July 7, 2024 9:25 am

ਸਰਕਾਰ ਬਣਾਉਣ ਦਾ ਸੱਦਾ ਮਿਲਣ ਤੋਂ ਬਾਅਦ ਨਰਿੰਦਰ ਮੋਦੀ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ

Narendra Modi

ਚੰਡੀਗੜ੍ਹ, 7 ਜੂਨ 2024: ਇਸ ਵਾਰ ਐਨਡੀਏ ਨੂੰ ਲੋਕ ਸਭਾ ਚੋਣਾਂ ‘ਚ 293 ਸੀਟਾਂ ਨਾਲ ਬਹੁਮਤ ਮਿਲਿਆ ਹੈ। ਨੈਸ਼ਨਲ ਡੈਮੋਕਰੇਟਿਕ ਅਲਾਇੰਸ ਦੀ ਸੰਸਦੀ ਪਾਰਟੀ ਦੀ ਬੈਠਕ ਸੈਂਟਰਲ ਹਾਲ ਵਿੱਚ ਹੋਈ। ਇੱਥੇ ਨਰਿੰਦਰ ਮੋਦੀ  (Narendra Modi) ਨੂੰ ਐਨਡੀਏ ਦੀ ਸੰਸਦੀ ਪਾਰਟੀ ਦਾ ਆਗੂ ਚੁਣਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ਪਹੁੰਚੇ। ਉਨ੍ਹਾਂ […]

ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ GNDU ਯੂਨੀਵਰਸਿਟੀ ਪਹੁੰਚਣ ‘ਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ

Maulana Abul

ਅੰਮ੍ਰਿਤਸਰ, 10 ਜਨਵਰੀ 2024: ਦੇਸ਼ ਦੀ ਮਾਣਯੋਗ ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ ਵਿਚ ਹੋਏ ਇਕ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ’ (Maulana Abul Kalam Azad Trophy) ਪ੍ਰਦਾਨ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਹ ਟਰਾਫੀ […]

Padma Award 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 106 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

Padma Award 2023

ਚੰਡੀਗੜ੍ਹ, 22 ਮਾਰਚ 2023: (Padma Award 2023)  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿੱਚ 106 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਪਹਿਲਾ ਸਨਮਾਨ ਆਰਕੀਟੈਕਟ ਬਾਲਕ੍ਰਿਸ਼ਨ ਦੋਸ਼ੀ ਨੂੰ ਦਿੱਤਾ। ਉਨ੍ਹਾਂ ਦੀ ਧੀ ਨੇ ਪਿਤਾ ਨੂੰ ਦਿੱਤਾ ਪਦਮ ਵਿਭੂਸ਼ਣ ਪੁਰਸਕਾਰ ਪ੍ਰਾਪਤ ਕੀਤਾ ਹੈ । ਇਸ ਤੋਂ ਬਾਅਦ ਵਪਾਰੀ ਕੁਮਾਰ […]

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟੀ.ਬੀ ਮੁਕਤ ਭਾਰਤ ਮੁਹਿੰਮ ਦੀ ਕੀਤੀ ਡਿਜੀਟਲ ਸ਼ੁਰੂਆਤ

Women's Reservation Bill

ਚੰਡੀਗੜ੍ਹ 09 ਸਤੰਬਰ 2022: IMF ਦੀ ਪ੍ਰਬੰਧ ਨਿਰਦੇਸ਼ਕ ਕ੍ਰਿਸਟਾਲਿਨਾ ਜਾਰਜੀਵਾ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਦੀ ਟੀਬੀ ਮੁਕਤ ਭਾਰਤ ਮੁਹਿੰਮ ਦੀ ਡਿਜੀਟਲ ਸ਼ੁਰੂਆਤ ਕੀਤੀ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Draupadi Murmu) ਨੇ ਅਪੀਲ ਕੀਤੀ ਕਿ ਉਹ […]