਮ੍ਰਿਤਸਰ, 03 ਮਈ 2023: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿਖੇ ਪੈਦਲ ਮਾਰਚ ਕੱਢਿਆ ਗਿਆ, ਜਿਸ ਉਪਰੰਤ ਅੰਮ੍ਰਿਤਸਰ ਦੇ ਡੀਸੀ ਦਫ਼ਤਰ ਇਕ ਮੰਗ ਪੱਤਰ ਵੀ ਦਿੱਤਾ ਗਿਆ | ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬੁਲਾਰੇ ਪਲਵਿੰਦਰ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਦਾ ਪੈਦਲ ਮਾਰਚ ਡੀਸੀ ਹਰਪ੍ਰੀਤ ਸਿੰਘ ਸੂਦਨ […]

ਅੰਮ੍ਰਿਤਸਰ: ਰਣਜੀਤ ਐਵੀਨਿਉ ‘ਚ ਪੰਜਾਬ ਨੈਸ਼ਨਲ ਬੈਂਕ ‘ਚ ਲੱਗੀ ਭਿਆਨਕ ਅੱਗ

Punjab National Bank

ਅੰਮ੍ਰਿਤਸਰ 06, ਮਾਰਚ 2023: ਅੰਮ੍ਰਿਤਸਰ ਦੇ ਰਣਜੀਤ ਐਵੀਨਿਉ ਨਗਰ ਨਿਗਮ ਦਫ਼ਤਰ ਦੇ ਸਾਹਮਣੇ ਪੰਜਾਬ ਨੈਸ਼ਨਲ ਬੈਂਕ (Punjab National Bank) ‘ਚ ਅੱਗ ਲੱਗ ਗਈ, ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਕੁਝ ਹੀ ਘੰਟਿਆਂ ਵਿਚ ਅੱਗ ‘ਤੇ ਕਾਬੂ ਪਾ ਲਿਆ | ਜਾਣਕਾਰੀ ਦਿੰਦਿਆਂ ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਜਦੋਂ ਉਹ […]

ਅੰਮ੍ਰਿਤਸਰ ਪੁਲਿਸ ਵੱਲੋਂ ਨਾਜਾਇਜ਼ ਤੌਰ ‘ਤੇ ਚੱਲ ਰਹੇ ਹੁਕਾ ਬਾਰ ‘ਤੇ ਛਾਪੇਮਾਰੀ, ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ

Amritsar police

ਅੰਮ੍ਰਿਤਸਰ, 24 ਜਨਵਰੀ 2023: ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕਾ ਜੋ ਕਿ ਬਹੁਤ ਅਮੀਰ ਕੋਸ਼ ਇਲਾਕਾ ਮੰਨਿਆ ਜਾਂਦਾ ਹੈ ਅਤੇ ਇਸ ਇਲਾਕੇ ਵਿੱਚ ਨਜਾਇਜ਼ ਤੌਰ ‘ਤੇ ਚੱਲ ਰਹੇ ਨਾਜਾਇਜ਼ ਹੁੱਕਾ ਬਾਰ ਅਤੇ ਬੀਅਰ ਬਾਰ ਦੇ ਲਾਇਸੈਂਸ ਨਾ ਹੋਣ ਕਰਕੇ ਅੰਮ੍ਰਿਤਸਰ ਦੀ ਪੁਲਿਸ (Amritsar police) ਵੱਲੋਂ ਦੇਰ ਰਾਤ ਬਾਰ ਦੇ ਵਿੱਚ ਛਾਪੇਮਾਰੀ ਕੀਤੀ | ਅੰਮ੍ਰਿਤਸਰ ਦੀ ਪੁਲਿਸ […]

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਤੋਂ ਵਿਸਫੋਟਕ ਸਮੱਗਰੀ ਮਿਲਣ ‘ਤੇ ਮਚਿਆ ਹੜਕੰਪ, ਪੁਲਿਸ ਵਲੋਂ ਜਾਂਚ ਸ਼ੁਰੂ

Ranjit Avenue

ਅੰਮ੍ਰਿਤਸਰ 16 ਅਗਸਤ 2022: ਇਸ ਸਮੇਂ ਦੀ ਵੱਡੀ ਖ਼ਬਰ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਰਣਜੀਤ ਐਵੀਨਿਊ (Ranjit Avenue) ਤੋਂ ਗ੍ਰਨੇਡ ਮਿਲਣ ਨਾਲ ਹੜਕੰਪ ਮਚ ਗਿਆ, ਇਸ ਦੌਰਾਨ ਬੰਬ ਸਕੁਐਡ ਦੀ ਟੀਮ ਨੇ ਵਿਸਫੋਟਕ ਨੂੰ ਕਬਜ਼ੇ ‘ਚ ਲੈ ਲਿਆ ਹੈ | ਜਿਕਰਯੋਗ ਹੈ ਕਿ ਪੁਲਿਸ ਮੁਲਾਜ਼ਮ ਦੀ ਗੱਡੀ ਵਿੱਚ ਬੰਬ ਲਗਾਉਂਦੇ ਦਾ ਵੀਡੀਓ […]

ਅੰਮ੍ਰਿਤਸਰ ਰਣਜੀਤ ਐਵਨਿਊ ਕਲੋਨੀ ਚ ਗੇਟ ਖੋਲ੍ਹਣ ਨੂੰ ਲੈ ਕੇ ਹੋਇਆ ਝਗੜਾ ਚੱਲੀਆਂ ਗੋਲੀਆਂ

Amritsar

ਅੰਮ੍ਰਿਤਸਰ 27 ਮਾਰਚ 2022 : ਅੰਮ੍ਰਿਤਸਰ (Amritsar)  ਦਾ ਸਭ ਤੋਂ ਅਮੀਰ ਅਤੇ ਪੌਸ਼ ਇਲਾਕਾ ਕਿਹਾ ਜਾਂਦਾ ਰਣਜੀਤ ਐਵੀਨਿਊ ਚ ਬੀਤੀ ਰਾਤ ਤਣਾਅਪੂਰਨ ਸਥਿਤੀ ਬਣ ਗਈ ਜਿਨ੍ਹਾਂ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਪਾਰਵਤੀ ਹਸਪਤਾਲ ਨਜ਼ਦੀਕ ਬਣੀ ਇੱਕ ਕਾਲੋਨੀ ਦੇ ਗੇਟ ਖੋਲ੍ਹਣ ਨੂੰ ਲੈ ਕੇ ਝਗੜਾ ਹੋ ਗਿਆ ਝਗੜੇ ਦੌਰਾਨ ਦੋ ਧਿਰਾਂ ਵਿਚਾਲੇ ਗੋਲੀਆਂ ਵੀ ਚੱਲੀਆਂ। ਇਸ ਸੰਬੰਧੀ […]