RBI
ਦੇਸ਼, ਖ਼ਾਸ ਖ਼ਬਰਾਂ

ਲੋਨ ਨਹੀਂ ਹੋਣਗੇ ਮਹਿੰਗੇ, RBI ਨੇ ਵਿਆਜ ਦਰਾਂ ਨੂੰ 6.5% ‘ਤੇ ਰੱਖਿਆ ਬਰਕਰਾਰ

ਚੰਡੀਗੜ੍ਹ, 08 ਦਸੰਬਰ 2023: ਭਾਰਤੀ ਰਿਜ਼ਰਵ ਬੈਂਕ (RBI) ਨੇ ਲਗਾਤਾਰ 5ਵੀਂ ਵਾਰ ਵਿਆਜ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। […]