July 7, 2024 2:38 pm

ਉੱਤਰ ਪ੍ਰਦੇਸ਼: ਨਾਬਾਲਗ ਲੜਕੀ ਨਾਲ ਬਲਾਤਕਾਰ ਮਾਮਲੇ ‘ਚ 9 ਸਾਲ ਬਾਅਦ ਭਾਜਪਾ ਵਿਧਾਇਕ ਨੂੰ 25 ਸਾਲ ਦੀ ਕੈਦ

Rape

ਚੰਡੀਗੜ੍ਹ, 14 ਦਸੰਬਰ 2023: ਉੱਤਰ ਪ੍ਰਦੇਸ਼ ਦੇ ਸੋਨਭੱਦਰ ਦੀ ਦੁਧੀ ਸੀਟ ਤੋਂ ਭਾਜਪਾ ਦੇ ਵਿਧਾਇਕ ਰਾਮਦੁਲਾਰ ਗੋਂਡ ਨੂੰ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ (Rape) ਕਰਨ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਭਾਜਪਾ ਵਿਧਾਇਕ ਰਾਮਦੁਲਾਰ ਗੋਂਡ ਨੂੰ 25 ਸਾਲ ਦੀ ਕੈਦ ਅਤੇ 10 ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਜ਼ੁਰਮਾਨੇ ਦੀ ਰਕਮ […]

ਕੇਰਲ ਦੀ ਅਦਾਲਤ ਨੇ ਨਾਬਾਲਗ ਨਾਲ ਬਲਾਤਕਾਰ ਮਾਮਲੇ ‘ਚ ਦੋਸ਼ੀ ਨੂੰ 80 ਸਾਲ ਦੀ ਸਜ਼ਾ ਸੁਣਾਈ

Kerala court

ਚੰਡੀਗੜ੍ਹ, 05 ਅਕਤੂਬਰ 2023: ਕੇਰਲ ਦੀ ਇੱਕ ਅਦਾਲਤ (Kerala court) ਨੇ ਇੱਕ ਨਾਬਾਲਗ ਨਾਲ ਬਲਾਤਕਾਰ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦੇ ਮਾਮਲੇ ਵਿੱਚ ਦੋਸ਼ੀ ਨੂੰ 80 ਸਾਲ ਦੀ ਸਜ਼ਾ ਸੁਣਾਈ ਹੈ। ਦੋਸ਼ੀ ਵਿਅਕਤੀ ‘ਤੇ ਆਪਣੀ ਪਤਨੀ ਦੇ ਨਾਬਾਲਗ ਚਚੇਰੀ ਭੈਣ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ, ਜਿਸ ਕਾਰਨ ਉਹ ਗਰਭਵਤੀ ਹੋ ਗਈ। ਇਹ ਘਟਨਾ […]

ਮਾਛੀਵਾੜਾ ਸਾਹਿਬ ‘ਚ 2 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਜ਼ਬਰ ਜਨਾਹ !, ਪੁਲਿਸ ਵੱਲੋਂ ਮੁਲਜ਼ਮ ਕਾਬੂ

arrest

ਖੰਨਾ 28 ਸਤੰਬਰ 2023: ਪੁਲਿਸ ਜ਼ਿਲ੍ਹਾ ਖੰਨਾ ਦੇ ਸ੍ਰੀ ਮਾਛੀਵਾੜਾ ਸਾਹਿਬ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 32 ਸਾਲਾ ਵਿਅਕਤੀ ‘ਤੇ 2 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਲੱਗੇ ਹਨ । ਦੱਸਿਆ ਜਾ ਰਿਹਾ ਹੈ ਕਿ ਪਿੰਡ ਵਾਸੀਆਂ ਅਤੇ ਪੁਲਿਸ […]

ਲੱਸੀ ਲੈਣ ਗਈ ਵਿਆਹੁਤਾ ਦਾ ਬੰਦੂਕ ਦੀ ਨੋਕ ‘ਤੇ ਬਲਾਤਕਾਰ, ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ

Rape

ਚੰਡੀਗੜ੍ਹ, 02 ਸਤੰਬਰ 2023: ਫਾਜ਼ਿਲਕਾ ‘ਚ ਇੱਕ ਵਿਅਕਤੀ ‘ਤੇ ਵਿਆਹੁਤਾ ਦਾ ਬੰਦੂਕ ਦੀ ਨੋਕ ‘ਤੇ ਬਲਾਤਕਾਰ (Rape) ਕਰਨ ਦੇ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਔਰਤ ਦੀ ਕਥਿਤ ਤੌਰ ‘ਤੇ ਵੀਡੀਓ ਵੀ ਬਣਾਈ ਗਈ ਸੀ, ਜਿਸ ਤੋਂ ਬਾਅਦ ਹੁਣ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ […]

ਦਿੱਲੀ ਸਰਕਾਰ ਵੱਲੋਂ ਜ਼ਬਰ ਜਨਾਹ ਦੇ ਦੋਸ਼ ਲੱਗਣ ਤੋਂ ਬਾਅਦ ਡਿਪਟੀ ਡਾਇਰੈਕਟਰ ਮੁਅੱਤਲ

ਜ਼ਬਰ ਜਨਾਹ

ਚੰਡੀਗੜ੍ਹ, 21 ਅਗਸਤ 2023: ਦਿੱਲੀ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ‘ਤੇ ਨਾਬਾਲਗ ਨਾਲ ਜ਼ਬਰ ਜਨਾਹ ਦੇ ਦੋਸ਼ ਲੱਗਣ ਤੋਂ ਬਾਅਦ ਡਿਪਟੀ ਡਾਇਰੈਕਟਰ ਅਤੇ ਉਸ ਦੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਧਿਕਾਰੀ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਅਤੇ ਮੁੱਖ ਸਕੱਤਰ ਤੋਂ ਰਿਪੋਰਟ ਵੀ […]

ਨਾਬਾਲਗ ਨਾਲ ਜ਼ਬਰ ਜਨਾਹ ਦੇ ਦੋਸ਼ੀ ਨੂੰ ਮਿਲੇਗੀ ਮੌਤ ਦੀ ਸਜ਼ਾ: ਗ੍ਰਹਿ ਮੰਤਰੀ ਅਮਿਤ ਸ਼ਾਹ

Amit Shah

ਚੰਡੀਗੜ੍ਹ, 11 ਜੁਲਾਈ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਲੋਕ ਸਭਾ ਵਿਚ ਭਾਰਤੀ ਸੰਹਿਤਾ ਸੁਰੱਖਿਆ ਬਿੱਲ, 2023 ਸਮੇਤ ਤਿੰਨ ਪੇਸ਼ ਕੀਤੇ | ਲੋਕ ਸਭਾ ‘ਚ ਇਹ ਜਾਣਕਾਰੀ ਦਿੰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੈਂ ਅੱਜ ਜੋ ਤਿੰਨ ਬਿੱਲ ਇਕੱਠੇ ਲੈ ਕੇ ਆਇਆ ਹਾਂ। ਇਨ੍ਹਾਂ ਤਿੰਨਾਂ ਬਿੱਲਾਂ ਵਿੱਚ ਇੱਕ […]

ਕੁੜੀਆਂ ਤੇ ਬੀਬੀਆਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ: CM ਅਸ਼ੋਕ ਗਹਿਲੋਤ

CM Ashok Gehlot

ਚੰਡੀਗੜ੍ਹ, 08 ਅਗਸਤ 2023: ਰਾਜਸਥਾਨ ਵਿੱਚ ਲੜਕੀਆਂ ਨਾਲ ਛੇੜਛਾੜ, ਜ਼ਬਰ ਜਨਾਹ ਅਤੇ ਜ਼ਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਹੁਣ ਸਰਕਾਰੀ ਨੌਕਰੀ ਨਹੀਂ ਮਿਲੇਗੀ। ਅਜਿਹਾ ਕਰਨ ਵਾਲਿਆਂ ਦੇ ਚਰਿੱਤਰ ਸਰਟੀਫਿਕੇਟ ‘ਤੇ ਇਹ ਲਿਖਿਆ ਜਾਵੇਗਾ ਕਿ ਉਹ ਛੇੜਛਾੜ ਜਾਂ ਜ਼ਬਰ ਜਨਾਹ ਵਿਚ ਸ਼ਾਮਲ ਰਹੇ ਹਨ। ਮੰਗਲਵਾਰ ਨੂੰ ਸੀਐਮ ਅਸ਼ੋਕ ਗਹਿਲੋਤ (CM Ashok Gehlot) ਨੇ ਟਵੀਟ ਕਰਕੇ […]

ਨਾਬਾਲਗ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ‘ਚ ‘ਆਪ’ ਟਕਸਾਲੀ ਯੂਥ ਆਗੂ ਗ੍ਰਿਫਤਾਰ

ਜ਼ਬਰ Rape

ਪਟਿਆਲਾ, 31 ਜੁਲਾਈ 2023: ਪਿੰਡ ਬਰਾਸ ਤੋਂ ਆਮ ਆਦਮੀ ਪਾਰਟੀ ਦੇ ਟਕਸਾਲੀ ਯੂਥ ਆਗੂ ਦਰਸ਼ਨ ਰਾਮ ਪੁੱਤਰ ਖੁਸੀ ਰਾਮ ਖ਼ਿਲਾਫ਼ ਇੱਕ ਨਾਬਾਲਗ ਨਾਲ ਜ਼ਬਰ-ਜਨਾਹ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ | ਪੁਲਿਸ ਨੇ ਕਥਿਤ ਦੋਸ਼ੀ ਦਰਸ਼ਨ ਰਾਮ ਹਿਰਾਸਤ ‘ਚ ਲੈ ਲਿਆ ਹੈ, ਜਦਕਿ ਦੂਜਾ ਫ਼ਰਾਰ ਦੱਸਿਆ ਜਾ ਰਿਹਾ ਹੈ | ਐੱਫ.ਆਈ.ਆਰ ਮੁਤਾਬਕ ਇਹ […]

ਗੁਰਦਾਸਪੁਰ ‘ਚ 12 ਸਾਲਾ ਬੱਚੀ ਨਾਲ ਜ਼ਬਰ ਜਨਾਹ, ਸਕੂਲ ਅਧਿਆਪਕ ‘ਤੇ ਲੱਗੇ ਦੋਸ਼

ਜ਼ਬਰ Rape

ਚੰਡੀਗੜ੍ਹ 31ਜੁਲਾਈ 2023: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦੇ ਇੱਕ ਨਿੱਜੀ ਸਕੂਲ ਵਿੱਚ 12 ਸਾਲਾ ਵਿਦਿਆਰਥਣ ਨਾਲ ਜ਼ਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਦੇ ਸੁਪਰਡੈਂਟ ‘ਅਜੀਤ’ ‘ਤੇ ਹੀ ਇਸ ਘਟਨਾ ਨੂੰ ਅੰਜ਼ਾਮ ਦੇਣ ਦਾ ਦੋਸ਼ ਲੱਗਾ ਹੈ। ਘਟਨਾ ਤੋਂ ਬਾਅਦ ਸਥਾਨਕ ਪੁਲਿਸ ਨੇ ਬੱਚੀ ਦਾ ਮੈਡੀਕਲ ਕਰਵਾਇਆ। ਫਿਰ ਮੁਲਜ਼ਮ ਅਧਿਆਪਕ ਦੇ ਖ਼ਿਲਾਫ਼ […]

ਪਾਤੜਾਂ ਵਿਖੇ ਨਾਬਾਲਗ ਕੁੜੀ ਨਾਲ ਜਬਰ-ਜਨਾਹ ਮਾਮਲੇ ‘ਚ ਦੋਸ਼ੀ ਗ੍ਰਿਫਤਾਰ

Rape

ਪਾਤੜਾਂ, 13 ਜੁਲਾਈ 2023: ਪਿਛਲੇ ਦਿਨੀਂ ਪਾਤੜਾਂ (Patran) ਵਿੱਚ ਇੱਕ ਲੜਕੀ ਨਾਲ ਹੋਏ ਜਬਰ ਜਨਾਹ (Rape) ਅਤੇ ਕਤਲ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮਹਿਜ਼ 24 ਘੰਟਿਆਂ ਦੇ ਅੰਦਰ ਹੀ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ […]