July 5, 2024 4:47 am

ਮਜ਼ਦੂਰੀ ਕਰਕੇ ਘਰ ਵਾਪਸ ਪਰਤ ਰਹੇ ਤਿੰਨ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਕੇ ‘ਤੇ ਹੋਈ ਮੌਤ

accident

ਚੰਡੀਗੜ੍ਹ, 24 ਜਨਵਰੀ 2024: ਪੰਜਾਬ ਦੇ ਮੁਕਤਸਰ ਵਿੱਚ ਮੰਗਲਵਾਰ ਦੇਰ ਸ਼ਾਮ ਹੋਏ ਇੱਕ ਸੜਕ ਹਾਦਸੇ (accident) ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੋਂ ਨੌਜਵਾਨ ਮਜ਼ਦੂਰੀ ਕਰਕੇ ਘਰ ਪਰਤ ਰਹੇ ਸਨ। ਜਿਵੇਂ ਹੀ ਉਹ ਆਪਣੇ ਘਰ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਦੋ ਦੀ ਮੌਕੇ ‘ਤੇ ਹੀ […]

ਸੰਘਣੀ ਧੂੰਦ ਕਾਰਨ ਬਿਆਸ ਪੁੱਲ ‘ਤੇ ਆਪਸ ‘ਚ ਟਕਰਾਏ ਕਈ ਵਾਹਨ, ਪੁੱਲ ਤੋਂ ਹੇਠਾਂ ਡਿੱਗਿਆ ਟਰੱਕ

fog

ਚੰਡੀਗੜ੍ਹ, 25 ਦਸੰਬਰ 2023: ਉੱਤਰੀ ਭਾਰਤ ‘ਚ ਠੰਡ ਨੇ ਇਕਦਮ ਜ਼ੋਰ ਫੜ ਲਿਆ ਹੈ, ਇਸ ਠੰਡ ਦੇ ਕਹਿਰ ਨਾਲ ਸੰਘਣੀ ਧੂੰਦ (fog) ਵੀ ਸੜਕਾਂ ਤੇ ਆਵਾਜਾਈ ਨੂੰ ਬੁਰੀ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੋਇਆ | ਇਸਦੇ ਚੱਲਦੇ ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਸਥਿਤ ਕਸਬਾ ਬਿਆਸ ਵਿਖੇ ਇਕ ਤੋਂ ਬਾਅਦ ਇਕ ਕਰੀਬ 10 ਗੱਡੀਆਂ ਦੀ ਟੱਕਰ ਹੋਣ ਦਾ […]

ਵਿਆਹ ਦੇ 2 ਦਿਨ ਬਾਅਦ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਸ਼ੇਰਵਾਨੀ ਵਾਪਸ ਕਰਕੇ ਪਰਤ ਰਿਹਾ ਸੀ ਘਰ

Road accident

ਚੰਡੀਗੜ੍ਹ, 15 ਦਸੰਬਰ 2023: ਪੰਜਾਬ ਵਿੱਚ ਵਿਆਹ ਦੇ 2 ਦਿਨ ਬਾਅਦ ਹੀ ਇੱਕ ਸੜਕ ਹਾਦਸੇ (Road accident) ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਬਠਿੰਡਾ-ਮੁਕਤਸਰ ਰੋਡ ‘ਤੇ ਸਥਿਤ ਪਿੰਡ ਭਿਸੀਆਣਾ ‘ਚ ਵੀਰਵਾਰ ਸ਼ਾਮ ਨੂੰ ਵਾਪਰਿਆ। ਮ੍ਰਿਤਕ ਨੌਜਵਾਨ ਸਨਮਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਭਾਈ ਦਾ ਰਹਿਣ ਵਾਲਾ ਸੀ। ਵਿਆਹ ਲਈ ਕਿਰਾਏ […]

ਫਰੀਦਕੋਟ ‘ਚ ਧੁੰਦ ਕਾਰਨ 7 ਵਾਹਨਾਂ ਦੀ ਆਪਸ ‘ਚ ਟੱਕਰ, ਜ਼ਖਮੀਆਂ ‘ਚੋਂ 2 ਦੀ ਹਾਲਤ ਗੰਭੀਰ

Faridkot

ਚੰਡੀਗੜ੍ਹ, 25 ਨਵੰਬਰ 2023: ਫਰੀਦਕੋਟ (Faridkot) ਵਿੱਚ ਕੋਟਕਪੂਰਾ ਸ਼ਹਿਰ ਵਿੱਚੋਂ ਲੰਘਦੇ ਹਾਈਵੇਅ ਨੇੜੇ ਧੁੰਦ ਕਾਰਨ 7 ਵਾਹਨ (vehicles) ਆਪਸ ਵਿੱਚ ਟਕਰਾ ਗਏ। ਜਿਸ ਵਿਚ ਕਈ ਜਣੇ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਧੁੰਦ ਕਾਰਨ ਸਭ ਤੋਂ ਪਹਿਲਾਂ […]

ਬੱਸ ਹਾਦਸੇ ਦੌਰਾਨ ਲਾਪਤਾ ਸਵਾਰੀਆਂ ਦੀ ਦੂਜੇ ਦਿਨ NRDF ਟੀਮਾਂ ਵੱਲੋਂ ਭਾਲ ਜਾਰੀ

bus accident

ਚੰਡੀਗੜ੍ਹ, 20 ਸਤੰਬਰ 2023: ਪੰਜਾਬ ਦੇ ਮੁਕਤਸਰ ਜ਼ਿਲ੍ਹੇ ‘ਚ ਮੰਗਲਵਾਰ ਦੁਪਹਿਰ ਨੂੰ ਮੁਕਤਸਰ-ਕੋਟਕਪੂਰਾ ਰੋਡ ‘ਤੇ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗ ਗਈ। ਇਹ ਬੱਸ ਮੁਕਤਸਰ ਤੋਂ ਕੋਟਕਪੂਰਾ ਜਾ ਰਹੀ ਸੀ। ਇਹ ਹਾਦਸਾ (bus accident) ਬੱਸ ਦੇ ਨਹਿਰ ਦੇ ਪੁਲ ਦੇ ਲੋਹੇ ਦੇ ਐਂਗਲ ਨਾਲ ਟਕਰਾ ਜਾਣ ਕਾਰਨ ਵਾਪਰਿਆ। ਜਿਸ ਕਾਰਨ ਬੱਸ ਦਾ ਅੱਧਾ ਹਿੱਸਾ […]